ੴ ਸਤਿਗੁਰ ਪ੍ਰਸਾਦਿ ॥ ਧੰਨੁ ਧੰਨੁ ਰਾਮ ਦਾਸ ਗੁਰੁ ਜਿਨਿ ਸਿਰਿਆ ਤਿਨੈ ਸਵਾਰਿਆ ॥ ☬ ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕੀ ਫਤਿਹ ਜੀ ☬
🚚 Free UK Delivery over £10 | ⭐ 4.8/5 Rated by 300+ Happy Customers | 🇬🇧 Trusted UK Seller Since 2006



02 October - Sunday - 16 Assu - Hukamnama

Publicado por Raman Sangha en

ਸਤਗੁਰਿ ਮਿਲਿਐ ਧਨੁ ਪਾਇਆ ਹਰਿ ਨਾਮਾ ਰਿਦੈ ਸਮਾਲਿ ॥ सतगुरि मिलिऐ धनु पाइआ हरि नामा रिदै समालि ॥ Saṯgur miliai ḏẖan pāiā har nāmā riḏai samāl. Meeting the True Guru, the wealth is obtained, contemplating the Name of the Lord in the heart. ਸਚੇ ਗੁਰਾਂ ਨੂੰ ਭੇਟਣ ਦੁਆਰਾ ਉਸ ਦੇ ਨਾਮ ਦੀ ਦੌਲਤ ਪਰਾਪਤ ਹੁੰਦੀ ਹੈ ਅਤੇ ਇਨਸਾਨ ਆਪਣੇ ਦਿਲ ਅੰਦਰ ਵਾਹਿਗੁਰੂ ਦੇ ਨਾਮ ਦਾ ਚਿੰਤਨ ਕਰਦਾ ਹੈ। SGGS Ang 32 #assu #aasu #assan #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus #onlinesikhstore #onlinesikhstoreltd #onlinesikhstoreblog #gurbaniradioonline #sangraad #sangrad

0 comentarios

Dejar un comentario