29 September - Thursday - 13 Assu- Hukamnama

Geposted von Raman Sangha am

ਸਦਾ ਰੰਗਿ ਰਾਤੇ ਤੇਰੈ ਚਾਏ ॥ ਹਰਿ ਜੀਉ ਆਪਿ ਵਸੈ ਮਨਿ ਆਏ ॥ सदा रंगि राते तेरै चाए ॥हरि जीउ आपि वसै मनि आए ॥ Saḏā rang rāṯe ṯerai cẖāe. Har jīo āp vasai man āe. They are always imbued with Your Joyful Love; O Dear Lord, You Yourself come to dwell in their minds. ਜੋ ਸਦੀਵ ਹੀ ਤੇਰੀ ਪ੍ਰੀਤ ਅਤੇ ਖੁਸ਼ੀ ਅੰਦਰ ਰੰਗੇ ਰਹਿੰਦੇ ਹਨ, ਹੇ ਪ੍ਰਭੂ! ਤੂੰ ਖੁਦ ਹੀ ਆ ਕੇ ਉਨ੍ਹਾਂ ਦੇ ਹਿਰਦੇ ਅੰਦਰ ਨਿਵਾਸ ਕਰ ਲੈਂਦਾ ਹੈਂ। SGGS Ang 798 #assu #aasu #assan #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus #onlinesikhstore #onlinesikhstoreltd #onlinesikhstoreblog #gurbaniradioonline #sangraad #sangrad

0 Kommentare

Hinterlassen Sie einen Kommentar