News
09 March - Saturday - 26 Faggan - Hukamnama
Geposted von Raman Sangha am
ਸਤਿਗੁਰ ਨੋ ਸਭੁ ਕੋ ਵੇਖਦਾ ਜੇਤਾ ਜਗਤੁ ਸੰਸਾਰੁ ॥ ਡਿਠੈ ਮੁਕਤਿ ਨ ਹੋਵਈ ਜਿਚਰੁ ਸਬਦਿ ਨ ਕਰੇ ਵੀਚਾਰੁ ॥ सतिगुर नो सभु को वेखदा जेता जगतु संसारु ॥ डिठै मुकति न होवई जिचरु सबदि न करे वीचारु ॥ Saṯgur no sabẖ ko vekẖḏā jeṯā jagaṯ sansār. Diṯẖai mukaṯ na hovaī jicẖar sabaḏ na kare vīcẖār. All the living beings of the world behold the True Guru. One is not liberated by merely seeing Him, unless one contemplates the Word of His Shabad. ਦੁਨੀਆਂ ਦੇ ਸਾਰੇ ਪ੍ਰਾਣੀ, ਜਿੰਨੇ ਭੀ ਹਨ, ਸੱਚੇ ਗੁਰਾਂ ਨੂੰ ਦੇਖਦੇ ਹਨ। ਪ੍ਰੰਤੂ ਕੇਵਲ ਗੁਰਾਂ ਨੂੰ ਵੇਖਣ ਨਾਲ ਬੰਦੇ ਦਾ ਕਲਿਆਣ ਨਹੀਂ ਹੁੰਦਾਂ, ਜਿੰਨਾ ਚਿਰ ਉਹ ਗੁਰਬਾਣੀ ਨੂੰ ਸੋਚਦਾ ਵੀਚਾਰਦਾ ਨਹੀਂ।...
08 March - 28 Faggan - Friday - Hukamnama
Geposted von Raman Sangha am
ਤੂ ਬੇਅੰਤੁ ਕੋ ਵਿਰਲਾ ਜਾਣੈ ॥ ਗੁਰ ਪ੍ਰਸਾਦਿ ਕੋ ਸਬਦਿ ਪਛਾਣੈ ॥ तू बेअंतु को विरला जाणै ॥गुर प्रसादि को सबदि पछाणै ॥ Ŧū beanṯ ko virlā jāṇai. Gur parsāḏ ko sabaḏ pacẖẖāṇai. You are infinite - only a few know this. By Guru's Grace, some come to understand You through the Word of the Shabad. ਤੂੰ ਅਨੰਤ ਹੈ, ਬਹੁਤ ਹੀ ਥੋੜੇ ਤੈਨੂੰ ਜਾਣਦੇ ਹਨ। ਗੁਰਾਂ ਦੀ ਦਇਆ ਦੁਆਰਾ ਨਾਮ ਰਾਹੀਂ ਕੋਈ ਟਾਵਾ-ਟੱਲਾ ਹੀ ਸਾਹਿਬ ਨੂੰ ਪਹਿਚਾਨਦਾ ਹੈ। SGGS Ang 562 #faggan #fagan #phalgun #phaggan #sangraand #tukhar #cold #magh #mag #maagh #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #gurbanipage #March
07 March - Thursday - 24 Faggan - Hukamnama
Geposted von Raman Sangha am
ਭਾਈ ਰੇ ਤਨੁ ਧਨੁ ਸਾਥਿ ਨ ਹੋਇ ॥ ਰਾਮ ਨਾਮੁ ਧਨੁ ਨਿਰਮਲੋ ਗੁਰੁ ਦਾਤਿ ਕਰੇ ਪ੍ਰਭੁ ਸੋਇ ॥ भाई रे तनु धनु साथि न होइ ॥ राम नामु धनु निरमलो गुरु दाति करे प्रभु सोइ ॥ Bẖāī re ṯan ḏẖan sāth na hoe. Rām nām ḏẖan nirmalo gur ḏāṯ kare parabẖ soe. O Siblings of Destiny, this body and wealth shall not go along with you. The Lord's Name is the pure wealth; through the Guru, God bestows this gift. ਹੇ ਵੀਰ! ਦੇਹਿ ਤੇ ਦੌਲਤ ਤੇਰੇ ਨਾਲ ਨਹੀਂ ਜਾਣਗੀਆਂ। ਵਿਆਪਕ ਸਾਈਂ ਦਾ ਨਾਮ ਪਵਿੱਤਰ ਦੌਲਤ ਹੈ। ਉਹ ਸਾਹਿਬ, ਗੁਰਾਂ ਦੇ ਰਾਹੀਂ ਇਹ ਬਖ਼ਸ਼ੀਸ਼ ਦਿੰਦਾ ਹੈ। SGGS Ang 62 #faggan #fagan #phalgun...
06 March - 23 Faggan - Wednesday - Hukamnama
Geposted von Raman Sangha am
ਕਰਮਿ ਪੂਰੈ ਪੂਰਾ ਗੁਰੂ ਪੂਰਾ ਜਾ ਕਾ ਬੋਲੁ ॥ ਨਾਨਕ ਪੂਰਾ ਜੇ ਕਰੇ ਘਟੈ ਨਾਹੀ ਤੋਲੁ ॥ करमि पूरै पूरा गुरू पूरा जा का बोलु ॥ नानक पूरा जे करे घटै नाही तोलु ॥ Karam pūrai pūrā gurū pūrā jā kā bol. Nānak pūrā je kare gẖatai nāhī ṯol. Through the perfect karma of good deeds, one meets the Perfect Guru, whose speech is perfect. O Nanak, when the Guru makes one perfect, one's weight does not decrease. ਪੂਰਨ ਚੰਗੇ ਭਾਗਾਂ ਰਾਹੀਂ ਇਨਸਾਨ ਪੂਰਨ ਗੁਰਾਂ ਨੂੰ ਮਿਲਦਾ ਹੈ, ਜਿਨ੍ਹਾਂ ਦੇ ਬਚਨ ਬਿਲਾਸ ਪੂਰਨ ਹਨ। ਨਾਨਕ, ਜੇਕਰ ਗੁਰੂ ਜੀ ਮਨੁੱਖ ਨੂੰ ਮੁਕੰਮਲ ਬਣਾ ਦੇਣ ਤਾਂ ਉਸ ਦਾ ਵਜਨ ਘੱਟ ਨਹੀਂ ਹੁੰਦਾ। SGGS...
05 March - Tuesday - 22 Faggan - Hukamnama
Geposted von Raman Sangha am
ਨਾਨਕ ਫਿਕੈ ਬੋਲਿਐ ਤਨੁ ਮਨੁ ਫਿਕਾ ਹੋਇ ॥ नानक फिकै बोलिऐ तनु मनु फिका होइ ॥ Nānak fikai boliai ṯan man fikā hoe. O Nanak, speaking insipid words, the body and mind become insipid. ਨਾਨਕ, ਰੁੱਖਾ ਬੋਲਣ ਦੁਆਰਾ, ਆਤਮਾ ਅਤੇ ਦੇਹ ਮੰਦੇ ਹੋ ਜਾਂਦੇ ਹਨ। SGGS Ang 473 #faggan #fagan #phalgun #phaggan #sangraand #tukhar #cold #magh #mag #maagh #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #gurbanipage #March