ੴ ਸਤਿਗੁਰ ਪ੍ਰਸਾਦਿ ॥ ਧੰਨੁ ਧੰਨੁ ਰਾਮ ਦਾਸ ਗੁਰੁ ਜਿਨਿ ਸਿਰਿਆ ਤਿਨੈ ਸਵਾਰਿਆ ॥ ਪੂਰੀ ਹੋਈ ਕਰਾਮਾਤਿ ਆਪਿ ਸਿਰਜਣਹਾਰੈ ਧਾਰਿਆ ॥ ਸਿਖੀ ਅਤੈ ਸੰਗਤੀ ਪਾਰਬ੍ਰਹਮੁ ਕਰਿ ਨਮਸਕਾਰਿਆ ॥ ਸਤਿਨਾਮੁ ਵਾਹਿਗੁਰੂ ☬ ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕੀ ਫਤਿਹ ਜੀ ☬ Welcome to OnlineSikhStore 🚚 FREE UK DELIVERY on orders over £10



4 February - Wednesday - 22 Magh - Hukamnama

Geposted von Raman Sangha am

 

ਮੇਰੇ ਸਾਹਿਬ ਤੂੰ ਮੈ ਮਾਣੁ ਨਿਮਾਣੀ ॥ ਅਰਦਾਸਿ ਕਰੀ ਪ੍ਰਭ ਅਪਨੇ ਆਗੈ ਸੁਣਿ ਸੁਣਿ ਜੀਵਾ ਤੇਰੀ ਬਾਣੀ ॥

 

मेरे साहिब तूं मै माणु निमाणी ॥

अरदासि करी प्रभ अपने आगै सुणि सुणि जीवा तेरी बाणी ॥

 

Mere sāhib ṯūʼn mai māṇ nimāṇī.

 Arḏās karī parabẖ apne āgai suṇ suṇ jīvā ṯerī baṇī.

 

O my Lord and Master, You are the honour of the dishonoured such as me. I offer my prayer to You, God; listening, listening to the Word of Your Bani, I live.

 

ਮੇਰੇ ਮਾਲਕ! ਮੈਂ ਬੇਇਜਤ, ਦੀ ਤੂੰ ਇੱਜ਼ਤ ਹੈਂ। ਮੈਂ ਤੇਰੇ

 

 ਸਾਹਮਣੇ ਬੇਨਤੀ ਕਰਦਾ ਹਾਂ ਅਤੇ ਤੇਰੀ ਈਸ਼ਵਰੀ

 

 ਗੁਰਬਾਣੀ ਸੁਣ ਸੁਣ ਕੇ ਜੀਉਂਦਾ ਹਾਂ, ਹੇ ਮੇਰੇ

 

 ਸਾਹਿਬ!

 

  SGGS Ang 749

#maag #winter #magh #mag #maagh #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #newmonth #cold #bookschor

0 Kommentare

Hinterlassen Sie einen Kommentar