ੴ ਸਤਿਗੁਰ ਪ੍ਰਸਾਦਿ ॥ ਧੰਨੁ ਧੰਨੁ ਰਾਮ ਦਾਸ ਗੁਰੁ ਜਿਨਿ ਸਿਰਿਆ ਤਿਨੈ ਸਵਾਰਿਆ ॥ ☬ ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕੀ ਫਤਿਹ ਜੀ ☬
🚚 Free UK Delivery over £10 | ⭐ 4.8/5 Rated by 300+ Happy Customers | 🇬🇧 Trusted UK Seller Since 2006



29 May - Thursday - 16 Jeth - Hukamnama

Publicado por Raman Sangha en

ਸਤਿਗੁਰੁ ਹੋਇ ਦਇਆਲੁ ਤਾ ਦੁਖੁ ਨ ਜਾਣੀਐ ॥ ਸਤਿਗੁਰੁ ਹੋਇ ਦਇਆਲੁ ਤਾ ਹਰਿ ਰੰਗੁ ਮਾਣੀਐ ॥

सतिगुरु होइ दइआलु ता दुखु न जाणीऐ ॥
सतिगुरु होइ दइआलु ता हरि रंगु माणीऐ ॥

Saṫgur hoé ḋaiaal ṫaa ḋukh na jaaṇeeae.
Saṫgur hoé ḋaiaal ṫaa har rang maaṇeeae.

ਜਦ ਸੱਚੇ ਗੁਰੂ ਮਿਹਰਬਾਨ ਹੋ ਜਾਂਦੇ ਹਨ ਤਦ ਬੰਦਾ ਤਕਲੀਫ ਨੂੰ ਜਾਣਦਾ ਹੀ ਨਹੀਂ। ਜਦ ਸੱਚੇ ਗੁਰੂ ਮਿਹਰਬਾਨ ਹੋ ਜਾਂਦੇ ਹਨ, ਤਦੋਂ ਆਦਮੀ ਰੱਬ ਦੀ ਪ੍ਰੀਤ ਦਾ ਆਨੰਦ ਲੈਂਦਾ ਹੈ।

When the True Guru is merciful, you will know no pain.When the True Guru is merciful, you will enjoy the Lord’s Love.
SGGS Ang 149
#jeth #jaith #sangraand #warm #hot #hotmonth #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbani #bookschor #onlinesikhstore #onlinekarstore #onlinesikhshop #blessingsonus #smartfashionsuk

0 comentarios

Dejar un comentario