ੴ ਸਤਿਗੁਰ ਪ੍ਰਸਾਦਿ ॥ ਧੰਨੁ ਧੰਨੁ ਰਾਮ ਦਾਸ ਗੁਰੁ ਜਿਨਿ ਸਿਰਿਆ ਤਿਨੈ ਸਵਾਰਿਆ ॥ ☬ ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕੀ ਫਤਿਹ ਜੀ ☬
🚚 Free UK Delivery over £10 | ⭐ 4.8/5 Rated by 300+ Happy Customers | 🇬🇧 Trusted UK Seller Since 2006



Daily Gurbani Reflections

12 March - Tuesday - 29 Faggan - Hukamnama

Geposted von Raman Sangha am

ਅੰਨੁ ਖਾਣਾ ਕਪੜੁ ਪੈਨਣੁ ਦੀਆ ਰਸ ਅਨਿ ਭੋਗਾਣੀ ॥   ਜਿਨਿ ਦੀਏ ਸੁ ਚਿਤਿ ਨ ਆਵਈ ਪਸੂ ਹਉ ਕਰਿ ਜਾਣੀ ॥   अंनु खाणा कपड़ु पैनणु दीआ रस अनि भोगाणी ॥ जिनि दीए सु चिति न आवई पसू हउ करि जाणी ॥     Ann kẖāṇā kapaṛ painaṇ ḏīā ras an bẖogāṇī.  Jin ḏīe so cẖiṯ na āvī pasū hao kar jāṇī.     He gave them corn to eat, clothes to wear, and other pleasures to enjoy. But they do not remember the One who gave them all this. The animals think that they made themselves!     ਉਸ ਨੇ ਮੈਨੂੰ ਅੰਨ ਖਾਣ ਨੂੰ ਦਿੱਤਾ ਹੈ, ਕੱਪੜਾ ਪਹਿਨਣ ਨੂੰ ਦਿੱਤਾ ਹੈ, ਹੋਰ ਅਨੇਕਾਂ ਸੁਆਦਲੇ ਪਦਾਰਥ ਭੋਗਣ ਨੂੰ ਦਿੱਤੇ ਹਨ। ਪਰ ਜਿਸ...

Weiterlesen →


11 March - Monday - 28 Faggan - Hukamnama

Geposted von Raman Sangha am

ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥ हमरी गणत न गणीआ काई अपणा बिरदु पछाणि ॥ हाथ देइ राखे करि अपुने सदा सदा रंगु माणि ॥ Hamrī gaṇaṯ na gaṇīā kāī apṇā biraḏ pacẖẖāṇ. Hāth ḏee rākẖe kar apune saḏā saḏārang māṇ. He did not take my accounts into account; such is His forgiving nature. He gave me His hand, and saved me and made me His own; forever and ever, I enjoy His Love. ਸਾਹਿਬ ਨੇ ਮੇਰੇ ਹਿਸਾਬ ਕਿਤਾਬ ਦੀ ਪੜਤਾਲ ਨਹੀਂ ਕੀਤੀ ਅਤੇ ਕੇਵਲ ਆਪਣੇ ਬਖਸ਼ਣ...

Weiterlesen →


10 March - Sunday -27 Faggan - Hukamnama

Geposted von Raman Sangha am

ਮੇਰੇ ਰਾਮ ਰਾਇ ਜਿਉ ਰਾਖਹਿ ਤਿਉ ਰਹੀਐ ॥ ਤੁਧੁ ਭਾਵੈ ਤਾ ਨਾਮੁ ਜਪਾਵਹਿ ਸੁਖੁ ਤੇਰਾ ਦਿਤਾ ਲਹੀਐ ॥   मेरे राम राइ जिउ राखहि तिउ रहीऐ ॥तुधु भावै ता नामु जपावहि सुखु तेरा दिता लहीऐ ॥   Mere rām rāe jio rākẖahi ṯio rahīai. Ŧuḏẖ bẖāvai ṯā nām japāvėh sukẖ ṯerā ḏiṯā lahīai.   O my Sovereign Lord, as You keep me, so do I remain. When it pleases You, I chant Your Name. You alone can grant me peace.   ਹੇ ਮੇਰੇ ਰੱਬ-ਰੂਪ-ਗੁਰੂ! ਪਾਤਿਸ਼ਾਹ ਜਿਸ ਤਰ੍ਹਾਂ ਤੂੰ ਮੈਨੂੰ ਰੱਖਦਾ ਹੈ, ਉਸੇ ਤਰ੍ਹਾਂ ਹੀ ਮੈਂ ਰਹਿੰਦਾ ਹਾਂ। ਜਦ ਮੈਨੂੰ ਇਸ ਤਰ੍ਹਾਂ ਭਾਉਂਦਾ ਹੈ, ਤਦ ਤੂੰ ਮੇਰੇ ਪਾਸੋਂ ਨਾਲ ਦਾ ਸਿਮਰਨ ਕਰਵਾਉਂਦਾ ਹੈ। ਕੇਵਲ ਤੂੰ ਹੀ ਮੇਰੇ...

Weiterlesen →


09 March - Saturday - 26 Faggan - Hukamnama

Geposted von Raman Sangha am

ਸਤਿਗੁਰ ਨੋ ਸਭੁ ਕੋ ਵੇਖਦਾ ਜੇਤਾ ਜਗਤੁ ਸੰਸਾਰੁ ॥ ਡਿਠੈ ਮੁਕਤਿ ਨ ਹੋਵਈ ਜਿਚਰੁ ਸਬਦਿ ਨ ਕਰੇ ਵੀਚਾਰੁ ॥   सतिगुर नो सभु को वेखदा जेता जगतु संसारु ॥ डिठै मुकति न होवई जिचरु सबदि न करे वीचारु ॥   Saṯgur no sabẖ ko vekẖḏā jeṯā jagaṯ sansār. Diṯẖai mukaṯ na hovaī jicẖar sabaḏ na kare vīcẖār.   All the living beings of the world behold the True Guru. One is not liberated by merely seeing Him, unless one contemplates the Word of His Shabad.   ਦੁਨੀਆਂ ਦੇ ਸਾਰੇ ਪ੍ਰਾਣੀ, ਜਿੰਨੇ ਭੀ ਹਨ, ਸੱਚੇ ਗੁਰਾਂ ਨੂੰ ਦੇਖਦੇ ਹਨ। ਪ੍ਰੰਤੂ ਕੇਵਲ ਗੁਰਾਂ ਨੂੰ ਵੇਖਣ ਨਾਲ ਬੰਦੇ ਦਾ ਕਲਿਆਣ ਨਹੀਂ ਹੁੰਦਾਂ, ਜਿੰਨਾ ਚਿਰ ਉਹ ਗੁਰਬਾਣੀ ਨੂੰ ਸੋਚਦਾ ਵੀਚਾਰਦਾ ਨਹੀਂ।...

Weiterlesen →


08 March - 28 Faggan - Friday - Hukamnama

Geposted von Raman Sangha am

ਤੂ ਬੇਅੰਤੁ ਕੋ ਵਿਰਲਾ ਜਾਣੈ ॥ ਗੁਰ ਪ੍ਰਸਾਦਿ ਕੋ ਸਬਦਿ ਪਛਾਣੈ ॥   तू बेअंतु को विरला जाणै ॥गुर प्रसादि को सबदि पछाणै ॥   Ŧū beanṯ ko virlā jāṇai. Gur parsāḏ ko sabaḏ pacẖẖāṇai.   You are infinite - only a few know this. By Guru's Grace, some come to understand You through the Word of the Shabad.   ਤੂੰ ਅਨੰਤ ਹੈ, ਬਹੁਤ ਹੀ ਥੋੜੇ ਤੈਨੂੰ ਜਾਣਦੇ ਹਨ। ਗੁਰਾਂ ਦੀ ਦਇਆ ਦੁਆਰਾ ਨਾਮ ਰਾਹੀਂ ਕੋਈ ਟਾਵਾ-ਟੱਲਾ ਹੀ ਸਾਹਿਬ ਨੂੰ ਪਹਿਚਾਨਦਾ ਹੈ। SGGS Ang 562 #faggan #fagan #phalgun #phaggan #sangraand #tukhar #cold #magh #mag #maagh #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #gurbanipage #March

Weiterlesen →