ੴ ਸਤਿਗੁਰ ਪ੍ਰਸਾਦਿ ॥ ਧੰਨੁ ਧੰਨੁ ਰਾਮ ਦਾਸ ਗੁਰੁ ਜਿਨਿ ਸਿਰਿਆ ਤਿਨੈ ਸਵਾਰਿਆ ॥ ☬ ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕੀ ਫਤਿਹ ਜੀ ☬
🚚 Free UK Delivery over £10 | ⭐ 4.8/5 Rated by 300+ Happy Customers | 🇬🇧 Trusted UK Seller Since 2006



29 December - 15 Poh - Monday - Hukamnama

Publicado por Raman Sangha en

ਸਤਿਗੁਰ ਬਾਝਹੁ ਵੈਦੁ ਨ ਕੋਈ ॥

ਆਪੇ ਆਪਿ ਨਿਰੰਜਨੁ ਸੋਈ ॥

ਸਤਿਗੁਰ ਮਿਲਿਐ ਮਰੈ ਮੰਦਾ ਹੋਵੈ ਗਿਆਨ ਬੀਚਾਰੀ ਜੀਉ ॥

 

सतिगुर बाझहु वैदु न कोई ॥

 

आपे आपि निरंजनु सोई ॥

 

सतिगुर मिलिऐ मरै मंदा होवै गिआन बीचारी जीउ ॥

 

Saṯgur bājẖahu vaiḏ na koī.

Āpe āp niranjan soī.

Saṯgur miliai marai manḏā hovai giān bīcẖārī jīo.

 

Other than the True Guru, there is no physician. He Himself is the Immaculate Lord. Meeting with the True Guru, evil is conquered, and spiritual wisdom is contemplated.

 

ਸੱਚੇ ਗੁਰਾਂ ਦੇ ਬਗੈਰ ਹੋਰ ਕੋਈ ਹਕੀਮ ਨਹੀਂ।ਉਹ ਆਪ ਹੀ ਪਵਿੱਤ੍ਰ ਪ੍ਰਭੂ

 

 ਹਨ। ਸੱਚੇ ਗੁਰਾਂ ਨਾਲ ਮਿਲ ਕੇ ਪ੍ਰਾਣੀ ਦੇ ਪਾਪ ਮਿਟ ਜਾਂਦੇ ਹਨ ਅਤੇ

 

 ਉਹ ਬ੍ਰਹਮ ਗਿਆਨ ਨੂੰ ਵੀਚਾਰਣ ਵਾਲਾ ਬਣਦਾ ਹੈ।

 

    SGGS Ang 1016           

#poh #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus #onlinesikhstore #newmonth #desi #bookschor      

0 comentarios

Dejar un comentario