27 April - Sunday - 15 Vaisakh - Hukamnama

Geposted von Raman Sangha am

ਮਨੁ ਮੰਦਰੁ ਤਨੁ ਵੇਸ ਕਲੰਦਰੁ ਘਟ ਹੀ ਤੀਰਥਿ ਨਾਵਾ ॥
ਏਕੁ ਸਬਦੁ ਮੇਰੈ ਪ੍ਰਾਨਿ ਬਸਤੁ ਹੈ ਬਾਹੁੜਿ ਜਨਮਿ ਨ ਆਵਾ ॥

मनु मंदरु तनु वेस कलंदरु घट ही तीरथि नावा ॥
एकु सबदु मेरै प्रानि बसतु है बाहुड़ि जनमि न आवा ॥

Man manḋar ṫan vés kalanḋar ghat hee ṫiraṫh naavaa.
Ék sabaḋ mérae paraan basaṫ hae baahuṛ janam na aavaa.

ਆਪਣੇ ਸਰੀਰ ਨੂੰ ਮੈਂ ਫਕੀਰਾਂ ਵਾਲੇ ਕਪੜੇ ਪਾਏ ਹੋਏ ਹਨ, ਮੇਰਾ ਹਿਰਦਾ ਠਾਕੁਰ-ਦੁਆਰਾ ਹੈ ਅਤੇ ਮੈਂ ਆਪਣੇ ਦਿਲ ਦੇ ਧਰਮ ਅਸਥਾਨ ਅੰਦਰ ਇਸ਼ਨਾਨ ਕਰਦਾ ਹਾਂ। ਇਕ ਸੁਆਮੀ ਦਾ ਨਾਮ ਮੇਰੇ ਮਨ ਅੰਦਰ ਵਸਦਾ ਹੈ ਅਤੇ ਮੈਂ ਮੁੜ ਕੇ ਜਨਮ ਨਹੀਂ ਧਾਰਾਂਗਾ।

My mind is the temple, and my body is the simple cloth of the humble seeker; deep within my heart, I bathe at the sacred shrine. The One Word of the Shabad abides within my mind; I shall not come to be born again.
SGGS Ang 795

#vaisakh #visakh #baisakh #baisakhi #basakh #basaakh #sangraand #warm #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbani #bookschor #onlinesikhstore #onlinekarstore #onlinesikhshop #blessingsonus #smartfashionsuk

0 Kommentare

Hinterlassen Sie einen Kommentar