Daily Gurbani Reflections
28 December - Sunday - 14 Poh - Hukamnama
Publicado por Raman Sangha en
ਬੰਧਨ ਤੋਰਿ ਰਾਮ ਲਿਵ ਲਾਈ ਸੰਤਸੰਗਿ ਬਨਿ ਆਈ ॥ ਜਨਮੁ ਪਦਾਰਥੁ ਭਇਓ ਪੁਨੀਤਾ ਇਛਾ ਸਗਲ ਪੁਜਾਈ ॥ बंधन तोरि राम लिव लाई संतसंगि बनि आई ॥ जनमु पदारथु भइओ पुनीता इछा सगल पुजाई ॥ Banḏẖan ṯor rām liv lāī saṯsang ban āī. Janam paḏārath bẖaio punīṯā icẖẖā sagal pujāī. Breaking my bonds, I have lovingly tuned in to the Lord, and now the Saints are pleased with me. This precious human life has been sanctified, and all my desires have been fulfilled. ਬੇੜੀਆਂ ਕੱਟ ਕੇ, ਮੈਂ ਪ੍ਰਭੂ ਨਾਲ ਪ੍ਰੇਮ ਪਾ ਲਿਆ ਹੈ ਅਤੇ ਸਾਧੂ ਹੁਣ ਮੇਰੇ ਨਾਲ ਪਰਸੰਨ ਹਨ।ਮੇਰਾ ਅਮੋਲਕ ਜੀਵਨ ਪਾਵਨ ਪਵਿੱਤਰ ਹੋ ਗਿਆ ਹੈ ਤੇ ਮੇਰੀਆਂ ਸਾਰੀਆਂ...
27 December - Saturday - 13 Poh - Hukamnama
Publicado por Raman Sangha en
ਪ੍ਰਭੁ ਸਮਰਥੁ ਵਡ ਊਚ ਅਪਾਰਾ ॥ ਨਉ ਨਿਧਿ ਨਾਮੁ ਭਰੇ ਭੰਡਾਰਾ ॥ ਆਦਿ ਅੰਤਿ ਮਧਿ ਪ੍ਰਭੁ ਸੋਈ ਦੂਜਾ ਲਵੈ ਨ ਲਾਈ ਜੀਉ ॥ प्रभु समरथु वड ऊच अपारा ॥ नउ निधि नामु भरे भंडारा ॥आदि अंति मधि प्रभु सोई दूजा लवै न लाई जीउ ॥ Parabẖ samrath vad ūcẖ apārā. Nao niḏẖ nām bẖare bẖandārā. Āḏ anṯ maḏẖ parabẖ soī ḏūjā lavai na lāī jīo. God is All-powerful, Vast, Lofty and Infinite. The Naam is overflowing with the nine treasures. In the beginning, in the middle, and in the end, there is God. Nothing else even comes close to Him. ਵਾਹਿਗੁਰੂ ਸਰਬ-ਸ਼ਕਤੀਵਾਨ, ਵਿਸ਼ਾਲ ਬੁਲੰਦ ਅਤੇ ਅਨੰਤ ਹੈ। ਨੌ ਖ਼ਜ਼ਾਨੇ ਤੇ ਕੋਸ਼ ਉਸ ਦੇ ਨਾਮ ਨਾਲ...
26 December - Friday - 12 Poh - Hukamnama
Publicado por Raman Sangha en
ਜਾ ਤੂ ਮੇਰੈ ਵਲਿ ਹੈ ਤਾ ਕਿਆ ਮੁਹਛੰਦਾ ॥ ਤੁਧੁ ਸਭੁ ਕਿਛੁ ਮੈਨੋ ਸਉਪਿਆ ਜਾ ਤੇਰਾ ਬੰਦਾ ॥ जा तू मेरै वलि है ता किआ मुहछंदा ॥तुधु सभु किछु मैनो सउपिआ जा तेरा बंदा ॥ Jā ṯū merai val hai ṯā kiā muhcẖẖanḏā.Ŧuḏẖ sabẖ kicẖẖ maino saupiā jā ṯerā banḏā. When You are on my side, Lord, what do I need to worry about? You entrusted everything to me, when I became Your slave. ਜਦ ਤੂੰ ਹੇ ਵਾਹਿਗੁਰੂ! ਮੇਰੇ ਪੱਖ ਤੇ ਹੈਂ, ਤਦ ਮੈਂ ਹੋਰ ਕਿਸੇ ਦੀ ਕੀ ਮੁਹਤਾਜੀ ਧਰਾਉਂਦਾ ਹਾਂ? ਜਦ ਮੈਂ ਤੇਰਾ ਗੋਲਾ ਬਣ ਗਿਆ ਹਾਂ, ਤੂੰ ਸਾਰਾ ਕੁੱਛ ਮੇਰੇ ਹਵਾਲੇ ਕਰ ਦਿੱਤਾ ਹੈ। ...
25 December - 11 Poh - Thursday - Hukamnama
Publicado por Raman Sangha en
ਹਰਿ ਜੀਉ ਨਿਮਾਣਿਆ ਤੂ ਮਾਣੁ ॥ ਨਿਚੀਜਿਆ ਚੀਜ ਕਰੇ ਮੇਰਾ ਗੋਵਿੰਦੁ ਤੇਰੀ ਕੁਦਰਤਿ ਕਉ ਕੁਰਬਾਣੁ ॥ हरि जीउ निमाणिआ तू माणु ॥ निचीजिआ चीज करे मेरा गोविंदु तेरी कुदरति कउ कुरबाणु ॥ Har jīo nimāṇiā ṯū māṇ. Nicẖījiā cẖīj kare merā govinḏ ṯerī kuḏraṯ kao kurbāṇ. O Dear Lord, You are the honour of the dishonoured. You make the unworthy ones worthy, O my Lord of the Universe; I am a sacrifice to Your almighty creative power. ਹੇ ਵਾਹਿਗੁਰੂ! ਤੂੰ ਨਿਪੱਤਿਆਂ ਦੀ ਪੱਤ ਹੈ। ਸ੍ਰਿਸ਼ਟੀ ਦਾ ਮਾਲਕ ਵਾਹਿਗੁਰੂ ਨਿਕੰਮਿਆਂ ਨੂੰ ਗੁਣਵਾਨ ਬਣਾ ਦਿੰਦਾ ਹੈ। ਮੈਂ ਤੇਰੀ ਅਪਾਰ ਸ਼ਕਤੀ ਤੋਂ ਬਲਿਹਾਰ ਜਾਂਦਾ ਹਾਂ। SGGS Ang 624 #poh #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus #onlinesikhstore #newmonth #desi #bookschor
24 December - Wednesday - 10 Poh - Hukamnama
Publicado por Raman Sangha en
ਪ੍ਰਭ ਕੀਜੈ ਕ੍ਰਿਪਾ ਨਿਧਾਨ ਹਮ ਹਰਿ ਗੁਨ ਗਾਵਹਗੇ ॥ ਹਉ ਤੁਮਰੀ ਕਰਉ ਨਿਤ ਆਸ ਪ੍ਰਭ ਮੋਹਿ ਕਬ ਗਲਿ ਲਾਵਹਿਗੇ ॥ प्रभ कीजै क्रिपा निधान हम हरि गुन गावहगे ॥ हउ तुमरी करउ नित आस प्रभ मोहि कब गलि लावहिगे ॥ Parabẖ kījai kirpā niḏẖān ham har gun gāvhage.Hao ṯumrī karao niṯ ās parabẖ mohi kab gal lāvhige. O God, Treasure of Mercy, please bless me, that I may sing the Glorious Praises of the Lord. I always place my hopes in You; O God, when will you take me in Your Embrace? ਹੇ ਖੁਸ਼ੀ ਦੇ ਖ਼ਜ਼ਾਨੇ ਸਾਈਂ ਹਰੀ! ਤੂੰ ਮੇਰੇ ਉਤੇ ਮਿਹਰ ਧਾਰ ਤਾਂ ਜੋ ਮੈਂ ਤੇਰੀਆਂ ਸਿਫ਼ਤਾਂ ਗਾਇਨ ਕਰਾਂ। ਮੈਂ ਸਦੀਵ...