News
30 March - Saturday - 17 Chet - Hukamnama
Publicado por Raman Sangha en
ਕਾਇਆ ਨਗਰੀ ਸਬਦੇ ਖੋਜੇ ਨਾਮੁ ਨਵੰ ਨਿਧਿ ਪਾਈ ॥ काइआ नगरी सबदे खोजे नामु नवं निधि पाई ॥ Kāiā nagrī sabḏe kẖoje nām navaʼn niḏẖ pāī. One who searches the village of the body, through the Shabad, obtains the nine treasures of the Naam. ਜੋ ਗੁਰਬਾਣੀ ਦੇ ਜ਼ਰੀਏ, ਆਪਣੀ ਦੇਹ-ਗ੍ਰਾਮ ਦੀ ਖੋਜ ਭਾਲ ਕਰਦਾ ਹੈ, ਉਹ ਨਾਮ ਦੇ ਨੌਂ ਖਜ਼ਾਨੇ ਪ੍ਰਾਪਤ ਕਰ ਲੈਂਦਾ ਹੈ। SGGS Ang 910 #chet #chait #chat #chaitar #chatar #chetar #sangraand #warm #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan
29 March - Friday - 16 Chet - Hukamnama
Publicado por Raman Sangha en
ਨਕਿ ਨਥ ਖਸਮ ਹਥ ਕਿਰਤੁ ਧਕੇ ਦੇ ॥ ਜਹਾ ਦਾਣੇ ਤਹਾਂ ਖਾਣੇ ਨਾਨਕਾ ਸਚੁ ਹੇ ॥ नकि नथ खसम हथ किरतु धके दे ॥ जहा दाणे तहां खाणे नानका सचु हे ॥ Nak nath kẖasam hath kiraṯ ḏẖake ḏe. Jahā ḏāṇe ṯahāʼn kẖāṇe nānkā sacẖ he. The string through the nose is in the hands of the Lord Master; one's own actions drive him on. Wherever his food is, there he eats it; O Nanak, this is the Truth. ਨੱਕ ਦੀ ਨਕੇਲ ਮਾਲਕ ਦੇ ਹੱਥ ਵਿੱਚ ਹੈ ਅਤੇ ਆਦਮੀ ਦੇ ਅਮਲ ਉਸ ਨੂੰ ਧਕੇਲਦੇ ਹਨ। ਜਿੋਥੇ ਕਿਤੇ ਭੀ ਬੰਦੇ ਦੀ ਰੋਜ਼ੀ ਹੈ, ਓਥੇ ਹੀ ਉਹ ਇਸ ਨੂੰ ਖਾਣ ਲਈ ਜਾਂਦਾ...
28 March - Thursday - 15 Chet - Hukamnama
Publicado por Raman Sangha en
ਸਤਿਗੁਰ ਨੋ ਸਭੁ ਕੋ ਵੇਖਦਾ ਜੇਤਾ ਜਗਤੁ ਸੰਸਾਰੁ ॥ ਡਿਠੈ ਮੁਕਤਿ ਨ ਹੋਵਈ ਜਿਚਰੁ ਸਬਦਿ ਨ ਕਰੇ ਵੀਚਾਰੁ ॥ सतिगुर नो सभु को वेखदा जेता जगतु संसारु ॥ डिठै मुकति न होवई जिचरु सबदि न करे वीचारु ॥ Saṯgur no sabẖ ko vekẖḏā jeṯā jagaṯ sansār. Diṯẖai mukaṯ na hovaī jicẖar sabaḏ na kare vīcẖār. All the living beings of the world behold the True Guru. One is not liberated by merely seeing Him, unless one contemplates the Word of His Shabad. ਦੁਨੀਆਂ ਦੇ ਸਾਰੇ ਪ੍ਰਾਣੀ, ਜਿੰਨੇ ਭੀ ਹਨ, ਸੱਚੇ ਗੁਰਾਂ ਨੂੰ ਦੇਖਦੇ ਹਨ। ਪ੍ਰੰਤੂ ਕੇਵਲ ਗੁਰਾਂ ਨੂੰ ਵੇਖਣ ਨਾਲ ਬੰਦੇ ਦਾ ਕਲਿਆਣ ਨਹੀਂ ਹੁੰਦਾਂ, ਜਿੰਨਾ ਚਿਰ ਉਹ ਗੁਰਬਾਣੀ ਨੂੰ ਸੋਚਦਾ ਵੀਚਾਰਦਾ ਨਹੀਂ।...
27 March - Wednesday - 14 Chet - Hukamnama
Publicado por Raman Sangha en
ਪ੍ਰਭ ਜੀਉ ਤੂ ਮੇਰੋ ਸਾਹਿਬੁ ਦਾਤਾ ॥ प्रभ जीउ तू मेरो साहिबु दाता ॥ Parabẖ jīo ṯū mero sāhib ḏāṯā. O Dear God, You are my Lord Master and Great Giver. ਹੇ ਮਹਾਰਾਜ ਸੁਆਮੀ! ਤੂੰ ਮੇਰਾ ਦਾਤਾਰ ਮਾਲਕ ਹੈ। SGGS Ang 615 #chet #chait #chat #chaitar #chatar #chetar #sangraand #warm #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan
26 March - Tuesday - 13 Chet - Hukamnama
Publicado por Raman Sangha en
ਜਾ ਤੂ ਮੇਰੈ ਵਲਿ ਹੈ ਤਾ ਕਿਆ ਮੁਹਛੰਦਾ ॥ ਤੁਧੁ ਸਭੁ ਕਿਛੁ ਮੈਨੋ ਸਉਪਿਆ ਜਾ ਤੇਰਾ ਬੰਦਾ ॥ जा तू मेरै वलि है ता किआ मुहछंदा ॥तुधु सभु किछु मैनो सउपिआ जा तेरा बंदा ॥ Jā ṯū merai val hai ṯā kiā muhcẖẖanḏā.Ŧuḏẖ sabẖ kicẖẖ maino saupiā jā ṯerā banḏā. When You are on my side, Lord, what do I need to worry about? You entrusted everything to me, when I became Your slave. ਜਦ ਤੂੰ ਹੇ ਵਾਹਿਗੁਰੂ! ਮੇਰੇ ਪੱਖ ਤੇ ਹੈਂ, ਤਦ ਮੈਂ ਹੋਰ ਕਿਸੇ ਦੀ ਕੀ ਮੁਹਤਾਜੀ ਧਰਾਉਂਦਾ ਹਾਂ? ਜਦ ਮੈਂ ਤੇਰਾ ਗੋਲਾ ਬਣ ਗਿਆ ਹਾਂ, ਤੂੰ ਸਾਰਾ ਕੁੱਛ ਮੇਰੇ ਹਵਾਲੇ ਕਰ ਦਿੱਤਾ ਹੈ। SGGS Ang 1096 #chet #chait #chat...