ਪ੍ਰਾਣੀ ਏਕੋ ਨਾਮੁ ਧਿਆਵਹੁ ॥
ਅਪਨੀ ਪਤਿ ਸੇਤੀ ਘਰਿ ਜਾਵਹੁ ॥
प्राणी एको नामु धिआवहु ॥
अपनी पति सेती घरि जावहु ॥
Paraaṇee éko naam ḋhiaavahu.
Apnee paṫ séṫee ghar jaavhu.
O mortal, meditate on the One Lord. You shall go to your true home with honor.
ਹੇ ਫਾਨੀ ਬੰਦੇ! ਤੂੰ ਇਕ ਸਾਹਿਬ ਦੇ ਨਾਮ ਦਾ ਹੀ ਸਿਮਰਨ ਕਰ। ਇਸ ਤਰ੍ਹਾਂ ਤੂੰ ਇਜ਼ਤ ਨਾਲ ਆਪਣੇ ਧਾਮ ਨੂੰ ਜਾਵੇਗਾ।
SGGS Ang 1254
#Saavan #Savan #monsoon #rain #rainyseason #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbani #bookschor #onlinesikhstore #onlinekarstore #onlinesikhshop #blessingsonus #smartfashionsuk