News — #jeth #jaith #sangraand #warm #hot #hotmonth #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurban

10 June - Monday - 18 Jeth - Hukamnama

Publicado por Raman Sangha en

ਪ੍ਰਭੁ ਸਮਰਥੁ ਵਡ ਊਚ ਅਪਾਰਾ ॥ ਨਉ ਨਿਧਿ ਨਾਮੁ ਭਰੇ ਭੰਡਾਰਾ ॥ ਆਦਿ ਅੰਤਿ ਮਧਿ ਪ੍ਰਭੁ ਸੋਈ ਦੂਜਾ ਲਵੈ ਨ ਲਾਈ ਜੀਉ ॥   प्रभु समरथु वड ऊच अपारा ॥ नउ निधि नामु भरे भंडारा ॥आदि अंति मधि प्रभु सोई दूजा लवै न लाई जीउ ॥   Parabẖ samrath vad ūcẖ apārā. Nao niḏẖ nām bẖare bẖandārā. Āḏ anṯ maḏẖ parabẖ soī ḏūjā lavai na lāī jīo.   God is All-powerful, Vast, Lofty and Infinite. The Naam is overflowing with the nine treasures. In the beginning, in the middle, and in the end, there is God. Nothing else even comes close to Him.   ਵਾਹਿਗੁਰੂ ਸਰਬ-ਸ਼ਕਤੀਵਾਨ, ਵਿਸ਼ਾਲ ਬੁਲੰਦ ਅਤੇ ਅਨੰਤ ਹੈ। ਨੌ ਖ਼ਜ਼ਾਨੇ ਤੇ ਕੋਸ਼ ਉਸ ਦੇ ਨਾਮ ਨਾਲ ਲਬਾਲਬ...

Leer más →


9 June - 27 Jeth - Sunday - Hukamnama

Publicado por Raman Sangha en

ਪਰ ਕਾ ਬੁਰਾ ਨ ਰਾਖਹੁ ਚੀਤ ॥ ਤੁਮ ਕਉ ਦੁਖੁ ਨਹੀ ਭਾਈ ਮੀਤ ॥   पर का बुरा न राखहु चीत ॥ तुम कउ दुखु नही भाई मीत ॥   Par kā burā na rākẖo cẖīṯ. Ŧum kao ḏukẖ nahī bẖāī mīṯ.   Do not harbor evil intentions against others in your mind, and you shall not be troubled, O Siblings of Destiny, O friends.   ਆਪਣੇ ਚਿੱਤ ਅੰਦਰ ਹੋਰਨਾਂ ਦਾ ਮੰਦਾ ਨਾਂ ਚਿਤਵ, ਤਦ ਹੇ ਵੀਰ ਤੇ ਮਿੱਤਰ! ਤੈਨੂੰ ਕੋਈ ਤਕਲੀਫ ਨਹੀਂ ਵਾਪਰੇਗੀ। SGGS Ang 386 #jeth #jaith #sangraand #warm #hot #hotmonth #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbani

Leer más →


8 June - 26 Jeth - Saturday - Hukamnama

Publicado por Raman Sangha en

ਜਾ ਤੂ ਮੇਰੈ ਵਲਿ ਹੈ ਤਾ ਕਿਆ ਮੁਹਛੰਦਾ ॥ ਤੁਧੁ ਸਭੁ ਕਿਛੁ ਮੈਨੋ ਸਉਪਿਆ ਜਾ ਤੇਰਾ ਬੰਦਾ ॥   जा तू मेरै वलि है ता किआ मुहछंदा ॥तुधु सभु किछु मैनो सउपिआ जा तेरा बंदा ॥   Jā ṯū merai val hai ṯā kiā muhcẖẖanḏā.Ŧuḏẖ sabẖ kicẖẖ maino saupiā jā ṯerā banḏā.   When You are on my side, Lord, what do I need to worry about? You entrusted everything to me, when I became Your slave.   ਜਦ ਤੂੰ ਹੇ ਵਾਹਿਗੁਰੂ! ਮੇਰੇ ਪੱਖ ਤੇ ਹੈਂ, ਤਦ ਮੈਂ ਹੋਰ ਕਿਸੇ ਦੀ ਕੀ ਮੁਹਤਾਜੀ ਧਰਾਉਂਦਾ ਹਾਂ? ਜਦ ਮੈਂ ਤੇਰਾ ਗੋਲਾ ਬਣ ਗਿਆ ਹਾਂ, ਤੂੰ ਸਾਰਾ ਕੁੱਛ ਮੇਰੇ ਹਵਾਲੇ ਕਰ ਦਿੱਤਾ ਹੈ। SGGS Ang 1096 #jeth #jaith #sangraand #warm...

Leer más →


07 June - Friday - 25 Jeth - Hukamnama

Publicado por Raman Sangha en

ਮੇਰੇ ਸਾਹਿਬ ਤੂੰ ਮੈ ਮਾਣੁ ਨਿਮਾਣੀ ॥ ਅਰਦਾਸਿ ਕਰੀ ਪ੍ਰਭ ਅਪਨੇ ਆਗੈ ਸੁਣਿ ਸੁਣਿ ਜੀਵਾ ਤੇਰੀ ਬਾਣੀ ॥   मेरे साहिब तूं मै माणु निमाणी ॥ अरदासि करी प्रभ अपने आगै सुणि सुणि जीवा तेरी बाणी ॥   Mere sāhib ṯūʼn mai māṇ nimāṇī. Arḏās karī parabẖ apne āgai suṇ suṇ jīvā ṯerī baṇī.   O my Lord and Master, You are the honour of the dishonoured such as me. I offer my prayer to You, God; listening, listening to the Word of Your Bani, I live.   ਮੇਰੇ ਮਾਲਕ! ਮੈਂ ਬੇਇਜਤ, ਦੀ ਤੂੰ ਇੱਜ਼ਤ ਹੈਂ। ਹੇ ਮੇਰੇ ਸਾਹਿਬ! ਮੈਂ ਤੇਰੇ ਸਾਹਮਣੇ ਬੇਨਤੀ ਕਰਦਾ ਹਾਂ ਅਤੇ ਤੇਰੀ ਈਸ਼ਵਰੀ ਗੁਰਬਾਣੀ ਸੁਣ ਸੁਣ ਕੇ ਜੀਉਂਦਾ ਹਾਂ। SGGS Ang 749...

Leer más →


06 June - Thursday - 24 Jeth - Hukamnama

Publicado por Raman Sangha en

ਰਾਣਾ ਰਾਉ ਨ ਕੋ ਰਹੈ ਰੰਗੁ ਨ ਤੁੰਗੁ ਫਕੀਰੁ ॥ ਵਾਰੀ ਆਪੋ ਆਪਣੀ ਕੋਇ ਨ ਬੰਧੈ ਧੀਰ ॥ राणा राउ न को रहै रंगु न तुंगु फकीरु ॥ वारी आपो आपणी कोइ न बंधै धीर ॥ Rāṇā rāo na ko rahai rang na ṯung fakīr. vārī āpo āpṇī koe na banḏẖai ḏẖīr.   Neither the kings nor the nobles will remain; neither the rich nor the poor will remain. When one's turn comes, no one can stay here.   ਨਾਂ ਕਿਸੇ ਰਾਜੇ ਅਤੇ ਸਰਦਾਰ ਅਤੇ ਨਾਂ ਹੀ ਕਿਸੇ ਰੰਕ, ਅਮੀਰ ਤੇ ਮੰਗਤੇ ਨੇ ਏਥੇ ਠਹਿਰਨਾ ਹੈ। ਜਦ ਆਦਮੀ ਦੀ ਆਪਣੀ ਵਾਰੀ ਆ ਜਾਂਦੀ ਹੈ ਤਾਂ ਉਸਨੂੰ ਜਾਣਾ ਪੈਂਦਾ ਹੈ, ਏਥੇ ਕੋਈ ਭੀ ਸਥਿਰ ਨਹੀਂ ਰਹਿੰਦਾ। SGGS Ang...

Leer más →