ੴ ਸਤਿਗੁਰ ਪ੍ਰਸਾਦਿ ॥ ਧੰਨੁ ਧੰਨੁ ਰਾਮ ਦਾਸ ਗੁਰੁ ਜਿਨਿ ਸਿਰਿਆ ਤਿਨੈ ਸਵਾਰਿਆ ॥ ☬ ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕੀ ਫਤਿਹ ਜੀ ☬
🚚 Free UK Delivery over £10 | ⭐ 4.8/5 Rated by 300+ Happy Customers | 🇬🇧 Trusted UK Seller Since 2006



4 June - Wednesday - 22 Jeth - Hukamnama

Geposted von Raman Sangha am

ਮਿਲਿ ਸਾਧਸੰਗਿ ਹਰਿ ਧਿਆਇਆ ॥
ਆਠ ਪਹਰ ਅਰਾਧਿਓ ਹਰਿ ਹਰਿ ਮਨ ਚਿੰਦਿਆ ਫਲੁ ਪਾਇਆ ॥

मिलि साधसंगि हरि धिआइआ ॥
आठ पहर अराधिओ हरि हरि मन चिंदिआ फलु पाइआ ॥

Mil saaḋhsang har ḋhiaaiaa.
Aath pahar araaḋhio har har man chinḋiaa fal paaiaa.

ਸਤਿਸੰਗਤ ਨਾਲ ਜੁੜ ਕੇ, ਮੈਂ ਸਾਹਿਬ ਦਾ ਸਿਮਰਨ ਕੀਤਾ ਹੈ। ਦਿਨ ਦੇ ਅੱਠੇ ਪਹਿਰ ਸੁਆਮੀ ਵਾਹਿਗੁਰੂ ਦਾ ਸਿਮਰਨ ਕਰਨ ਦੁਆਰਾ ਮੈਂ ਆਪਣਾ ਚਿੱਤ-ਚਾਹੁੰਦਾ ਫਲ ਪ੍ਰਾਪਤ ਕਰ ਲਿਆ ਹੈ।

Joining the Saadh Sangat, the Company of the Holy, I meditate on the Lord. Twenty-four hours a day, I worship and adore the Lord, Har, Har; I have obtained the fruits of my mind’s desires.
SGGS Ang 627

#jeth #jaith #sangraand #warm #hot #hotmonth #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbani #bookschor #onlinesikhstore #onlinekarstore #onlinesikhshop #blessingsonus #smartfashionsuk

0 Kommentare

Hinterlassen Sie einen Kommentar