Daily Gurbani Reflections
17 March - Sunday - 4 Chet - Hukamnama
Geposted von Raman Sangha am
ਬਿਨੁ ਭਾਗਾ ਸਤਸੰਗੁ ਨ ਲਭੈ ਬਿਨੁ ਸੰਗਤਿ ਮੈਲੁ ਭਰੀਜੈ ਜੀਉ ॥ बिनु भागा सतसंगु न लभै बिनु संगति मैलु भरीजै जीउ ॥ Bin bẖāgā saṯsang na labẖai bin sangaṯ mail bẖarījai jīo. Without good fortune, the Sat Sangat is not found; without this Sangat, people are stained with filth and pollution. ਚੰਗੇ ਕਰਮਾਂ ਦੇ ਬਗੈਰ ਸੱਚਿਆਂ ਦੀ ਸੰਗਤ ਨਹੀਂ ਲਭਦੀ। ਐਸੀ ਸੁਹਬਤ ਦੇ ਬਾਝੋਂ ਇਨਸਾਨ ਪਾਪਾਂ ਦੀ ਮਲੀਨਤਾ ਨਾਲ ਲਿਬੜ ਜਾਂਦਾ ਹੈ। SGGS Ang 95 #chet #chait #chat #chaitar #chatar #chetar #sangraand #warm #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan
16 March - Saturday - 3 Chet - Hukamnama
Geposted von Raman Sangha am
ਤੁਧੁ ਚਿਤਿ ਆਏ ਮਹਾ ਅਨੰਦਾ ਜਿਸੁ ਵਿਸਰਹਿ ਸੋ ਮਰਿ ਜਾਏ ॥ ਦਇਆਲੁ ਹੋਵਹਿ ਜਿਸੁ ਊਪਰਿ ਕਰਤੇ ਸੋ ਤੁਧੁ ਸਦਾ ਧਿਆਏ ॥ तुधु चिति आए महा अनंदा जिसु विसरहि सो मरि जाए ॥दइआलु होवहि जिसु ऊपरि करते सो तुधु सदा धिआए ॥ Ŧuḏẖ cẖiṯ āe mahā ananḏā jis visrahi so mar jāe. Ḏaiāl hovėh jis ūpar karṯe so ṯuḏẖ saḏā ḏẖiāe. When You come to mind, I am totally in bliss. One who forgets You might just as well be dead. That being, whom You bless with Your Mercy, O Creator Lord, constantly meditates on You. ਹੇ ਵਾਹਿਗੁਰੂ ! ਤੈਨੂੰ ਯਾਦ ਕਰਨ ਦੁਆਰਾ ਪਰਮ ਖੁਸ਼ੀ ਉਤਪੰਨ ਹੁੰਦੀ ਹੈ। ਜੋ ਤੈਨੂੰ ਭੁਲਾਉਂਦਾ ਹੈ, ਉਹ ਮਰ ਜਾਂਦਾ ਹੈ।...
15 March - Friday - 2 Chet - Hukamnama
Geposted von Raman Sangha am
ਵਾਹੁ ਵਾਹੁ ਗੁਰਸਿਖੁ ਜੋ ਨਿਤ ਕਰੇ ਸੋ ਮਨ ਚਿੰਦਿਆ ਫਲੁ ਪਾਇ ॥ वाहु वाहु गुरसिखु जो नित करे सो मन चिंदिआ फलु पाइ ॥ vāhu vāhu gursikẖ jo niṯ kare so man cẖinḏiā fal pāe. The Gurmukh who continually chants Waaho! Waaho! attains the fruits of his heart's desires. ਗੁਰੂ ਦਾ ਸਿੱਖ, ਜੋ ਸਦਾ ਵਾਹਿਗੁਰੂ ਦੇ ਨਾਮ ਦਾ ਉਚਾਰਨ ਕਰਦਾ ਹੈ, ਉਹ ਆਪਣੇ ਚਿੱਤ ਚਾਹੁੰਦਾ ਮੇਵਾ ਪਾ ਲੈਂਦਾ ਹੈ। SGGS Ang 515 #chet #chait #chat #chaitar #chatar #chetar #sangraand #warm #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan
14 March - Thursday - 1 Chet - Hukamnama - Sangrand - Happy New Year - Nanakshahi
Geposted von Raman Sangha am
ਚੇਤਿ ਗੋਵਿੰਦੁ ਅਰਾਧੀਐ ਹੋਵੈ ਅਨੰਦੁ ਘਣਾ ॥ ਸੰਤ ਜਨਾ ਮਿਲਿ ਪਾਈਐ ਰਸਨਾ ਨਾਮੁ ਭਣਾ ॥ चेति गोविंदु अराधीऐ होवै अनंदु घणा ॥ संत जना मिलि पाईऐ रसना नामु भणा ॥ Cẖeṯ govinḏ arāḏẖīai hovai anand gẖaṇā. Sanṯ janā mil pāīai rasnā nām bẖaṇā. In the month of Chayt, by meditating on the Lord of the Universe, a deep and profound joy arises. Meeting with the humble Saints, the Lord is found, as we chant His Name with our tongues. ਚੇਤ੍ਰ ਦੇ ਮਹੀਨੇ ਅੰਦਰ ਜਗਤ ਦੇ ਮਾਲਕ ਦਾ ਸਿਮਰਨ ਕਰਨ ਦੁਆਰਾ ਬਹੁਤੀ ਖੁਸ਼ੀ ਉਤਪੰਨ ਹੁੰਦੀ ਹੈ। ਪਵਿੱਤ੍ਰ ਪੁਰਸ਼ਾਂ ਨੂੰ ਮਿਲਣ ਅਤੇ ਜੀਭਾਂ ਨਾਲ ਨਾਮ ਦਾ ਉਚਾਰਣ ਕਰਨ ਦੁਆਰਾ, ਪ੍ਰਭੂ ਪਾਇਆ ਜਾਂਦਾ ਹੈ। SGGS Ang 133 ...
13 March - Wednesday - 30 Faggan - Hukamnama
Geposted von Raman Sangha am
ਤੁਮ ਦਾਤੇ ਤੁਮ ਪੁਰਖ ਬਿਧਾਤੇ ॥ ਤੁਮ ਸਮਰਥ ਸਦਾ ਸੁਖਦਾਤੇ ॥ ਸਭ ਕੋ ਤੁਮ ਹੀ ਤੇ ਵਰਸਾਵੈ ਅਉਸਰੁ ਕਰਹੁ ਹਮਾਰਾ ਪੂਰਾ ਜੀਉ ॥ तुम दाते तुम पुरख बिधाते ॥तुम समरथ सदा सुखदाते ॥ सभ को तुम ही ते वरसावै अउसरु करहु हमारा पूरा जीउ ॥ Ŧum ḏāṯe ṯum purakẖ biḏẖāṯe. Ŧum samrath saḏā sukẖḏāṯe. Sabẖ ko ṯum hī ṯe varsāvai aosar karahu hamārā pūrā jīo. You are the Giver, You are the Architect of Destiny. You are All-powerful, the Giver of Eternal Peace. You bless everyone. Please bring my life to fulfillment. ਤੂੰ, ਹੇ ਸੁਆਮੀ! ਦਾਤਾਰ ਹੈ ਅਤੇ ਤੂੰ ਹੀ...