News
13 November - Thursday - 28 Kattak - Hukamnama
Geposted von Raman Sangha am
ਜੇ ਸਉ ਚੰਦਾ ਉਗਵਹਿ ਸੂਰਜ ਚੜਹਿ ਹਜਾਰ ॥ ਏਤੇ ਚਾਨਣ ਹੋਦਿਆਂ ਗੁਰ ਬਿਨੁ ਘੋਰ ਅੰਧਾਰ ॥ जे सउ चंदा उगवहि सूरज चड़हि हजार ॥ एते चानण होदिआं गुर बिनु घोर अंधार ॥ Je sao cẖanḏā ugvahi sūraj cẖaṛėh hajār. Ėṯe cẖānaṇ hiḏiāʼn gur bin gẖor anḏẖār. If a hundred moons were to rise, and a thousand suns appeared, even with such light, there would still be pitch darkness without the Guru. ਜੇਕਰ ਸੌ ਚੰਦ ਚੜ੍ਹ ਪੈਣ ਅਤੇ ਹਜਾਰ ਸੂਰਜ ਨਿਕਲ ਪੈਣ, ਐਨੀ ਰੌਸ਼ਨੀ ਦੇ ਹੁੰਦਿਆਂ ਸੁੰਦਿਆਂ ਵੀ ਗੁਰੂ ਦੇ ਬਾਝੋਂ ਘੁੱਪ ਹਨੇਰਾ ਹੀ ਹੋਵੇਗਾ। SGGS Ang 463 #kattak #katak #katik #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus #onlinesikhstore...
12 November - Wednesday - 27 Kattak - Hukamnama
Geposted von Raman Sangha am
ਹਮ ਡੋਲਤ ਬੇੜੀ ਪਾਪ ਭਰੀ ਹੈ ਪਵਣੁ ਲਗੈ ਮਤੁ ਜਾਈ ॥ ਸਨਮੁਖ ਸਿਧ ਭੇਟਣ ਕਉ ਆਏ ਨਿਹਚਉ ਦੇਹਿ ਵਡਿਆਈ ॥ हम डोलत बेड़ी पाप भरी है पवणु लगै मतु जाई ॥सनमुख सिध भेटण कउ आए निहचउ देहि वडिआई ॥ Ham dolaṯ beṛī pāp bẖarī hai pavaṇ lagai maṯ jāī. Sanmukẖ siḏẖ bẖetaṇ kao āe nihcẖao ḏėh vadiāī. My boat is wobbly and unsteady; it is filled with sins. The wind is rising - what if it tips over? As sunmukh, I have turned to the Guru; O my Perfect Master; please be sure to bless me with Your glorious greatness. ਹਵਾ ਦੇ ਲੱਗਣ ਨਾਲ, ਮੇਰੀ ਗੁਨਾਹਾਂ ਨਾਲ ਭਰੀ ਕਿਸ਼ਤੀ ਡਗਮਗਾ ਰਹੀ ਹੈ ਅਤੇ ਮੈਂ ਡਰਦਾ ਹਾਂ ਕਿ ਮਤਾਂ...
11 November - Tuesday - 26 Kattak - Hukamnama
Geposted von Raman Sangha am
ਸੁਖ ਮੈ ਬਹੁ ਸੰਗੀ ਭਏ ਦੁਖ ਮੈ ਸੰਗਿ ਨ ਕੋਇ ॥ ਕਹੁ ਨਾਨਕ ਹਰਿ ਭਜੁ ਮਨਾ ਅੰਤਿ ਸਹਾਈ ਹੋਇ ॥ सुख मै बहु संगी भए दुख मै संगि न कोइ ॥ कहु नानक हरि भजु मना अंति सहाई होइ ॥ Sukẖ mai baho sangī bẖae ḏukẖ mai sang na koe. Kaho Nānak har bẖaj manā anṯ sahāī hoe. In good times, there are many companions around, but in bad times, there is no one at all. Says Nanak, vibrate, and meditate on the Lord; He shall be your only Help and Support in the end. ਲਹਿਰ ਬਹਿਰ ਅੰਦਰ ਆਦਮੀ ਦੇ ਬਹੁਤੇ ਬੇਲੀ ਹੁੰਦੇ ਹਨ, ਪ੍ਰੰਤੂ ਬਿਪਤਾ ਅੰਦਰ ਉਸ ਦਾ ਕੋਈ ਬੇਲੀ ਨਹੀਂ ਬਣਦਾ। ਗੁਰੂ ਜੀ ਆਖਦੇ ਹਨ, ਹੇ...
10 November - Monday - 25 Kattak - Hukamnama
Geposted von Raman Sangha am
ਸਭਨੀ ਛਾਲਾ ਮਾਰੀਆ ਕਰਤਾ ਕਰੇ ਸੁ ਹੋਇ ॥ सभनी छाला मारीआ करता करे सु होइ ॥ Sabẖnī cẖẖālā mārīā karṯā kare so hoe. Everyone makes the attempt, but that alone happens which the Creator Lord does. ਹਰ ਇਕ ਨੇ ਛਲਾਂਗ ਲਗਾਈ ਹੈ, ਪਰ ਜੋ ਕੁਛ ਸਿਰਜਨਹਾਰ ਵਾਹਿਗੁਰੂ ਕਰਦਾ ਹੈ, ਕੇਵਲ ਓਹੀ ਹੁੰਦਾ ਹੈ। SGGS Ang 469 #kattak #katak #katik #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus #onlinesikhstore
9 November - Sunday - 24 Kattak - Hukamnama
Geposted von Raman Sangha am
ਧੰਨੁ ਧੰਨੁ ਰਾਮਦਾਸ ਗੁਰੁ ਜਿਨਿ ਸਿਰਿਆ ਤਿਨੈ ਸਵਾਰਿਆ ॥ ਪੂਰੀ ਹੋਈ ਕਰਾਮਾਤਿ ਆਪਿ ਸਿਰਜਣਹਾਰੈ ਧਾਰਿਆ ॥ धंनु धंनु रामदास गुरु जिनि सिरिआ तिनै सवारिआ ॥ पूरी होई करामाति आपि सिरजणहारै धारिआ ॥ Ḏẖan ḏẖan Rāmḏās gur jin siriā ṯinai savāriā. Pūrī hoī karāmāṯ āp sirjaṇhārai ḏẖāriā. Blessed, blessed is Guru Raam Daas; He who created You, has also exalted You. Perfect is Your miracle; the Creator Lord Himself has installed You on the throne. ਮੁਬਾਰਕ, ਮੁਬਾਰਕ ਹਨ ਗੁਰੂ ਰਾਮਦਾਸ ਜੀ। ਇਹ ਇਕ ਮੁਕੰਮਲ ਕਰਾਮਾਤਿ ਹੋਈ ਹੈ ਕਿ ਸਿਰਜਣਹਾਰ ਨੇ ਖ਼ੁਦ (ਆਪਣੇ ਆਪ ਨੂੰ ਉਸ ਵਿਚ) ਟਿਕਾਇਆ ਹੈ। ਸਭ ਸਿੱਖਾਂ ਨੇ ਤੇ ਸੰਗਤਾਂ ਨੇ ਉਸ ਨੂੰ ਅਕਾਲ ਪੁਰਖ ਦਾ ਰੂਪ ਜਾਣ ਕੇ ਬੰਦਨਾ ਕੀਤੀ ਹੈ।...