ੴ ਸਤਿਗੁਰ ਪ੍ਰਸਾਦਿ ॥ ਧੰਨੁ ਧੰਨੁ ਰਾਮ ਦਾਸ ਗੁਰੁ ਜਿਨਿ ਸਿਰਿਆ ਤਿਨੈ ਸਵਾਰਿਆ ॥ ☬ ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕੀ ਫਤਿਹ ਜੀ ☬ 🚚 FREE UK DELIVERY on orders over £10



News — #maag #winter #tukhar #cold #magh #mag #maagh #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurba

1 February - 19 Magh - Sunday - Hukamnama

Geposted von Raman Sangha am

ਅੰਦਰਿ ਸਚਾ ਨੇਹੁ ਲਾਇਆ ਪ੍ਰੀਤਮ ਆਪਣੈ ॥ ਤਨੁ ਮਨੁ ਹੋਇ ਨਿਹਾਲੁ ਜਾ ਗੁਰੁ ਦੇਖਾ ਸਾਮੑਣੇ ॥   अंदरि सचा नेहु लाइआ प्रीतम आपणै ॥ तनु मनु होइ निहालु जा गुरु देखा साम्हणे ॥   Anḋar sachaa néhu laaiaa pareeṫam    aapṇæ.   Ṫan man hoé nihaal jaa gur ḋékhaa    saamĥṇé.   ਆਪਣੇ ਹਿਰਦੇ ਅੰਦਰ ਆਪਣੇ ਪਿਆਰੇ ਲਈ ਸੱਚਾ ਪ੍ਰੇਮ    ਧਾਰਨ ਕਰ ਲਿਆ ਹੈ। ਜਦ ਮੈਂ ਗੁਰਾਂ ਨੂੰ ਆਪਣੇ ਮੂਹਰੇ    ਵੇਖਦਾ ਹਾਂ, ਤਾਂ ਮੇਰੀ ਦੇਹ ਤੇ ਜਿੰਦੜੀ ਪਰਮ ਪ੍ਰਸੰਨ ਹੋ ਜਾਂਦੇ    ਹਨ।   Deep within myself, I have    enshrined true love for my    Beloved.My body and soul are in    ecstasy; I see my Guru before me.    ...

Weiterlesen →


31 January - Saturday - 18 Magh - Hukamnama

Geposted von Raman Sangha am

ਤੇਰੇ ਕਵਨ ਕਵਨ ਗੁਣ ਕਹਿ ਕਹਿ ਗਾਵਾ ਤੂ ਸਾਹਿਬ ਗੁਣੀ ਨਿਧਾਨਾ ॥ ਤੁਮਰੀ ਮਹਿਮਾ ਬਰਨਿ ਨ ਸਾਕਉ ਤੂੰ ਠਾਕੁਰ ਊਚ ਭਗਵਾਨਾ ॥   तेरे कवन कवन गुण कहि कहि गावा तू साहिब गुणी निधाना ॥  तुमरी महिमा बरनि न साकउ तूं ठाकुर ऊच भगवाना ॥   Ŧere kavan kavan guṇ kahi kahi gāvā ṯū sāhib guṇī niḏẖānā. Ŧumrī mahimā baran na sākao ṯūʼn ṯẖākur ūcẖ bẖagvānā.   Which, which of Your Glorious Virtues should I sing and recount, Lord? You are my Lord and Master, the treasure of excellence. I cannot express Your Glorious Praises. You are my Lord and Master, lofty and benevolent.   ਤੇਰੀਆਂ ਕਿਹੜੀਆਂ ਕਿਹੜੀਆਂ ਖੂਬੀਆਂ ਮੈਂ ਆਖਾਂ, ਬੋਲਾਂ    ਤੇ ਗਾਇਨ ਕਰਾਂ? ਤੂੰ ਹੇ ਵਾਹਿਗੁਰੂ! ਵਡਿਆਈਆਂ...

Weiterlesen →


30 January - Friday - 17 Magh - Hukamnama

Geposted von Raman Sangha am

ਤਾਤੀ ਵਾਉ ਨ ਲਗਈ ਪਾਰਬ੍ਰਹਮ ਸਰਣਾਈ ॥ ਚਉਗਿਰਦ ਹਮਾਰੈ ਰਾਮ ਕਾਰ ਦੁਖੁ ਲਗੈ ਨ ਭਾਈ ॥   ताती वाउ न लगई पारब्रहम सरणाई ॥ चउगिरद हमारै राम कार दुखु लगै न भाई ॥   Ṫaaṫee vaao na lagee paarbarahm sarṇaaee. Chaugiraḋ hamaarae raam kaar ḋukh lagae na bhaaee.   ਗਰਮ ਹਵਾ ਤੱਕ ਉਸ ਨੂੰ ਨਹੀਂ ਲੱਗਦੀ, ਜੋ ਸ਼ਰੋਮਣੀ ਸਾਹਿਬ ਦੇ ਤਾਬੇ ਹੈ। ਮੇਰੇ ਚਾਰੇ ਪਾਸੇ ਪ੍ਰਭੂ ਦਾ ਕੁੰਡਲ ਹੈ, ਇਸ ਲਈ ਮੈਨੂੰ ਕੋਈ ਪੀੜ ਨਹੀਂ ਪੋਂਹਦੀ, ਹੇ ਵੀਰ!   The hot wind does not even touch one who is under the Protection of the Supreme Lord God. On all four sides I am surrounded by the Lord’s Circle of Protection; pain does not afflict...

Weiterlesen →


29 January - Thursday - 16 Maagh - Hukamnama

Geposted von Raman Sangha am

ਗੁਰ ਪਰਸਾਦੀ ਵਿਦਿਆ ਵੀਚਾਰੈ ਪੜਿ ਪੜਿ ਪਾਵੈ ਮਾਨੁ ॥ ਆਪਾ ਮਧੇ ਆਪੁ ਪਰਗਾਸਿਆ ਪਾਇਆ ਅੰਮ੍ਰਿਤੁ ਨਾਮੁ ॥   गुर परसादी विदिआ वीचारै पड़ि पड़ि पावै मानु ॥ आपा मधे आपु परगासिआ पाइआ अम्रितु नामु ॥   Gur parsādī viḏiā vīcẖārai paṛ paṛ pāvai mān. Āpā maḏẖe āp pargāsiā pāiā amriṯ nām. By Guru's Grace, contemplate spiritual knowledge; read it and study it, and you shall be honoured. Within the self, the self is revealed, when one is blessed with the Ambrosial Naam, the Name of the Lord.   ਗੁਰਾਂ ਦੀ ਦਇਆ ਦੁਆਰਾ, ਪ੍ਰਾਣੀ ਪ੍ਰਭੂ ਦੇ ਇਲਮ ਦੀ    ਵੀਚਾਰ ਕਰਦਾ ਹੈ ਅਤੇ ਇਸ ਨੂੰ ਪੜ੍ਹ ਤੇ ਵਾਚ ਕੇ ਪ੍ਰਭਤਾ    ਪਾਉਂਦਾ ਹੈ। ਨਾਮ-ਸੁਘਾਰਸ ਦੀ ਦਾਤ...

Weiterlesen →


28 January - Wednesday - 15 Maagh - Hukamnama

Geposted von Raman Sangha am

ਦਦੈ ਦੋਸੁ ਨ ਦੇਊ ਕਿਸੈ ਦੋਸੁ ਕਰੰਮਾ ਆਪਣਿਆ ॥ ਜੋ ਮੈ ਕੀਆ ਸੋ ਮੈ ਪਾਇਆ ਦੋਸੁ ਨ ਦੀਜੈ ਅਵਰ ਜਨਾ ॥   ददै दोसु न देऊ किसै दोसु करमा आपणिआ ॥ जो मै कीआ सो मै पाइआ दोसु न दीजै अवर जना ॥   Ḏaḏai ḏos na ḏeū kisai ḏos karammā āpṇiā. Jo mai kīā so mai pāiā ḏos na ḏījai avar janā.   Dadda: Do not blame anyone else; blame instead your own actions. Whatever I did, for that I have suffered; I do not blame anyone else.   ਦ-ਕਿਸੇ ਤੇ ਇਲਜਾਮ ਨਾਂ ਲਾ। ਕਸੂਰ ਤੇਰੇ ਆਪਣੇ    ਅਮਲਾਂ ਦਾ ਹੈ। ਜੋ ਕੁਝ ਮੈਂ ਕੀਤਾ ਸੀ, ਉਸ ਦਾ ਫਲ    ਮੈਂ ਪਾ ਲਿਆ ਹੈ। ਮੈਂ ਕਿਸੇ ਹੋਰ ਪੁਰਸ਼...

Weiterlesen →