News
30 July - Saturday - 15 Saavan - Hukamnama
Geposted von Raman Sangha am
ਜਾ ਕਉ ਚੀਤਿ ਆਵੈ ਗੁਰੁ ਅਪਨਾ ॥ ਤਾ ਕਉ ਦੂਖੁ ਨਹੀ ਤਿਲੁ ਸੁਪਨਾ ॥ जा कउ चीति आवै गुरु अपना ॥ ता कउ दूखु नही तिलु सुपना ॥ Jā kao cẖīṯ āvai gur apnā. Ŧā kao ḏūkẖ nahī ṯil supnā. Whoever remembers his Guru, shall not suffer sorrow, even in dreams. ਜੋ ਕੋਈ ਭੀ ਆਪਣੇ ਗੁਰਦੇਵ ਜੀ ਨੂੰ ਦਿਲੋਂ ਯਾਦ ਕਰਦਾ ਹੈ, ਉਸ ਨੂੰ ਸੁਫਨੇ ਵਿੱਚ ਭੀ ਭੋਰਾ ਭਰ ਤਕਲੀਫ ਨਹੀਂ ਹੁੰਦੀ। SGGS Ang 1298 #Saavan #savan #saun #saaun #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus #onlinesikhstore #onlinesikhstoreltd #onlinesikhstoreblog #gurbaniradioonline
29 July - Friday - 14 Saavan - Hukamnama
Geposted von Raman Sangha am
ਨਕਿ ਨਥ ਖਸਮ ਹਥ ਕਿਰਤੁ ਧਕੇ ਦੇ ॥ ਜਹਾ ਦਾਣੇ ਤਹਾਂ ਖਾਣੇ ਨਾਨਕਾ ਸਚੁ ਹੇ ॥ नकि नथ खसम हथ किरतु धके दे ॥ जहा दाणे तहां खाणे नानका सचु हे ॥ Nak nath kẖasam hath kiraṯ ḏẖake ḏe. Jahā ḏāṇe ṯahāʼn kẖāṇe nānkā sacẖ he. The string through the nose is in the hands of the Lord Master; one's own actions drive him on. Wherever his food is, there he eats it; O Nanak, this is the Truth. ਨੱਕ ਦੀ ਨਕੇਲ ਮਾਲਕ ਦੇ ਹੱਥ ਵਿੱਚ ਹੈ ਅਤੇ ਆਦਮੀ ਦੇ ਅਮਲ ਉਸ ਨੂੰ ਧਕੇਲਦੇ ਹਨ। ਜਿੋਥੇ ਕਿਤੇ ਭੀ ਬੰਦੇ ਦੀ...
28 July - Thursday - 13 Saavan - Hukamnama
Geposted von Raman Sangha am
ਨਾਮੁ ਖਜਾਨਾ ਗੁਰ ਤੇ ਪਾਇਆ ਤ੍ਰਿਪਤਿ ਰਹੇ ਆਘਾਈ ॥ ਸੰਤਹੁ ਗੁਰਮੁਖਿ ਮੁਕਤਿ ਗਤਿ ਪਾਈ ॥ नामु खजाना गुर ते पाइआ त्रिपति रहे आघाई ॥ संतहु गुरमुखि मुकति गति पाई ॥ Nām kẖajānā gur ṯe pāiā ṯaripaṯ rahe āgẖāī. Sanṯahu gurmukẖ mukaṯ gaṯ pāī. Receiving the treasure of the Naam, the Name of the Lord, from the Guru, I remain satisfied and fulfilled. O Saints, the Gurmukhs attain the state of liberation. ਗੁਰਾਂ ਪਾਸੋਂ ਨਾਮ ਦਾ ਖਜਾਨਾਂ ਪ੍ਰਾਪਤ ਕਰ ਕੇ ਮੈਂ ਹੁਣ ਰੱਜਿਆ ਅਤੇ ਸੰਤੋਖਿਆ ਰਹਿੰਦਾ ਹਾਂ। ਹੇ ਸੰਤੋ! ਗੁਰਦੇਵ ਜੀ ਦੇ ਰਾਹੀਂ ਹੀ ਮੋਖਸ਼ ਦਾ ਮਰਤਬਾ ਪ੍ਰਾਪਤ ਹੁੰਦਾ ਹੈ। SGGS...
27 July - Wednesday - 12 Saavan - Hukamnama
Geposted von Raman Sangha am
ਬਿਨੁ ਸਤਿਗੁਰ ਨਾਮੁ ਨ ਪਾਈਐ ਭਾਈ ਬਿਨੁ ਨਾਮੈ ਭਰਮੁ ਨ ਜਾਈ ॥ बिनु सतिगुर नामु न पाईऐ भाई बिनु नामै भरमु न जाई ॥ Bin saṯgur nām na pāīai bẖāī bin nāmai bẖaram na jāī. Without the True Guru, the Name is not obtained, O Siblings of Destiny; without the Name, doubt does not depart. ਸੱਚੇ ਗੁਰਾਂ ਦੇ ਬਾਝੋਂ ਨਾਮ ਪ੍ਰਾਪਤ ਨਹੀਂ ਹੁੰਦਾ, ਹੇ ਭਰਾਵਾ ਅਤੇ ਨਾਮ ਦੇ ਬਗੈਰ ਸੰਦੇਹ ਦੂਰ ਨਹੀਂ ਹੁੰਦਾ । SGGS Ang 635 #Saavan #savan #saun #saaun #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus #onlinesikhstore #onlinesikhstoreltd #onlinesikhstoreblog #gurbaniradioonline
26 July - Tuesday - 11 Saavan - Hukamnama
Geposted von Raman Sangha am
ਦਦੈ ਦੋਸੁ ਨ ਦੇਊ ਕਿਸੈ ਦੋਸੁ ਕਰੰਮਾ ਆਪਣਿਆ ॥ ਜੋ ਮੈ ਕੀਆ ਸੋ ਮੈ ਪਾਇਆ ਦੋਸੁ ਨ ਦੀਜੈ ਅਵਰ ਜਨਾ ॥ ददै दोसु न देऊ किसै दोसु करमा आपणिआ ॥ जो मै कीआ सो मै पाइआ दोसु न दीजै अवर जना ॥ Ḏaḏai ḏos na ḏeū kisai ḏos karammā āpṇiā. Jo mai kīā so mai pāiā ḏos na ḏījai avar janā. Dadda: Do not blame anyone else; blame instead your own actions. Whatever I did, for that I have suffered; I do not blame anyone else. ਦ-ਕਿਸੇ ਤੇ ਇਲਜਾਮ ਨਾਂ ਲਾ। ਕਸੂਰ ਤੇਰੇ ਆਪਣੇ ਅਮਲਾਂ ਦਾ ਹੈ। ਜੋ ਕੁਝ ਮੈਂ ਕੀਤਾ ਸੀ, ਉਸ ਦਾ ਫਲ ਮੈਂ ਪਾ ਲਿਆ ਹੈ। ਮੈਂ ਕਿਸੇ ਹੋਰ ਪੁਰਸ਼ ਤੇ ਦੂਸ਼ਣ...