News — #vaisakh #visakh #baisakh #baisakhi #basakh #basaakh #sangraand #warm #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirt
27 April - Sunday - 15 Vaisakh - Hukamnama
Geposted von Raman Sangha am
ਮਨੁ ਮੰਦਰੁ ਤਨੁ ਵੇਸ ਕਲੰਦਰੁ ਘਟ ਹੀ ਤੀਰਥਿ ਨਾਵਾ ॥ ਏਕੁ ਸਬਦੁ ਮੇਰੈ ਪ੍ਰਾਨਿ ਬਸਤੁ ਹੈ ਬਾਹੁੜਿ ਜਨਮਿ ਨ ਆਵਾ ॥ मनु मंदरु तनु वेस कलंदरु घट ही तीरथि नावा ॥ एकु सबदु मेरै प्रानि बसतु है बाहुड़ि जनमि न आवा ॥ Man manḋar ṫan vés kalanḋar ghat hee ṫiraṫh naavaa. Ék sabaḋ mérae paraan basaṫ hae baahuṛ janam na aavaa. ਆਪਣੇ ਸਰੀਰ ਨੂੰ ਮੈਂ ਫਕੀਰਾਂ ਵਾਲੇ ਕਪੜੇ ਪਾਏ ਹੋਏ ਹਨ, ਮੇਰਾ ਹਿਰਦਾ ਠਾਕੁਰ-ਦੁਆਰਾ ਹੈ ਅਤੇ ਮੈਂ ਆਪਣੇ ਦਿਲ ਦੇ ਧਰਮ ਅਸਥਾਨ ਅੰਦਰ ਇਸ਼ਨਾਨ ਕਰਦਾ ਹਾਂ। ਇਕ ਸੁਆਮੀ ਦਾ ਨਾਮ ਮੇਰੇ ਮਨ ਅੰਦਰ ਵਸਦਾ ਹੈ ਅਤੇ ਮੈਂ ਮੁੜ ਕੇ ਜਨਮ ਨਹੀਂ ਧਾਰਾਂਗਾ। My mind is the temple, and my body is the simple cloth of the humble seeker; deep...
26 April - Saturday - 14 Vaisakh - Hukamnama
Geposted von Raman Sangha am
ਨਾਂਗੇ ਆਵਣਾ ਨਾਂਗੇ ਜਾਣਾ ਹਰਿ ਹੁਕਮੁ ਪਾਇਆ ਕਿਆ ਕੀਜੈ ॥ ਜਿਸ ਕੀ ਵਸਤੁ ਸੋਈ ਲੈ ਜਾਇਗਾ ਰੋਸੁ ਕਿਸੈ ਸਿਉ ਕੀਜੈ ॥ नांगे आवणा नांगे जाणा हरि हुकमु पाइआ किआ कीजै ॥ जिस की वसतु सोई लै जाइगा रोसु किसै सिउ कीजै ॥ Naangé aavṇaa naangé jaaṇaa har hukam paaiaa kiaa keejae. Jis kee vasaṫ soee lae jaaigaa ros kisae sio keejae. ਨੰਗਾ ਜੀਵ ਆਉਂਦਾ ਹੈ ਅਤੇ ਨੰਗਾ ਹੀ ਉਹ ਮਰ ਜਾਂਦਾ ਹੈ, ਐਹੋ ਜੇਹੀ ਹੈ ਪ੍ਰਭੂ ਦੀ ਰਜ਼ਾ। ਕੀ ਕੀਤਾ ਜਾ ਸਕਦਾ ਹੈ? ਜਿਸ ਦੀ ਮਲਕੀਅਤ ਇਕ ਚੀਜ ਹੈ, ਉਹ ਇਸ ਨੂੰ ਲੈ ਜਾਏਗਾ। ਆਦਮੀ ਕੀਦੇ ਨਾਲ ਗਿਲਾ-ਗੁੱਸਾ ਕਰੇ? Naked we come, and naked we go. This is by the Lord’s Command; what else can we do? The object...
25 April - Friday - 13 Vaisakh - Hukamnama
Geposted von Raman Sangha am
ਰਾਣਾ ਰਾਉ ਨ ਕੋ ਰਹੈ ਰੰਗੁ ਨ ਤੁੰਗੁ ਫਕੀਰੁ ॥ ਵਾਰੀ ਆਪੋ ਆਪਣੀ ਕੋਇ ਨ ਬੰਧੈ ਧੀਰ ॥ राणा राउ न को रहै रंगु न तुंगु फकीरु ॥ वारी आपो आपणी कोइ न बंधै धीर ॥ Rāṇā rāo na ko rahai rang na ṯung fakīr. vārī āpo āpṇī koe na banḏẖai ḏẖīr. Neither the kings nor the nobles will remain; neither the rich nor the poor will remain. When one's turn comes, no one can stay here. ਨਾਂ ਕਿਸੇ ਰਾਜੇ ਅਤੇ ਸਰਦਾਰ ਅਤੇ ਨਾਂ ਹੀ ਕਿਸੇ ਰੰਕ, ਅਮੀਰ ਤੇ ਮੰਗਤੇ ਨੇ ਏਥੇ ਠਹਿਰਨਾ ਹੈ। ਜਦ ਆਦਮੀ ਦੀ ਆਪਣੀ ਵਾਰੀ ਆ ਜਾਂਦੀ ਹੈ ਤਾਂ ਉਸਨੂੰ ਜਾਣਾ ਪੈਂਦਾ ਹੈ, ਏਥੇ ਕੋਈ ਭੀ ਸਥਿਰ ਨਹੀਂ ਰਹਿੰਦਾ। SGGS Ang 936 #vaisakh...
24 April - Thursday - 12 Vaisakh - Hukamnama
Geposted von Raman Sangha am
ਸਜਣੁ ਸਚਾ ਪਾਤਿਸਾਹੁ ਸਿਰਿ ਸਾਹਾਂ ਦੈ ਸਾਹੁ ॥ ਜਿਸੁ ਪਾਸਿ ਬਹਿਠਿਆ ਸੋਹੀਐ ਸਭਨਾਂ ਦਾ ਵੇਸਾਹੁ ॥ सजणु सचा पातिसाहु सिरि साहां दै साहु ॥ जिसु पासि बहिठिआ सोहीऐ सभनां दा वेसाहु ॥ Sajaṇ sacẖā pāṯisāhu sir sāhāʼn ḏai sāhu. Jis pās bahiṯẖiā sohīai sabẖnāʼn ḏā vesāhu. ਮੇਰਾ ਮਿੱਤਰ ਸੱਚਾ ਮਹਾਰਾਜਾ ਹੈ। ਉਹ ਰਾਜਿਆ ਦੇ ਸੀਸਾਂ ਉਤੇ ਰਾਜਾ ਹੈ। ਜਿਸ ਦੇ ਕੋਲ ਬੈਠਾ ਹੋਇਆ ਜੀਵ ਸੁੰਦਰ ਦਿਸਦਾ ਹੈ ਅਤੇ ਜੋ ਸਾਰਿਆਂ ਦਾ ਆਸਰਾ ਹੈ। My Friend is the True Supreme King, the King over the heads of kings. Sitting by His side, we are exalted and beautified; He is the Support of all. SGGS Ang 1426 #vaisakh #visakh #baisakh #baisakhi #basakh #basaakh #sangraand #warm #Sangrand #sangrandh...
23 April - Wednesday - 11 Vaisakh - Hukamnama
Geposted von Raman Sangha am
ਰਾਮ ਨਾਮੁ ਜਪਿ ਅੰਤਰਿ ਪੂਜਾ ॥ ਗੁਰ ਸਬਦੁ ਵੀਚਾਰਿ ਅਵਰੁ ਨਹੀ ਦੂਜਾ ॥ राम नामु जपि अंतरि पूजा ॥ गुर सबदु वीचारि अवरु नही दूजा ॥ Raam naam jap anṫar poojaa. Gur sabaḋ veechaar avar nahee ḋoojaa. ਤੂੰ ਆਪਣੇ ਸਾਈਂ ਦੇ ਨਾਮ ਦਾ ਉਚਾਰਨ ਕਰ ਅਤੇ ਉਹ ਹੀ ਹੈ ਤੇਰੇ ਮਨ ਦੀ ਉਪਾਸ਼ਨਾ। ਤੂੰ ਗੁਰਾਂ ਦੀ ਬਾਣੀ ਦਾ ਧਿਆਨ ਧਾਰ ਤੇ ਹੋਰ ਕਿਸੇ ਦਾ ਖਿਆਲ ਹੀ ਨਾਂ ਕਰ। Chant the Lord’s Name, and worship Him deep within your being. Contemplate the Word of the Guru’s Shabad, and no other. SGGS Ang 1345 #vaisakh #visakh #baisakh #baisakhi #basakh #basaakh #sangraand #warm #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad...