ੴ ਸਤਿਗੁਰ ਪ੍ਰਸਾਦਿ ॥ ਧੰਨੁ ਧੰਨੁ ਰਾਮ ਦਾਸ ਗੁਰੁ ਜਿਨਿ ਸਿਰਿਆ ਤਿਨੈ ਸਵਾਰਿਆ ॥ ☬ ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕੀ ਫਤਿਹ ਜੀ ☬
🚚 Free UK Delivery over £10 | ⭐ 4.8/5 Rated by 300+ Happy Customers | 🇬🇧 Trusted UK Seller Since 2006



Daily Gurbani Reflections

Happy Gurpurab to all - Stay blessed!

Publicado por Raman Sangha en

Leer más →


04 February - Saturday - 22 Maagh - Hukamnama

Publicado por Raman Sangha en

ਏਕੋ ਨਾਮੁ ਹੁਕਮੁ ਹੈ ਨਾਨਕ ਸਤਿਗੁਰਿ ਦੀਆ ਬੁਝਾਇ ਜੀਉ ॥ एको नामु हुकमु है नानक सतिगुरि दीआ बुझाइ जीउ ॥ Ėko nām hukam hai Nānak saṯgur ḏīā bujẖāe jīo. The One Name is the Lord's Command; O Nanak, the True Guru has given me this understanding. ਨਾਨਕ ਪ੍ਰਾਣੀ ਨੂੰ ਕੇਵਲ ਨਾਮ ਦਾ ਹੀ ਅਰਾਧਨ ਕਰਨ ਦਾ ਫਰਮਾਨ ਹੋਇਆ ਹੈ। ਇਹ ਗੱਲ ਸੱਚੇ ਗੁਰਾਂ ਨੇ ਮੈਨੂੰ ਸਮਝਾ ਦਿਤੀ ਹੈ। SGGS Ang 72 #maag #winter #tukhar #cold #magh #mag #maagh #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus #onlinesikhstore #maaghi #magi #Feb #February

Leer más →


03 February - Friday - 21 Maagh - Hukamnama

Publicado por Raman Sangha en

ਮਨੁ ਜੋ ਇਛੇ ਸੋ ਲਹੈ ਸਚੈ ਸਬਦਿ ਸੁਭਾਇ ॥ मनु जो इछे सो लहै सचै सबदि सुभाइ ॥ Man jo icẖẖe so lahai sacẖai sabaḏ subẖāe. All obtain the desires of their minds, through the Love of the True Word of the Shabad. ਸੱਚੀ ਗੁਰਬਾਣੀ ਦੀ ਪ੍ਰੀਤ ਨਾਲ ਇਨਸਾਨ ਉਹ ਕੁਛ ਪਾ ਲੈਂਦਾ ਹੈ ਜਿਹੜਾ ਕੁਛ ਉਹ ਚਾਹੁੰਦਾ ਹੈ। SGGS Ang 87 #maag #winter #tukhar #cold #magh #mag #maagh #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus #onlinesikhstore #maaghi #magi #Feb #February

Leer más →


02 February - Thursday - 20 Maagh - Hukamnama

Publicado por Raman Sangha en

ਸਚੈ ਮਾਰਗਿ ਚਲਦਿਆ ਉਸਤਤਿ ਕਰੇ ਜਹਾਨੁ ॥ सचै मारगि चलदिआ उसतति करे जहानु ॥ Sacẖai mārag cẖalḏiā usṯaṯ kare jahān. Those who walk on the Path of Truth shall be praised throughout the world. ਦੁਨੀਆਂ ਉਨ੍ਹਾਂ ਦੀ ਵਡਿਆਈ ਕਰਦੀ ਹੈ ਜੋ ਸੱਚ ਦੇ ਰਸਤੇ ਤੇ ਤੁਰਦੇ ਹਨ। SGGS Ang 136 #maag #winter #tukhar #cold #magh #mag #maagh #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus #onlinesikhstore #maaghi #magi #Feb #February

Leer más →


01 February - Wednesday - 19 Maagh - Hukamnama

Publicado por Raman Sangha en

ਖਿਨ ਮਹਿ ਥਾਪਿ ਉਥਾਪੇ ਕੁਦਰਤਿ ਸਭਿ ਕਰਤੇ ਕੇ ਕਾਰਨਾ ॥ खिन महि थापि उथापे कुदरति सभि करते के कारना ॥ Kẖin mėh thāp uthāpe kuḏraṯ sabẖ karṯe ke kārnā. In an instant, He establishes and disestablishes, by His Creative Power. All is the Creation of the Creator. ਇਕ ਮੁਹਤ ਵਿੱਚ ਉਹ ਰਚਨਾ ਨੂੰ ਅਸਥਾਪਨ ਕਰਦਾ ਹੈ ਅਤੇ ਉਖੇੜ ਦਿੰਦਾ ਹੈ। ਇਹ ਸਾਰੇ ਸਿਰਜਣਹਾਰ ਦੇ ਕੰਮ ਹਨ। SGGS Ang 915 #maag #winter #tukhar #cold #magh #mag #maagh #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus #onlinesikhstore #maaghi #magi #Feb #February

Leer más →