ੴ ਸਤਿਗੁਰ ਪ੍ਰਸਾਦਿ ॥ ਧੰਨੁ ਧੰਨੁ ਰਾਮ ਦਾਸ ਗੁਰੁ ਜਿਨਿ ਸਿਰਿਆ ਤਿਨੈ ਸਵਾਰਿਆ ॥ ☬ ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕੀ ਫਤਿਹ ਜੀ ☬
🚚 Free UK Delivery over £10 | ⭐ 4.8/5 Rated by 300+ Happy Customers | 🇬🇧 Trusted UK Seller Since 2006



10 December - Sunday - 25 Maggar - Hukamnama

Publicado por Raman Sangha en

ਤੇਰੀ ਪਨਹ ਖੁਦਾਇ ਤੂ ਬਖਸੰਦਗੀ ॥
ਸੇਖ ਫਰੀਦੈ ਖੈਰੁ ਦੀਜੈ ਬੰਦਗੀ ॥
 
तेरी पनह खुदाइ तू बखसंदगी ॥
सेख फरीदै खैरु दीजै बंदगी ॥
 
Ŧerī panah kẖuḏāe ṯū bakẖsanḏgī. Sekẖ Farīḏai kẖair ḏījai banḏagī.
 
I seek Your Protection - You are the Forgiving Lord. Please, bless Shaykh Fareed with the bounty of Your meditative worship.
 
ਮੈਂ ਤੇਰੀ ਪਨਾਹ ਮੰਗਦਾ ਹਾਂ, ਹੇ ਵਾਹਿਗੁਰੂ! ਤੂੰ ਮੇਰਾ ਮਾਫੀ ਬਖਸ਼ਣਹਾਰ ਮਾਲਕ ਹੈਂ। ਤੂੰ ਸ਼ੇਖ ਫਰੀਦ ਨੂੰ ਆਪਣੇ ਸਿਮਰਨ ਦੀ ਭਿੱਛਿਆ ਦੀ ਦਾਤ ਦੇ ਹੇ ਮੇਰੇ ਪ੍ਰਭੂ।
SGGS Ang 488
 
Enjoy 20% off at www.OnlineSikhStore.com Discount Code WAHEGURU
 
#maggar #maghar #magar #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus #onlinesikhstore #hard #desimonth #gurbanivaak #vaak #code #discountcode #discount #waheguru #vaheguru
 

0 comentarios

Dejar un comentario