Daily Gurbani Reflections
Wishing you and your family a blessed and powerful Mahashivratri filled with peace, devotion, and divine blessings of Lord Shiva. 🙏✨
Publicado por Raman Sangha en
Wishing you and your family a blessed and powerful Mahashivratri filled with peace, devotion, and divine blessings of Lord Shiva. 🙏✨ #HappyShivratri #Mahadev #HarHarMahadev #Shivratri2026 #Blessings #SpiritualVibes #FestiveSeason #IndianFestival #OnlineSikhStore #StayBlessed
15 February - Sunday - 4 Faggan - Hukamnama
Publicado por Raman Sangha en
ਨਾਨਕ ਬੇੜੀ ਸਚ ਕੀ ਤਰੀਐ ਗੁਰ ਵੀਚਾਰਿ ॥ ਇਕਿ ਆਵਹਿ ਇਕਿ ਜਾਵਹੀ ਪੂਰਿ ਭਰੇ ਅਹੰਕਾਰਿ ॥ ਮਨਹਠਿ ਮਤੀ ਬੂਡੀਐ ਗੁਰਮੁਖਿ ਸਚੁ ਸੁ ਤਾਰਿ ॥ नानक बेड़ी सच की तरीऐ गुर वीचारि ॥ इकि आवहि इकि जावही पूरि भरे अहंकारि ॥ मनहठि मती बूडीऐ गुरमुखि सचु सु तारि ॥ Nānak beṛī sacẖ kī ṯarīai gur vīcẖār. Ik āvahi ik jāvhī pūr bẖare ahaʼnkār. Manhaṯẖ maṯī būdīai gurmukẖ sacẖ so ṯār. O Nanak, the Boat of Truth will ferry you across; contemplate the Guru. Some come, and some go; they are totally filled with egotism. Through stubborn-mindedness, the intellect is drowned; one who becomes Gurmukh and truthful is saved. ਨਾਨਕ ਗੁਰਾਂ ਦੀ ਪ੍ਰਬੀਨ ਸਿਆਣਪ ਦੁਆਰਾ, ਸੱਚ ਦੀ ਕਿਸ਼ਤੀ ਇਨਸਾਨ...
14 February - Saturday - 3 Faggan - Hukamnama
Publicado por Raman Sangha en
ਮੋਨਿ ਭਇਓ ਕਰਪਾਤੀ ਰਹਿਓ ਨਗਨ ਫਿਰਿਓ ਬਨ ਮਾਹੀ ॥ ਤਟ ਤੀਰਥ ਸਭ ਧਰਤੀ ਭ੍ਰਮਿਓ ਦੁਬਿਧਾ ਛੁਟਕੈ ਨਾਹੀ ॥ मोनि भइओ करपाती रहिओ नगन फिरिओ बन माही ॥ तट तीरथ सभ धरती भ्रमिओ दुबिधा छुटकै नाही ॥ Mon bẖaio karpāṯī rahio nagan firio ban māhī. Ŧat ṯirath sabẖ ḏẖarṯī bẖarmio ḏubiḏẖā cẖẖutkai nāhī. One may remain silent and use his hands as begging bowls, and wander naked in the forest. He may make pilgrimages to river banks and sacred shrines all over the world, but his sense of duality will not leave him. ਇਨਸਾਨ ਚੁੱਪ ਰਹੇ, ਆਪਣੇ ਹੱਥਾਂ ਦੀ ਪੱਤਲ ਬਣਾਵੇ ਅਤੇ ਨੰਗ-ਧੜੰਗ ਜੰਗਲ ਵਿੱਚ ਭਟਕਦਾ ਰਹੇ, ਅਤੇ ਉਹ ਦਰਿਆਵਾਂ ਦੇ ਕਿਨਾਰਿਆਂ, ਧਰਮ...
13 February - Friday - 2 Faggan - Hukamnama
Publicado por Raman Sangha en
ਨਿਆਉ ਤਿਸੈ ਕਾ ਹੈ ਸਦ ਸਾਚਾ ਵਿਰਲੇ ਹੁਕਮੁ ਮਨਾਈ ॥ निआउ तिसै का है सद साचा विरले हुकमु मनाई ॥ Niāo ṯisai kā hai saḏ sācẖā virle hukam manāī. His justice is always True; how rare are those who accept His Command. ਉਸ ਦਾ ਇਨਸਾਫ ਸਦੀਵੀ ਸੱਚਾ ਹੈ । ਕਿਸੇ ਟਾਂਵੇਂ ਟੱਲੇ ਨੂੰ ਹੀ ਉਹ ਆਪਣੀ ਰਜ਼ਾ ਅੰਦਰ ਟੋਰਦਾ ਹੈ। SGGS Ang 912 #faggan #fagan #phalgun #phaggan #sangraand #tukhar #cold #magh #mag #maagh #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #newmonth #bookschor
12 February - 1 Faggan - Thursday - Sangrand - Hukamnama
Publicado por Raman Sangha en
ਫਲਗੁਣਿ ਅਨੰਦ ਉਪਾਰਜਨਾ ਹਰਿ ਸਜਣ ਪ੍ਰਗਟੇ ਆਇ ॥ ਸੰਤ ਸਹਾਈ ਰਾਮ ਕੇ ਕਰਿ ਕਿਰਪਾ ਦੀਆ ਮਿਲਾਇ ॥ फलगुणि अनंद उपारजना हरि सजण प्रगटे आइ ॥ संत सहाई राम के करि किरपा दीआ मिलाइ ॥ Fulguṇ anand upārjanā har sajaṇ pargate āe. Sanṯ sahāī rām ke kar kirpā ḏīā milāe. In the month of Phalgun, bliss comes to those, unto whom the Lord, the Friend, has been revealed. The Saints, the Lord's helpers, in their mercy, have united me with Him. ਫਗਣ ਵਿੱਚ ਕੇਵਲ ਉਹੀ ਖੁਸ਼ੀ ਨੂੰ ਪਰਾਪਤ ਹੁੰਦੇ ਹਨ ਜਿਨ੍ਹਾਂ ਅੱਗੇ ਵਾਹਿਗੁਰੂ ਮਿੱਤ੍ਰ, ਪਰਤੱਖ ਹੋਇਆ ਹੈ। ਸਾਧੂਆਂ ਨੇ ਜੋ ਵਿਆਪਕ ਸੁਆਮੀ ਸੰਬੰਧੀ ਇਨਸਾਨ ਨੂੰ ਸਹਾਇਤਾ ਦਿੰਦੇ ਹਨ, ਮਿਹਰ ਧਾਰ...