ੴ ਸਤਿਗੁਰ ਪ੍ਰਸਾਦਿ ॥ ਧੰਨੁ ਧੰਨੁ ਰਾਮ ਦਾਸ ਗੁਰੁ ਜਿਨਿ ਸਿਰਿਆ ਤਿਨੈ ਸਵਾਰਿਆ ॥ ☬ ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕੀ ਫਤਿਹ ਜੀ ☬
🚚 Free UK Delivery over £10 | ⭐ 4.8/5 Rated by 300+ Happy Customers | 🇬🇧 Trusted UK Seller Since 2006



23 January - Monday - 10 Maagh - Hukamnama

Publicado por Raman Sangha en

ਜੋ ਕਿਛੁ ਵਰਤੈ ਸਭ ਤੇਰਾ ਭਾਣਾ ॥ ਹੁਕਮੁ ਬੂਝੈ ਸੋ ਸਚਿ ਸਮਾਣਾ ॥ जो किछु वरतै सभ तेरा भाणा ॥ हुकमु बूझै सो सचि समाणा ॥ Jo kicẖẖ varṯai sabẖ ṯerā bẖāṇā. Hukam būjẖai so sacẖ samāṇā. Whatever happens, is all according to Your Will. One who understands the Hukam of the Lord's Command, is absorbed in the True Lord. ਜੋ ਕੁਝ ਵੀ ਵਾਪਰਦਾ ਹੈ, ਉਹ ਸਭ ਤੇਰੀ ਰਜ਼ਾ ਅੰਦਰ ਹੈ। ਜੋ ਉਸ ਦੇ ਫ਼ੁਰਮਾਨ ਨੂੰ ਸਮਝਦਾ ਹੈ, ਉਹ ਸੱਚੇ ਵਾਹਿਗੁਰੂ ਵਿੱਚ ਲੀਨ ਹੋ ਜਾਂਦਾ ਹੈ। SGGS Ang 193 #maag #winter #tukhar #cold #magh #mag #maagh #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus #onlinesikhstore #maaghi #magi

0 comentarios

Dejar un comentario