ੴ ਸਤਿਗੁਰ ਪ੍ਰਸਾਦਿ ॥ ਧੰਨੁ ਧੰਨੁ ਰਾਮ ਦਾਸ ਗੁਰੁ ਜਿਨਿ ਸਿਰਿਆ ਤਿਨੈ ਸਵਾਰਿਆ ॥ ☬ ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕੀ ਫਤਿਹ ਜੀ ☬
🚚 Free UK Delivery over £10 | ⭐ 4.8/5 Rated by 300+ Happy Customers | 🇬🇧 Trusted UK Seller Since 2006



05 November - Saturday - 20 Katak - Hukamnama

Publicado por Raman Sangha en

ਗੁਰਿ ਪੂਰੈ ਹਰਿ ਨਾਮੁ ਦਿੜਾਇਆ ਤਿਨਿ ਵਿਚਹੁ ਭਰਮੁ ਚੁਕਾਇਆ ॥ गुरि पूरै हरि नामु दिड़ाइआ तिनि विचहु भरमु चुकाइआ ॥ Gur pūrai har nām ḏiṛāiā ṯin vicẖahu bẖaram cẖukāiā. The Perfect Guru has implanted the Name of the Lord within me. It has dispelled my doubts from within. ਪੂਰਨ ਗੁਰਾਂ ਨੇ ਮੇਰੇ ਅੰਦਰ ਹਰੀ ਦਾ ਨਾਮ ਪੱਕਾ ਕਰ ਦਿਤਾ ਅਤੇ ਉਸ ਨੇ ਮੇਰੇ ਅੰਦਰੋ ਵਹਿਮ ਦੂਰ ਕਰ ਦਿੱਤਾ। SGGS Ang 86 #kattak #katik #katak #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus #onlinesikhstore #onlinesikhstoreltd #onlinesikhstoreblog #gurbaniradioonline #sangraad #sangrad

0 comentarios

Dejar un comentario