ੴ ਸਤਿਗੁਰ ਪ੍ਰਸਾਦਿ ॥ ਧੰਨੁ ਧੰਨੁ ਰਾਮ ਦਾਸ ਗੁਰੁ ਜਿਨਿ ਸਿਰਿਆ ਤਿਨੈ ਸਵਾਰਿਆ ॥ ☬ ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕੀ ਫਤਿਹ ਜੀ ☬
🚚 Free UK Delivery over £10 | ⭐ 4.8/5 Rated by 300+ Happy Customers | 🇬🇧 Trusted UK Seller Since 2006



12 June - Wednesday - 30 Jeth - Hukamnama

Publicado por Raman Sangha en

ਸੁਰਗ ਬਾਸੁ ਨ ਬਾਛੀਐ ਡਰੀਐ ਨ ਨਰਕਿ ਨਿਵਾਸੁ ॥
ਹੋਨਾ ਹੈ ਸੋ ਹੋਈ ਹੈ ਮਨਹਿ ਨ ਕੀਜੈ ਆਸ ॥
 
सुरग बासु न बाछीऐ डरीऐ न नरकि निवासु ॥ होना है सो होई है मनहि न कीजै आस ॥
 
Surag bās na bācẖẖīai darīai na narak nivās.
Honā hai so hoī hai manėh na kījai ās.
 
Don't wish for a home in heaven, and don't be afraid to live in hell. Whatever will be will be, so don't get your hopes up in your mind.
 
ਬਹਿਸ਼ਤ ਅੰਦਰ ਵਸੇਬੇ ਲਈ ਤਾਂਘ ਨਾਂ ਕਰ ਅਤੇ ਦੋਜ਼ਕ ਅੰਦਰ ਵਸਣੋਂ ਭੈ ਨਾਂ ਕਰ। ਜੋ ਕੁਛ ਹੋਣਾ ਹੈ, ਉਹ ਨਿਸਚਿਤ ਹੀ ਹੋਵੇਗਾ। ਇਸ ਲਈ ਆਪਣੇ ਮਨ ਵਿੱਚ ਕੋਈ ਉਮੀਦ ਨ ਬੰਨ੍ਹ।
SGGS Ang 337
#jeth #jaith #sangraand #warm #hot #hotmonth #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbani

0 comentarios

Dejar un comentario