News
05 Feb - Monday - 23 Maagh - Hukamnama
Geposted von Raman Sangha am
ਨਾਮੁ ਖਜਾਨਾ ਗੁਰ ਤੇ ਪਾਇਆ ਤ੍ਰਿਪਤਿ ਰਹੇ ਆਘਾਈ ॥ ਸੰਤਹੁ ਗੁਰਮੁਖਿ ਮੁਕਤਿ ਗਤਿ ਪਾਈ ॥ नामु खजाना गुर ते पाइआ त्रिपति रहे आघाई ॥ संतहु गुरमुखि मुकति गति पाई ॥ Nām kẖajānā gur ṯe pāiā ṯaripaṯ rahe āgẖāī. Sanṯahu gurmukẖ mukaṯ gaṯ pāī. Receiving the treasure of the Naam, the Name of the Lord, from the Guru, I remain satisfied and fulfilled. O Saints, the Gurmukhs attain the state of liberation. ਗੁਰਾਂ ਪਾਸੋਂ ਨਾਮ ਦਾ ਖਜਾਨਾਂ ਪ੍ਰਾਪਤ ਕਰ ਕੇ ਮੈਂ ਹੁਣ ਰੱਜਿਆ ਅਤੇ ਸੰਤੋਖਿਆ ਰਹਿੰਦਾ ਹਾਂ। ਹੇ ਸੰਤੋ! ਗੁਰਦੇਵ ਜੀ ਦੇ ਰਾਹੀਂ ਹੀ ਮੋਖਸ਼ ਦਾ ਮਰਤਬਾ ਪ੍ਰਾਪਤ ਹੁੰਦਾ ਹੈ। SGGS Ang 911 Enjoy 20% off at www.OnlineSikhStore.com Discount...
04 Feb - Sunday - 22 Maagh - Hukamnama
Geposted von Raman Sangha am
ਉਦਮੁ ਕਰਿ ਹਰਿ ਜਾਪਣਾ ਵਡਭਾਗੀ ਧਨੁ ਖਾਟਿ ॥ ਸੰਤਸੰਗਿ ਹਰਿ ਸਿਮਰਣਾ ਮਲੁ ਜਨਮ ਜਨਮ ਕੀ ਕਾਟਿ ॥ उदमु करि हरि जापणा वडभागी धनु खाटि ॥संतसंगि हरि सिमरणा मलु जनम जनम की काटि ॥ Uḏam kar har jāpṇā vadbẖāgī ḏẖan kẖāt. Saṯsang har simraṇā mal janam janam kī kāt. Make the effort, and chant the Lord's Name. O very fortunate ones, earn this wealth. In the Society of the Saints, meditate in remembrance on the Lord, and wash off the filth of countless incarnations. ਹੇ ਵੱਡੇ ਕਰਮਾਂ ਵਾਲਿਆਂ! ਤੂੰ ਉਪਰਾਲਾ ਕਰ, ਵਾਹਿਗੁਰੂ ਨੂੰ ਅਰਾਧ ਅਤੇ ਨਾਮ ਦੀ ਦੌਲਤ ਦੀ ਖੱਟੀ ਖੱਟ। ਸਾਧ-ਸੰਗਤ ਅੰਦਰ ਵਾਹਿਗੁਰੂ ਦਾ ਚਿੰਤਨ ਕਰ ਅਤੇ ਆਪਣੇ ਅਨੇਕਾਂ ਜਨਮਾਂ ਦੀ...
03 Feb - Saturday - 21 Maagh - Hukamnama
Geposted von Raman Sangha am
ਸੰਤਾ ਕੇ ਕਾਰਜਿ ਆਪਿ ਖਲੋਇਆ ਹਰਿ ਕੰਮੁ ਕਰਾਵਣਿ ਆਇਆ ਰਾਮ ॥ संता के कारजि आपि खलोइआ हरि कमु करावणि आइआ राम ॥ Sanṯā ke kāraj āp kẖaloiā har kamm karāvaṇ āiā rām. The Lord Himself has stood up to resolve the affairs of the Saints; He has come to complete their tasks. ਸੁਆਮੀ ਵਾਹਿਗੁਰੂ ਆਪ ਹੀ ਸਾਧੂਆਂ ਦਾ ਕੰਮ ਕਾਜ ਕਰਨ ਲਈ ਖੜਾ ਹੋ ਗਿਆ ਹੈ ਅਤੇ ਉਹ ਆਪ ਹੀ ਉਨ੍ਹਾਂ ਦਾ ਕਾਰ ਵਿਚਾਰ ਲਈ ਆਇਆ ਹੈ। SGGS Ang 783 Enjoy 20% off at www.OnlineSikhStore.com Discount Code WAHEGURU #maag #winter #tukhar #cold #magh #mag...
02 Feb - Friday - 20 Maagh - Hukamnama
Geposted von Raman Sangha am
ਜੋ ਕਿਛੁ ਵਰਤੈ ਸਭ ਤੇਰਾ ਭਾਣਾ ॥ ਹੁਕਮੁ ਬੂਝੈ ਸੋ ਸਚਿ ਸਮਾਣਾ ॥ जो किछु वरतै सभ तेरा भाणा ॥ हुकमु बूझै सो सचि समाणा ॥ Jo kicẖẖ varṯai sabẖ ṯerā bẖāṇā. Hukam būjẖai so sacẖ samāṇā. Whatever happens, is all according to Your Will. One who understands the Hukam of the Lord's Command, is absorbed in the True Lord. ਜੋ ਕੁਝ ਵੀ ਵਾਪਰਦਾ ਹੈ, ਉਹ ਸਭ ਤੇਰੀ ਰਜ਼ਾ ਅੰਦਰ ਹੈ। ਜੋ ਉਸ ਦੇ ਫ਼ੁਰਮਾਨ ਨੂੰ ਸਮਝਦਾ ਹੈ, ਉਹ ਸੱਚੇ ਵਾਹਿਗੁਰੂ ਵਿੱਚ ਲੀਨ ਹੋ ਜਾਂਦਾ ਹੈ। SGGS Ang 193 Enjoy 20% off at www.OnlineSikhStore.com Discount Code WAHEGURU #maag #winter #tukhar #cold #magh #mag #maagh #Sangrand...
01 February - Thursday - 19 Maag - Hukamnama
Geposted von Raman Sangha am
ਰਾਮ ਨਾਮੁ ਨਿਤ ਰਸਨ ਬਖਾਨ ॥ ਬਿਨਸੇ ਰੋਗ ਭਏ ਕਲਿਆਨ ॥ राम नामु नित रसन बखान॥ बिनसे रोग भए कलिआन ॥ Rām nām niṯ rasan bakẖān. Binse rog bẖae kaliān.With your tongue, continually chant the Lord's Name. Disease shall depart, and you shall be saved. ਆਪਣੀ ਜੀਭ ਨਾਲ ਤੂੰ ਸਦੀਵ ਹੀ ਵਾਹਿਗੁਰੂ ਦੇ ਨਾਮ ਦਾ ਉਚਾਰਣ ਕਰ। ਤੇਰੀਆਂ ਜਹਿਮਤਾ ਟੁਰ ਜਾਣਗੀਆਂ ਅਤੇ ਤੂੰ ਮੁਕਤ ਹੋ ਜਾਵੇਗਾ। SGGS Ang 200 Enjoy 20% off at www.OnlineSikhStore.com Discount Code WAHEGURU #maag #winter #tukhar #cold #magh #mag #maagh #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbani #Maghi #Maaghi #Maagi #magi #maggi