ੴ ਸਤਿਗੁਰ ਪ੍ਰਸਾਦਿ ॥ ਧੰਨੁ ਧੰਨੁ ਰਾਮ ਦਾਸ ਗੁਰੁ ਜਿਨਿ ਸਿਰਿਆ ਤਿਨੈ ਸਵਾਰਿਆ ॥ ☬ ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕੀ ਫਤਿਹ ਜੀ ☬ 🚚 FREE UK DELIVERY on orders over £10



News

08 November - 23 Kattak - Saturday - Hukamnama

Geposted von Raman Sangha am

ਮੇਰੇ ਸਾਹਿਬ ਤੂੰ ਮੈ ਮਾਣੁ ਨਿਮਾਣੀ ॥ ਅਰਦਾਸਿ ਕਰੀ ਪ੍ਰਭ ਅਪਨੇ ਆਗੈ ਸੁਣਿ ਸੁਣਿ ਜੀਵਾ ਤੇਰੀ ਬਾਣੀ ॥ मेरे साहिब तूं मै माणु निमाणी ॥ अरदासि करी प्रभ अपने आगै सुणि सुणि जीवा तेरी बाणी ॥ Mere sāhib ṯūʼn mai māṇ nimāṇī. Arḏās karī parabẖ apne āgai suṇ suṇ jīvā ṯerī baṇī. O my Lord and Master, You are the honour of the dishonoured such as me. I offer my prayer to You, God; listening, listening to the Word of Your Bani, I live. ਮੇਰੇ ਮਾਲਕ! ਮੈਂ ਬੇਇਜਤ, ਦੀ ਤੂੰ ਇੱਜ਼ਤ ਹੈਂ। ਮੈਂ ਤੇਰੇ ਸਾਹਮਣੇ ਬੇਨਤੀ ਕਰਦਾ ਹਾਂ ਅਤੇ ਤੇਰੀ ਈਸ਼ਵਰੀ ਗੁਰਬਾਣੀ ਸੁਣ ਸੁਣ ਕੇ ਜੀਉਂਦਾ ਹਾਂ, ਹੇ ਮੇਰੇ ਸਾਹਿਬ! SGGS Ang 749 #kattak #katak #katik #Sangrand...

Weiterlesen →


7 November - 22 Kattak - Friday - Hukamnama

Geposted von Raman Sangha am

ਦਸ ਬਸਤੂ ਲੇ ਪਾਛੈ ਪਾਵੈ ॥ ਏਕ ਬਸਤੁ ਕਾਰਨਿ ਬਿਖੋਟਿ ਗਵਾਵੈ ॥ ਏਕ ਭੀ ਨ ਦੇਇ ਦਸ ਭੀ ਹਿਰਿ ਲੇਇ ॥ ਤਉ ਮੂੜਾ ਕਹੁ ਕਹਾ ਕਰੇਇ ॥ दस बसतू ले पाछै पावै ॥ एक बसतु कारनि बिखोटि गवावै ॥ एक भी न देइ दस भी हिरि लेइ ॥ तउ मूड़ा कहु कहा करेइ ॥ Ḏas basṯū le pācẖẖai pāvai. Ėk basaṯ kāran bikẖot gavāvai. Ėk bẖī na ḏee ḏas bẖī hir lee. Ŧao mūṛā kaho kahā karei. He obtains ten things, and puts them behind him; for the sake of one thing withheld, he forfeits his faith. But what if that one thing were not given, and the ten were taken away? Then, what could the fool say or do? ਇਕ ਚੀਜ਼ ਦੀ...

Weiterlesen →


6 November - Thursday - 21 Kattak - Hukamnama

Geposted von Raman Sangha am

ਤੇਰੇ ਕਵਨ ਕਵਨ ਗੁਣ ਕਹਿ ਕਹਿ ਗਾਵਾ ਤੂ ਸਾਹਿਬ ਗੁਣੀ ਨਿਧਾਨਾ ॥ ਤੁਮਰੀ ਮਹਿਮਾ ਬਰਨਿ ਨ ਸਾਕਉ ਤੂੰ ਠਾਕੁਰ ਊਚ ਭਗਵਾਨਾ ॥ तेरे कवन कवन गुण कहि कहि गावा तू साहिब गुणी निधाना ॥ तुमरी महिमा बरनि न साकउ तूं ठाकुर ऊच भगवाना ॥ Ŧere kavan kavan guṇ kahi kahi gāvā ṯū sāhib guṇī niḏẖānā. Ŧumrī mahimā baran na sākao ṯūʼn ṯẖākur ūcẖ bẖagvānā. Which, which of Your Glorious Virtues should I sing and recount, Lord? You are my Lord and Master, the treasure of excellence. I cannot express Your Glorious Praises. You are my Lord and Master, lofty and benevolent. ਤੇਰੀਆਂ ਕਿਹੜੀਆਂ ਕਿਹੜੀਆਂ ਖੂਬੀਆਂ ਮੈਂ ਆਖਾਂ, ਬੋਲਾਂ ਤੇ ਗਾਇਨ ਕਰਾਂ? ਤੂੰ ਹੇ ਵਾਹਿਗੁਰੂ! ਵਡਿਆਈਆਂ ਦਾ ਖਜ਼ਾਨਾ ਹੈਂ। ਤੇਰੀ ਉਸਤਤੀ...

Weiterlesen →


5 November - Wednesday - 20 Kattak - Hukamnama

Geposted von Raman Sangha am

ਦਦੈ ਦੋਸੁ ਨ ਦੇਊ ਕਿਸੈ ਦੋਸੁ ਕਰੰਮਾ ਆਪਣਿਆ ॥ ਜੋ ਮੈ ਕੀਆ ਸੋ ਮੈ ਪਾਇਆ ਦੋਸੁ ਨ ਦੀਜੈ ਅਵਰ ਜਨਾ ॥ ददै दोसु न देऊ किसै दोसु करमा आपणिआ ॥ जो मै कीआ सो मै पाइआ दोसु न दीजै अवर जना ॥ Ḏaḏai ḏos na ḏeū kisai ḏos karammā āpṇiā. Jo mai kīā so mai pāiā ḏos na ḏījai avar janā. Dadda: Do not blame anyone else; blame instead your own actions. Whatever I did, for that I have suffered; I do not blame anyone else. ਦ-ਕਿਸੇ ਤੇ ਇਲਜਾਮ ਨਾਂ ਲਾ। ਕਸੂਰ ਤੇਰੇ ਆਪਣੇ ਅਮਲਾਂ ਦਾ ਹੈ। ਜੋ ਕੁਝ ਮੈਂ ਕੀਤਾ ਸੀ, ਉਸ ਦਾ ਫਲ ਮੈਂ ਪਾ ਲਿਆ ਹੈ। ਮੈਂ ਕਿਸੇ ਹੋਰ ਪੁਰਸ਼ ਤੇ ਦੂਸ਼ਣ ਨਹੀਂ ਲਾਉਂਦਾ। SGGS Ang 433...

Weiterlesen →


4 November - 19 Kattak - Tuesday - Hukamnama

Geposted von Raman Sangha am

ਰਾਣਾ ਰਾਉ ਨ ਕੋ ਰਹੈ ਰੰਗੁ ਨ ਤੁੰਗੁ ਫਕੀਰੁ ॥ ਵਾਰੀ ਆਪੋ ਆਪਣੀ ਕੋਇ ਨ ਬੰਧੈ ਧੀਰ ॥ राणा राउ न को रहै रंगु न तुंगु फकीरु ॥ वारी आपो आपणी कोइ न बंधै धीर ॥ Rāṇā Rao na ko rahai rang na ṯung fakīr. vārī āpo āpṇī koe na banḏẖai ḏẖīr. Neither the kings nor the nobles will remain; neither the rich nor the poor will remain. When one's turn comes, no one can stay here. ਨਾਂ ਕਿਸੇ ਰਾਜੇ ਅਤੇ ਸਰਦਾਰ ਅਤੇ ਨਾਂ ਹੀ ਕਿਸੇ ਰੰਕ, ਅਮੀਰ ਤੇ ਮੰਗਤੇ ਨੇ ਏਥੇ ਠਹਿਰਨਾ ਹੈ। ਜਦ ਆਦਮੀ ਦੀ ਆਪਣੀ ਵਾਰੀ ਆ ਜਾਂਦੀ ਹੈ ਤਾਂ ਉਸਨੂੰ ਜਾਣਾ ਪੈਂਦਾ ਹੈ, ਏਥੇ ਕੋਈ ਭੀ ਸਥਿਰ ਨਹੀਂ ਰਹਿੰਦਾ। SGGS Ang 936 #kattak...

Weiterlesen →