ੴ ਸਤਿਗੁਰ ਪ੍ਰਸਾਦਿ ॥ ਧੰਨੁ ਧੰਨੁ ਰਾਮ ਦਾਸ ਗੁਰੁ ਜਿਨਿ ਸਿਰਿਆ ਤਿਨੈ ਸਵਾਰਿਆ ॥ ☬ ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕੀ ਫਤਿਹ ਜੀ ☬
🚚 Free UK Delivery over £10 | ⭐ 4.8/5 Rated by 300+ Happy Customers | 🇬🇧 Trusted UK Seller Since 2006



03 February - Thursday - 21 Maagh - Hukamnama

Publicado por Raman Sangha en

ਤੁਮ ਦਾਤੇ ਤੁਮ ਪੁਰਖ ਬਿਧਾਤੇ ॥ ਤੁਮ ਸਮਰਥ ਸਦਾ ਸੁਖਦਾਤੇ ॥ ਸਭ ਕੋ ਤੁਮ ਹੀ ਤੇ ਵਰਸਾਵੈ ਅਉਸਰੁ ਕਰਹੁ ਹਮਾਰਾ ਪੂਰਾ ਜੀਉ ॥ तुम दाते तुम पुरख बिधाते ॥तुम समरथ सदा सुखदाते ॥सभ को तुम ही ते वरसावै अउसरु करहु हमारा पूरा जीउ ॥ Ŧum ḏāṯe ṯum purakẖ biḏẖāṯe. Ŧum samrath saḏā sukẖḏāṯe. Sabẖ ko ṯum hī ṯe varsāvai aosar karahu hamārā pūrā jīo. You are the Giver, You are the Architect of Destiny. You are All-powerful, the Giver of Eternal Peace. You bless everyone. Please bring my life to fulfillment. ਤੂੰ, ਹੇ ਸੁਆਮੀ! ਦਾਤਾਰ ਹੈ ਅਤੇ ਤੂੰ ਹੀ ਬਲਵਾਨ ਕਿਸਮਤ ਦਾ ਲਿਖਾਰੀ। ਤੂੰ ਸਰਬ-ਸ਼ਕਤੀਮਾਨ ਹੈ ਅਤੇ ਤੂੰ ਹੀ ਹਮੇਸ਼ਾਂ ਆਰਾਮ-ਦੇਣਹਾਰ।ਸਾਰੇ ਤੇਰੇ ਕੋਲੋ ਬਰਕਤਾਂ ਪਰਾਪਤ ਕਰਦੇ ਹਨ! ਮੇਰਾ ਜੀਵਨ ਸਮਾਂ ਤੂੰ ਸਫਲਾ ਕਰ ਦੇ। SGGS pp 99, Guru Arjan Dev Ji

0 comentarios

Dejar un comentario