Daily Gurbani Reflections
31 December - Sunday - 16 Poh - Hukamnama
Geposted von Raman Sangha am
ਤੁਮ੍ਹ੍ਹ ਕਰਹੁ ਦਇਆ ਮੇਰੇ ਸਾਈ ॥ ਐਸੀ ਮਤਿ ਦੀਜੈ ਮੇਰੇ ਠਾਕੁਰ ਸਦਾ ਸਦਾ ਤੁਧੁ ਧਿਆਈ ॥ तुम्ह करहु दइआ मेरे साई ॥ ऐसी मति दीजै मेरे ठाकुर सदा सदा तुधु धिआई ॥ Ŧumĥ karahu ḏaiā mere sāī. Aisī maṯ ḏījai mere ṯẖākur saḏā saḏā ṯuḏẖ ḏẖiāī. Have pity on me, O my Lord and Master. Bless me with such understanding, O my Lord and Master, that I may forever and ever meditate on You. ਹੇ ਮੇਰੇ ਮਾਲਕ! ਤੂੰ ਮੇਰੇ ਉਤੇ ਤਰਸ ਕਰ। ਮੈਨੂੰ ਐਹੋ ਜੇਹੀ ਸਮਝ ਪ੍ਰਦਾਨ ਕਰ, ਹੇ ਮੇਰੇ ਵਾਹਿਗੁਰੂ! ਜੋ ਕਿ ਹਮੇਸ਼ਾ, ਹਮੇਸ਼ਾਂ ਹੀ ਮੈਂ ਤੇਰਾ ਸਿਮਰਨ ਕਰਾਂ। SGGS Ang 673 Enjoy 20% off at www.OnlineSikhStore.com Discount...
30 December - Sunday - 15 Poh - Hukamnama
Geposted von Raman Sangha am
ਹਰਿ ਹਰਿ ਹਰਿ ਗੁਨ ਗਾਵਹੁ ॥ ਕਰਹੁ ਕ੍ਰਿਪਾ ਗੋਪਾਲ ਗੋਬਿਦੇ ਅਪਨਾ ਨਾਮੁ ਜਪਾਵਹੁ ॥ हरि हरि हरि गुन गावहु ॥ करहु क्रिपा गोपाल गोबिदे अपना नामु जपावहु ॥ Har har har gun gāvhu. Karahu kirpā gopāl gobiḏe apnā nām japāvhu. Sing the Glorious Praises of the Lord, Har, Har, Har. Have Mercy on me, O Life of the World, O Lord of the Universe, that I may chant Your Name. ਹਰੀ, ਹਰੀ, ਹਰੀ ਦਾ ਤੂੰ ਜੱਸ ਗਾਇਨ ਕਰ, ਹੇ ਬੰਦੇ! ਹੇ ਮੇਰੇ ਸੁਆਮੀ! ਮਾਲਕ, ਤੂੰ ਮੇਰੇ ਉਤੇ ਮਿਹਰ ਧਾਰ ਅਤੇ ਮੇਰੇ ਪਾਸੋ ਆਪਣੇ ਨਾਮ ਦਾ ਉਚਾਰਨ ਕਰਵਾ। SGGS Ang 1120 Enjoy 20% off at www.OnlineSikhStore.com Discount Code WAHEGURU...
29 December - Friday - 14 Poh - Hukamnama
Geposted von Raman Sangha am
ਉਦਮੁ ਕਰਿ ਹਰਿ ਜਾਪਣਾ ਵਡਭਾਗੀ ਧਨੁ ਖਾਟਿ ॥ ਸੰਤਸੰਗਿ ਹਰਿ ਸਿਮਰਣਾ ਮਲੁ ਜਨਮ ਜਨਮ ਕੀ ਕਾਟਿ ॥ उदमु करि हरि जापणा वडभागी धनु खाटि ॥संतसंगि हरि सिमरणा मलु जनम जनम की काटि ॥ Uḏam kar har jāpṇā vadbẖāgī ḏẖan kẖāt. Saṯsang har simraṇā mal janam janam kī kāt. Make the effort, and chant the Lord's Name. O very fortunate ones, earn this wealth. In the Society of the Saints, meditate in remembrance on the Lord, and wash off the filth of countless incarnations. ਹੇ ਵੱਡੇ ਕਰਮਾਂ ਵਾਲਿਆਂ! ਤੂੰ ਉਪਰਾਲਾ ਕਰ, ਵਾਹਿਗੁਰੂ ਨੂੰ ਅਰਾਧ ਅਤੇ ਨਾਮ ਦੀ ਦੌਲਤ ਦੀ ਖੱਟੀ ਖੱਟ। ਸਾਧ-ਸੰਗਤ ਅੰਦਰ ਵਾਹਿਗੁਰੂ ਦਾ ਚਿੰਤਨ ਕਰ ਅਤੇ ਆਪਣੇ ਅਨੇਕਾਂ ਜਨਮਾਂ ਦੀ...
28 December - Thursday - 13 Poh - Hukamnama
Geposted von Raman Sangha am
ਭਵ ਖੰਡਨ ਦੁਖ ਭੰਜਨ ਸ੍ਵਾਮੀ ਭਗਤਿ ਵਛਲ ਨਿਰੰਕਾਰੇ ॥ ਕੋਟਿ ਪਰਾਧ ਮਿਟੇ ਖਿਨ ਭੀਤਰਿ ਜਾਂ ਗੁਰਮੁਖਿ ਨਾਮੁ ਸਮਾਰੇ ॥ भव खंडन दुख भंजन स्वामी भगति वछल निरंकारे ॥ कोटि पराध मिटे खिन भीतरि जां गुरमुखि नामु समारे ॥ Bẖav kẖandan ḏukẖ bẖanjan savāmī bẖagaṯ vacẖẖal nirankāre. Kot parāḏẖ mite kẖin bẖīṯar jāʼn gurmukẖ nām samāre. O Destroyer of fear, Remover of suffering, Lord and Master, Lover of Your devotees, Formless Lord. Millions of sins are eradicated in an instant when, as Gurmukh, one contemplates the Naam, the Name of the Lord. ਮੇਰਾ ਸਾਹਿਬ ਡਰ ਦੂਰ ਕਰਨਹਾਰ, ਪੀੜ ਹਰਤਾ, ਆਪਣੇ ਸੰਤਾਂ ਦਾ ਪ੍ਰੇਮੀ ਅਤੇ ਚੱਕਰ ਚਿਹਨ ਰਹਿਤ ਹੈ। ਜਦ, ਗੁਰਾਂ ਦੇ ਰਾਹੀਂ, ਪ੍ਰਾਣੀ ਨਾਮ...
27 December - Wednesday - 12 Poh - Hukamnama
Geposted von Raman Sangha am
ਤੂ ਬੇਅੰਤੁ ਕੋ ਵਿਰਲਾ ਜਾਣੈ ॥ ਗੁਰ ਪ੍ਰਸਾਦਿ ਕੋ ਸਬਦਿ ਪਛਾਣੈ ॥ तू बेअंतु को विरला जाणै ॥गुर प्रसादि को सबदि पछाणै ॥ Ŧū beanṯ ko virlā jāṇai. Gur parsāḏ ko sabaḏ pacẖẖāṇai. You are infinite - only a few know this. By Guru's Grace, some come to understand You through the Word of the Shabad. ਤੂੰ ਅਨੰਤ ਹੈ, ਬਹੁਤ ਹੀ ਥੋੜੇ ਤੈਨੂੰ ਜਾਣਦੇ ਹਨ। ਗੁਰਾਂ ਦੀ ਦਇਆ ਦੁਆਰਾ ਨਾਮ ਰਾਹੀਂ ਕੋਈ ਟਾਵਾ-ਟੱਲਾ ਹੀ ਸਾਹਿਬ ਨੂੰ ਪਹਿਚਾਨਦਾ ਹੈ। SGGS Ang 562 Enjoy 20% off at www.OnlineSikhStore.com Discount Code WAHEGURU #poh #pokh #Pohh #tukhar #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad...