ੴ ਸਤਿਗੁਰ ਪ੍ਰਸਾਦਿ ॥ ਧੰਨੁ ਧੰਨੁ ਰਾਮ ਦਾਸ ਗੁਰੁ ਜਿਨਿ ਸਿਰਿਆ ਤਿਨੈ ਸਵਾਰਿਆ ॥ ☬ ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕੀ ਫਤਿਹ ਜੀ ☬
🚚 Free UK Delivery over £10 | ⭐ 4.8/5 Rated by 300+ Happy Customers | 🇬🇧 Trusted UK Seller Since 2006



Daily Gurbani Reflections

11 May - Saturday - 29 Vaisakh - Hukamnama

Geposted von Raman Sangha am

ਕਰਣ ਕਾਰਣ ਏਕੁ ਓਹੀ ਜਿਨਿ ਕੀਆ ਆਕਾਰੁ ॥ ਤਿਸਹਿ ਧਿਆਵਹੁ ਮਨ ਮੇਰੇ ਸਰਬ ਕੋ ਆਧਾਰੁ ॥   करण कारण एकु ओही जिनि कीआ आकारु ॥ तिसहि धिआवहु मन मेरे सरब को आधारु ॥   Karaṇ kāraṇ ek ohī jin kīā ākār. Ŧisėh ḏẖiāvahu man mere sarab ko āḏẖār.   The One Lord is the Doer, the Cause of causes, who has created the creation. Meditate on the One, O my mind, who is the Support of all.   ਉਹ ਅਦੁੱਤੀ ਸਾਹਿਬ, ਜਿਸ ਨੇ ਆਲਮ ਸਾਜਿਆ ਹੈ, ਢੋ-ਮੇਲ ਮੇਲਣਹਾਰ ਹੈ। ਉਸ ਦਾ ਸਿਮਰਨ ਕਰ, ਹੇ ਮੇਰੀ ਜਿੰਦੜੀਏ! ਜੋ ਸਾਰਿਆਂ ਦਾ ਆਸਰਾ ਹੈ। SGGS Ang 51 #vaisakh #visakh #baisakh #baisakhi #basakh #basaakh #sangraand #warm #Sangrand #sangrandh #sangrandhukamnama...

Weiterlesen →


10 May - Friday - 26 Vaisakh - Hukamnama

Geposted von Raman Sangha am

ਨਿੰਦਾ ਭਲੀ ਕਿਸੈ ਕੀ ਨਾਹੀ ਮਨਮੁਖ ਮੁਗਧ ਕਰੰਨਿ ॥  ਮੁਹ ਕਾਲੇ ਤਿਨ ਨਿੰਦਕਾ ਨਰਕੇ ਘੋਰਿ ਪਵੰਨਿ ॥   निंदा भली किसै की नाही मनमुख मुगध करंनि ॥ मुह काले तिन निंदका नरके घोरि पवंनि ॥   Ninḏā bẖalī kisai kī nāhī manmukẖ mugaḏẖ karann. Muh kāle ṯin ninḏkā narke gẖor pavann.   It is not good to slander anyone, but the foolish, self-willed manmukhs still do it. The faces of the slanderers turn black, and they fall into the most horrible hell.   ਕਿਸੇ ਨੂੰ ਭੀ ਕਲੰਕਤ ਕਰਨਾ ਚੰਗਾ ਨਹੀਂ। ਕੇਵਲ ਮੂਰਖ ਆਧਰਮੀ ਹੀ ਇਹ ਕੁਝ ਕਰਦੇ ਹਨ। ਉਨ੍ਹਾਂ ਦੂਸ਼ਣ ਲਾਉਣ ਵਾਲਿਆਂ ਦੇ ਚਿਹਰੇ ਸਿਆਹ ਕੀਤੇ ਜਾਂਦੇ ਹਨ ਅਤੇ ਉਹ ਭਿਆਨਕ ਦੋਜਖ ਅੰਦਰ ਪੈਂਦੇ ਹਨ।  SGGS Ang 755...

Weiterlesen →


09 May - Thursday - 27 Vaisakh - Hukamnama

Geposted von Raman Sangha am

ਇਕਿ ਦਾਤੇ ਇਕਿ ਮੰਗਤੇ ਕੀਤੇ ਆਪੇ ਭਗਤਿ ਕਰਾਈ ॥   इकि दाते इकि मंगते कीते आपे भगति कराई ॥   Ik ḏāṯe ik mangṯe kīṯe āpe bẖagaṯ karāī.   Some are made givers, and some are made beggars; He Himself inspires us to devotional worship.   ਕਈ ਉਸ ਨੇ ਦਾਨੀ ਬਣਾਏ ਹਨ ਅਤੇ ਕਈ ਭਿਖਾਰੀ। ਸਾਹਿਬ ਖੁਦ ਹੀ ਇਨਸਾਨ ਨੂੰ ਆਪਣੀ ਪ੍ਰੇਮਮਈ ਸੇਵਾ ਅੰਦਰ ਜੋੜਦਾ ਹੈ। SGGS Ang 912 #vaisakh #visakh #baisakh #baisakhi #basakh #basaakh #sangraand #warm #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan

Weiterlesen →


8 May - Wednesday - 26 Vaisakh - Hukamnama

Geposted von Raman Sangha am

ਸਾਧੋ ਰਾਮ ਸਰਨਿ ਬਿਸਰਾਮਾ ॥ ਬੇਦ ਪੁਰਾਨ ਪੜੇ ਕੋ ਇਹ ਗੁਨ ਸਿਮਰੇ ਹਰਿ ਕੋ ਨਾਮਾ ॥   साधो राम सरनि बिसरामा ॥बेद पुरान पड़े को इह गुन सिमरे हरि को नामा ॥   Sāḏẖo rām saran bisrāmā. Beḏ purān paṛe ko ih gun simre har ko nāmā.   Holy Saadhus: rest and peace are in the Sanctuary of the Lord. This is the blessing of studying the Vedas and the Puraanas, that you may meditate on the Name of the Lord.   ਹੇ ਸੰਤੋ! ਸਾਹਿਬ ਦੀ ਸ਼ਰਣਾਗਤ ਅੰਦਰ ਆਰਾਮ ਹੈ। ਵੇਦਾਂ ਅਤੇ ਪੁਰਾਣਾ ਨੂੰ ਵਾਚਣ ਦਾ ਲਾਭ ਇਹ ਹੈ ਕਿ ਪ੍ਰਾਣੀ ਵਾਹਿਗੁਰੂ ਦੇ ਨਾਮ ਦਾ ਆਰਾਧਨ ਕਰੇ। SGGS Ang 220 #vaisakh #visakh #baisakh #baisakhi #basakh...

Weiterlesen →


7 May - Tuesday - 25 Vaisakh - Hukamnama

Geposted von Raman Sangha am

ਏਤੇ ਅਉਰਤ ਮਰਦਾ ਸਾਜੇ ਏ ਸਭ ਰੂਪ ਤੁਮ੍ਹ੍ਹਾਰੇ ॥ ਕਬੀਰੁ ਪੂੰਗਰਾ ਰਾਮ ਅਲਹ ਕਾ ਸਭ ਗੁਰ ਪੀਰ ਹਮਾਰੇ ॥   एते अउरत मरदा साजे ए सभ रूप तुम्हारे ॥ कबीरु पूंगरा राम अलह का सभ गुर पीर हमारे ॥   Ėṯe auraṯ marḏā sāje e sabẖ rūp ṯumĥāre. Kabīr pūngrā rām alah kā sabẖ gur pīr hamāre.   You created all these men and women, Lord. All these are Your Forms. Kabeer is the child of God, Allah, Raam. All the Gurus and prophets are mine.   ਹੇ ਪ੍ਰਭੂ! ਐਨੀਆਂ ਇਸਤਰੀਆਂ ਅਤੇ ਆਦਮੀ ਤੂੰ ਰਚੇ ਹਨ। ਇਹ ਸਾਰੇ ਤੇਰਾ ਹੀ ਸਰੂਪ ਹਨ। ਹੇ ਵਾਹਿਗੁਰੂ! ਤੁਸੀਂ ਹੀ ਅਲਾਹ ਹੋ ਅਤੇ ਰਾਮ ਹੋ, ਮੈਂ ਕਬੀਰ ਤੇਰਾ ਬੱਚਾ ਹਾਂ ਅਤੇ...

Weiterlesen →