ੴ ਸਤਿਗੁਰ ਪ੍ਰਸਾਦਿ ॥ ਧੰਨੁ ਧੰਨੁ ਰਾਮ ਦਾਸ ਗੁਰੁ ਜਿਨਿ ਸਿਰਿਆ ਤਿਨੈ ਸਵਾਰਿਆ ॥ ☬ ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕੀ ਫਤਿਹ ਜੀ ☬
🚚 Free UK Delivery over £10 | ⭐ 4.8/5 Rated by 300+ Happy Customers | 🇬🇧 Trusted UK Seller Since 2006



Daily Gurbani Reflections

26 September - Thursday - 11 Assu - Hukamnama

Publicado por Raman Sangha en

ਤੁਧੁ ਚਿਤਿ ਆਏ ਮਹਾ ਅਨੰਦਾ ਜਿਸੁ ਵਿਸਰਹਿ ਸੋ ਮਰਿ ਜਾਏ ॥ ਦਇਆਲੁ ਹੋਵਹਿ ਜਿਸੁ ਊਪਰਿ ਕਰਤੇ ਸੋ ਤੁਧੁ ਸਦਾ ਧਿਆਏ ॥ तुधु चिति आए महा अनंदा जिसु विसरहि सो मरि जाए ॥दइआलु होवहि जिसु ऊपरि करते सो तुधु सदा धिआए ॥ Ŧuḏẖ cẖiṯ āe mahā ananḏā jis visrahi so mar jāe. Ḏaiāl hovėh jis ūpar karṯe so ṯuḏẖ saḏā ḏẖiāe. When You come to mind, I am totally in bliss. One who forgets You might just as well be dead. That being, whom You bless with Your Mercy, O Creator Lord, constantly meditates on You. ਹੇ ਵਾਹਿਗੁਰੂ ! ਤੈਨੂੰ ਯਾਦ ਕਰਨ ਦੁਆਰਾ ਪਰਮ ਖੁਸ਼ੀ ਉਤਪੰਨ ਹੁੰਦੀ ਹੈ। ਜੋ ਤੈਨੂੰ ਭੁਲਾਉਂਦਾ ਹੈ, ਉਹ ਮਰ ਜਾਂਦਾ ਹੈ। ਜਿਸ ਉਤੇ ਤੂੰ ਮਿਹਰਵਾਨ...

Leer más →


25 September - Thursday - 10 Assu - Hukamnama

Publicado por Raman Sangha en

ਅਉਖੀ ਘੜੀ ਨ ਦੇਖਣ ਦੇਈ ਅਪਨਾ ਬਿਰਦੁ ਸਮਾਲੇ ॥ ਹਾਥ ਦੇਇ ਰਾਖੈ ਅਪਨੇ ਕਉ ਸਾਸਿ ਸਾਸਿ ਪ੍ਰਤਿਪਾਲੇ ॥ अउखी घड़ी न देखण देई अपना बिरदु समाले ॥ हाथ देइ राखै अपने कउ सासि सासि प्रतिपाले ॥ Aukẖī gẖaṛī na ḏekẖaṇ ḏeī apnā biraḏ samāle. Hāth ḏee rākẖai apne kao sās sās parṯipāle. He does not let His devotees see the difficult times; this is His innate nature. Giving His hand, He protects His devotee; with each and every breath, He cherishes him. ਆਪਣੇ ਧਰਮ ਨੂੰ ਚੇਤੇ ਕਰਦਾ ਹੋਇਆ, ਵਾਹਿਗੁਰੂ ਆਪਣੇ ਸੇਵਕ ਨੂੰ ਔਖਾ ਵੇਲਾ ਦੇਖਣ ਨਹੀਂ ਦਿੰਦਾ। ਉਹ ਆਪਣਾ ਹੱਥ ਦੇ ਕੇ ਆਪਣੇ ਸੇਵਕ ਦੀ ਰੱਖਿਆ ਕਰਦਾ ਹੈ ਅਤੇ ਹਰ ਸਾਹ ਨਾਲ ਉਸ ਦਾ ਪਾਲਣ-ਪੋਸ਼ਣ ਕਰਦਾ...

Leer más →


24 September - Wednesday - 9 Assu - Hukamnama

Publicado por Raman Sangha en

ਸਾਸਿ ਸਾਸਿ ਸਿਮਰਹੁ ਗੋਬਿੰਦ ॥ ਮਨ ਅੰਤਰ ਕੀ ਉਤਰੈ ਚਿੰਦ ॥ सासि सासि सिमरहु गोबिंद ॥ मन अंतर की उतरै चिंद ॥ Sās sās simrahu gobinḏ. Man anṯar kī uṯrai cẖinḏ. With each and every breath, meditate in remembrance on the Lord of the Universe, and the anxiety within your mind shall depart. ਹਰ ਸੁਆਸ ਨਾਲ ਸ੍ਰਿਸ਼ਟੀ ਦੇ ਸੁਆਮੀ ਦਾ ਆਰਾਧਨ ਕਰ। ਤੇਰੇ ਚਿੱਤ ਤੇ ਦਿਲ ਦਾ ਫ਼ਿਕਰ ਦੂਰ ਹੋ ਜਾਵੇਗਾ। SGGS Ang 295 #Assu #Assard #asu #Assoo #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus #bookschor #onlinesikhstore #onlinekarstore #onlinesikhshop #blessingsonus #smartfashionsuk

Leer más →


23 September - Tuesday - 8 Assu - Hukamnama

Publicado por Raman Sangha en

ਕਬੀਰ ਮਰਤਾ ਮਰਤਾ ਜਗੁ ਮੂਆ ਮਰਿ ਭੀ ਨ ਜਾਨਿਆ ਕੋਇ ॥ ਐਸੇ ਮਰਨੇ ਜੋ ਮਰੈ ਬਹੁਰਿ ਨ ਮਰਨਾ ਹੋਇ ॥ ਕਬੀਰ ਮਾਨਸ ਜਨਮੁ ਦੁਲੰਭੁ ਹੈ ਹੋਇ ਨ ਬਾਰੈ ਬਾਰ ॥ ਜਿਉ ਬਨ ਫਲ ਪਾਕੇ ਭੁਇ ਗਿਰਹਿ ਬਹੁਰਿ ਨ ਲਾਗਹਿ ਡਾਰ ॥ कबीर मरता मरता जगु मूआ मरि भी न जानिआ कोइ ॥ ऐसे मरने जो मरै बहुरि न मरना होइ ॥ कबीर मानस जनमु दुल्मभु है होइ न बारै बार ॥ जिउ बन फल पाके भुइ गिरहि बहुरि न लागहि डार ॥ Kabīr marṯā marṯā jag mūā mar bẖī na jāniā koe. Aise marne jo marai bahur na marnā hoe. Kabīr mānas janam ḏulambẖ hai hoe na bārai bār. Jio ban fal pāke bẖue girėh bahur na lāgėh dār. Kabeer, dying, dying, the whole world has to die, and yet, none know how to die. Let those...

Leer más →


22 September - Monday - 7 Assu - Hukamnama

Publicado por Raman Sangha en

ਉਦਮੁ ਕਰਿ ਹਰਿ ਜਾਪਣਾ ਵਡਭਾਗੀ ਧਨੁ ਖਾਟਿ ॥ ਸੰਤਸੰਗਿ ਹਰਿ ਸਿਮਰਣਾ ਮਲੁ ਜਨਮ ਜਨਮ ਕੀ ਕਾਟਿ ॥ उदमु करि हरि जापणा वडभागी धनु खाटि ॥संतसंगि हरि सिमरणा मलु जनम जनम की काटि ॥ Uḏam kar har jāpṇā vadbẖāgī ḏẖan kẖāt. Saṯsang har simraṇā mal janam janam kī kāt. Make the effort, and chant the Lord's Name. O very fortunate ones, earn this wealth. In the Society of the Saints, meditate in remembrance on the Lord, and wash off the filth of countless incarnations. ਹੇ ਵੱਡੇ ਕਰਮਾਂ ਵਾਲਿਆਂ! ਤੂੰ ਉਪਰਾਲਾ ਕਰ, ਵਾਹਿਗੁਰੂ ਨੂੰ ਅਰਾਧ ਅਤੇ ਨਾਮ ਦੀ ਦੌਲਤ ਦੀ ਖੱਟੀ ਖੱਟ। ਸਾਧ-ਸੰਗਤ ਅੰਦਰ ਵਾਹਿਗੁਰੂ ਦਾ ਚਿੰਤਨ ਕਰ ਅਤੇ ਆਪਣੇ ਅਨੇਕਾਂ ਜਨਮਾਂ ਦੀ ਗੰਦਗੀ ਨੂੰ ਲਾਹ ਸੁੱਟ।...

Leer más →