News
16 July - Tuesday - 1 Saavan - Sangrand - Hukamnama
Geposted von Raman Sangha am
ਸਾਵਣਿ ਸਰਸੀ ਕਾਮਣੀ ਚਰਨ ਕਮਲ ਸਿਉ ਪਿਆਰੁ ॥ ਮਨੁ ਤਨੁ ਰਤਾ ਸਚ ਰੰਗਿ ਇਕੋ ਨਾਮੁ ਅਧਾਰੁ ॥ सावणि सरसी कामणी चरन कमल सिउ पिआरु ॥ मनु तनु रता सच रंगि इको नामु अधारु ॥ Sāvaṇ sarsī kāmṇī cẖaran kamal sio piār. Man ṯan raṯā sacẖ rang iko nām aḏẖār. In the month of Saawan, the soul-bride is happy, if she falls in love with the Lotus Feet of the Lord. Her mind and body are imbued with the Love of the True One; His Name is her only Support. ਸਾਉਣ ਦੇ ਮਹੀਨੇ ਅੰਦਰ ਉਹ ਵਹੁਟੀ ਖੁਸ਼ ਹੈ, ਜਿਸ ਦੀ ਪ੍ਰਭੂ ਦੇ ਚਰਨ ਕੰਵਲਾਂ ਨਾਲ ਪ੍ਰੀਤ ਹੈ।ਉਸ ਦੀ ਆਤਮਾ ਤੇ ਦੇਹਿ ਸਤਿਪੁਰਖ...
15 July - Monday - 32 Haard - Hukamnama
Geposted von Raman Sangha am
ਨਾਨਕ ਦੁਨੀਆ ਕੈਸੀ ਹੋਈ ॥ ਸਾਲਕੁ ਮਿਤੁ ਨ ਰਹਿਓ ਕੋਈ ॥ ਭਾਈ ਬੰਧੀ ਹੇਤੁ ਚੁਕਾਇਆ ॥ ਦੁਨੀਆ ਕਾਰਣਿ ਦੀਨੁ ਗਵਾਇਆ ॥ नानक दुनीआ कैसी होई॥ सालकु मितु न रहिओ कोई ॥ भाई बंधी हेतु चुकाइआ ॥ दुनीआ कारणि दीनु गवाइआ ॥ Nānak ḏunīā kaisī hoī. Sālak miṯ na rahio koī. Bẖāī banḏẖī heṯ cẖukiā. Ḏunīā kāraṇ ḏīn gavāiā. O Nanak, what has happened to the world? There is no guide or friend. There is no love, even among brothers and relatives. For the sake of the world, people have lost their faith. ਨਾਨਕ, ਸੰਸਾਰ ਨੂੰ ਕੀ ਹੋ ਗਿਆ ਹੈ?ਕਿਥੇ ਕੋਈ ਸਜਣ ਜਾਂ ਰਹਿਬਰ ਨਹੀਂ ਰਿਹਾ। ਭਰਾਵਾਂ ਅਤੇ ਸਨਬੰਧੀਆਂ ਵਿਚਕਾਰ ਵੀ ਪਿਆਰ ਨਹੀਂ ਰਿਹਾ।...
14 July - Sunday - 31 Haard - Hukamnama
Geposted von Raman Sangha am
ਜੇਤੇ ਜੀਅ ਤੇਤੇ ਸਭਿ ਤੇਰੇ ॥ ਤੁਮਰੀ ਕ੍ਰਿਪਾ ਤੇ ਸੂਖ ਘਨੇਰੇ ॥ जेते जीअ तेते सभि तेरे ॥ तुमरी क्रिपा ते सूख घनेरे ॥ Jeṯe jīa ṯeṯe sabẖ ṯere. Ŧumrī kirpā ṯe sūkẖ gẖanere. As many creatures as there are - they are all Yours. By Your Grace, all sorts of comforts are obtained. ਜਿੰਨੇ ਭੀ ਜੀਵ-ਜੰਤੂ ਹਨ, ਉਹ ਸਭ ਤੇਰੇ ਹਨ। ਤੇਰੀ ਮਿਹਰ ਨਾਲ ਸਾਰੇ ਆਰਾਮ ਪ੍ਰਾਪਤ ਹੁੰਦੇ ਹਨ। SGGS Ang 193 #haard #hardh #sangraand #warm #hot #hotmonth #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbani #techcousins #blessingsonus #onlinesikhstore #onlinekarastore #sikhartefacts #smartfashionsuk
13 July - Saturday - 30 Haard - Hukamnama
Geposted von Raman Sangha am
ਢੰਢੋਲਿਮੁ ਢੂਢਿਮੁ ਡਿਠੁ ਮੈ ਨਾਨਕ ਜਗੁ ਧੂਏ ਕਾ ਧਵਲਹਰੁ ॥ ढंढोलिमु ढूढिमु डिठु मै नानक जगु धूए का धवलहरु ॥ Dẖandẖolim dẖūdẖim diṯẖ mai Nānak jag ḏẖūe kā ḏẖavalhar. After seeking and searching for such a long time, O Nanak, I have seen that the world is just a mansion of smoke. ਖੋਜ ਭਾਲ ਕੇ ਮੈਂ ਵੇਖ ਲਿਆ ਹੈ, ਹੇ ਨਾਨਕ! ਕਿ ਸੰਸਾਰ ਧੂਏਂ ਦਾ ਮੰਦਰ ਹੈ। SGGS Ang 138 #haard #hardh #sangraand #warm #hot #hotmonth #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbani #techcousins #blessingsonus #onlinesikhstore #onlinekarastore #sikhartefacts #smartfashionsuk
12 July - Friday - 29 Haard - Hukamnaman
Geposted von Raman Sangha am
ਮਹਾ ਤਪਤਿ ਤੇ ਭਈ ਸਾਂਤਿ ਪਰਸਤ ਪਾਪ ਨਾਠੇ ॥ ਅੰਧ ਕੂਪ ਮਹਿ ਗਲਤ ਥੇ ਕਾਢੇ ਦੇ ਹਾਥੇ ॥ महा तपति ते भई सांति परसत पाप नाठे ॥ अंध कूप महि गलत थे काढे दे हाथे ॥ Mahā ṯapaṯ ṯe bẖaī sāʼnṯ parsaṯ pāp nāṯẖe. Anḏẖ kūp mėh galaṯ the kādẖe ḏe hāthe. The great fire is put out and cooled; meeting with the Guru, sins run away. I fell into the deep dark pit; giving me His Hand, He pulled me out. ਗੁਰਾਂ ਦੇ ਨਾਲ ਮਿਲਣ ਦੁਆਰਾ ਇਨਸਾਨ ਦੇ ਪਾਪ ਦੌੜ ਜਾਂਦੇ ਹਨ, ਉਸਦੇ ਅੰਦਰ ਲੱਗੀ ਵੱਡੀ ਅੱਗ ਬੁੱਝ ਜਾਂਦੀ ਹੈ ਅਤੇ ਉਹ ਸੁਖੀ ਹੋ ਜਾਂਦਾ ਹੈ। ਮੈਂ ਅੰਨ੍ਹੇ ਖੂਹ ਵਿੱਚ ਡਿੱਗਿਆ...