ੴ ਸਤਿਗੁਰ ਪ੍ਰਸਾਦਿ ॥ ਧੰਨੁ ਧੰਨੁ ਰਾਮ ਦਾਸ ਗੁਰੁ ਜਿਨਿ ਸਿਰਿਆ ਤਿਨੈ ਸਵਾਰਿਆ ॥ ☬ ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕੀ ਫਤਿਹ ਜੀ ☬
🚚 Free UK Delivery over £10 | ⭐ 4.8/5 Rated by 300+ Happy Customers | 🇬🇧 Trusted UK Seller Since 2006



Daily Gurbani Reflections

01 May - Wednesday - 19 Vaisakh - Hukamnama

Publicado por Raman Sangha en

ਮਾਤ ਗਰਭ ਮਹਿ ਆਪਨ ਸਿਮਰਨੁ ਦੇ ਤਹ ਤੁਮ ਰਾਖਨਹਾਰੇ ॥ ਪਾਵਕ ਸਾਗਰ ਅਥਾਹ ਲਹਰਿ ਮਹਿ ਤਾਰਹੁ ਤਾਰਨਹਾਰੇ ॥   मात गरभ महि आपन सिमरनु दे तह तुम राखनहारे ॥पावक सागर अथाह लहरि महि तारहु तारनहारे ॥   Māṯ garabẖ mėh āpan simran ḏe ṯah ṯum rākẖanhāre. Pāvak sāgar athāh lahar mėh ṯārahu ṯāranhāre.   In our mother's womb, You blessed us with Your meditative remembrance, and You preserved us there. Through the countless waves of the ocean of fire, please, carry us across and save us, O Savior Lord!   ਮਾਂ ਦੇ ਪੇਟ ਵਿੱਚ ਆਪਣੀ ਬੰਦਗੀ ਦੀ ਦਾਤ ਦੇ ਕੇ, ਹੇ ਬਚਾਉਣਹਾਰ, ਤੂੰ ਮੇਰੀ ਓਥੇ ਵੀ ਰੱਖਿਆ ਕੀਤੀ। ਤੂੰ ਹੇ ਤਾਰਣਹਾਰ ਵਾਹਿਗੁਰੂ! ਅਣਗਿਣਤ ਛੱਲਾਂ ਵਾਲੇ ਅੱਗ...

Leer más →


30 April - Tuesday - 18 Vaisakh - Hukamnama

Publicado por Raman Sangha en

ਕਉੜਾ ਬੋਲਿ ਨ ਜਾਨੈ ਪੂਰਨ ਭਗਵਾਨੈ ਅਉਗਣੁ ਕੋ ਨ ਚਿਤਾਰੇ ॥   कउड़ा बोलि न जानै पूरन भगवानै अउगणु को न चितारे ॥   Kauṛā bol na jānai pūran bẖagvānai augaṇ ko na cẖiṯāre.   He does not know any bitter words; the Perfect Lord God does not even consider my faults and demerits.   ਪੂਰਾ ਪ੍ਰਭੂ, ਜੋ ਮੇਰੀਆਂ ਬੁਰਿਆਈਆਂ ਦਾ ਖਿਆਲ ਨਹੀਂ ਕਰਦਾ, ਰੁੱਖਾ ਬੋਲਣਾ ਹੀ ਨਹੀਂ ਜਾਣਦਾ SGGS Ang 784 #vaisakh #visakh #baisakh #baisakhi #basakh #basaakh #sangraand #warm #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan

Leer más →


29 April - 17 Vaisakh - Monday - Hukamnama

Publicado por Raman Sangha en

ਆਪੇ ਕਰਨ ਕਰਾਵਨ ਜੋਗੁ ॥ ਪ੍ਰਭ ਭਾਵੈ ਸੋਈ ਫੁਨਿ ਹੋਗੁ ॥   आपे करन करावन जोगु ॥ प्रभ भावै सोई फुनि होगु ॥   Āpe karan karāvan jog. Parabẖ bẖāvai soī fun hog.   He Himself is the Doer, the Cause of causes. Whatever pleases God, ultimately comes to pass.   ਪ੍ਰਭੂ ਖੁਦ ਕੰਮ ਕਰਨ ਅਤੇ ਕਰਾਉਣ ਦੇ ਸਮਰਥ ਹੈ। ਜੋ ਕੁਛ ਵਾਹਿਗੁਰੂ ਨੂੰ ਚੰਗਾ ਲੱਗਦਾ, ਓਹੀ, ਆਖਰਕਾਰ ਹੁੰਦਾ ਹੈ। SGGS Ang 275 #vaisakh #visakh #baisakh #baisakhi #basakh #basaakh #sangraand #warm #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan

Leer más →


28 April - Sunday - 16 Vaisakh - Hukamnama

Publicado por Raman Sangha en

ਜੇ ਸਉ ਚੰਦਾ ਉਗਵਹਿ ਸੂਰਜ ਚੜਹਿ ਹਜਾਰ ॥  ਏਤੇ ਚਾਨਣ ਹੋਦਿਆਂ ਗੁਰ ਬਿਨੁ ਘੋਰ ਅੰਧਾਰ ॥   जे सउ चंदा उगवहि सूरज चड़हि हजार ॥  एते चानण होदिआं गुर बिनु घोर अंधार ॥   Je sao cẖanḏā ugvahi sūraj cẖaṛėh hajār.  Ėṯe cẖānaṇ hiḏiāʼn gur bin gẖor anḏẖār.   If a hundred moons were to rise, and a thousand suns appeared, even with such light, there would still be pitch darkness without the Guru.   ਜੇਕਰ ਸੌ ਚੰਦ ਚੜ੍ਹ ਪੈਣ ਅਤੇ ਹਜਾਰ ਸੂਰਜ ਨਿਕਲ ਪੈਣ, ਐਨੀ ਰੌਸ਼ਨੀ ਦੇ ਹੁੰਦਿਆਂ ਸੁੰਦਿਆਂ ਵੀ ਗੁਰੂ ਦੇ ਬਾਝੋਂ ਘੁੱਪ ਹਨੇਰਾ ਹੀ ਹੋਵੇਗਾ। SGGS Ang 463 #vaisakh #visakh #baisakh #baisakhi #basakh #basaakh #sangraand #warm #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji...

Leer más →


27 April - 15 Vaisakh - Saturday - Hukamnama

Publicado por Raman Sangha en

ਸਾਧੂ ਸਤਗੁਰੁ ਜੇ ਮਿਲੈ ਤਾ ਪਾਈਐ ਗੁਣੀ ਨਿਧਾਨੁ ॥   साधू सतगुरु जे मिलै ता पाईऐ गुणी निधानु ॥   Sāḏẖū saṯgur je milai ṯā pāīai guṇī niḏẖān.   One who meets with the Holy True Guru finds the Treasure of Excellence.   ਜੇਕਰ ਬੰਦੇ ਨੂੰ ਸੰਤ-ਸਰੂਪ ਸੱਚੇ ਗੁਰੂ ਜੀ ਮਿਲ ਪੈਣ, ਤਦ, ਉਹ ਉੱਚੇ ਗੁਣਾਂ ਦੇ ਖ਼ਜ਼ਾਨੇ (ਹਰੀ) ਨੂੰ ਪਾ ਲੈਂਦਾ ਹੈ। SGGS Ang 21 #vaisakh #visakh #baisakh #baisakhi #basakh #basaakh #sangraand #warm #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan

Leer más →