News

7 September - Sunday - 23 Bhaadon - Hukamnama

Publicado por Raman Sangha en

ਸੂਖ ਮੰਗਲ ਕਲਿਆਣ ਸਹਜ ਧੁਨਿ ਪ੍ਰਭ ਕੇ ਚਰਣ ਨਿਹਾਰਿਆ ॥ ਰਾਖਨਹਾਰੈ ਰਾਖਿਓ ਬਾਰਿਕੁ ਸਤਿਗੁਰਿ ਤਾਪੁ ਉਤਾਰਿਆ ॥ सूख मंगल कलिआण सहज धुनि प्रभ के चरण निहारिआ ॥ राखनहारै राखिओ बारिकु सतिगुरि तापु उतारिआ ॥ Sookh mangal kaliaaṇ sahj ḋhun parabh ké charaṇ nihaariaa. Raakhanhaarae raakhio baarik saṫgur ṫaap uṫaariaa. ਪ੍ਰਭੂ ਦੇ ਚਰਣ ਪੇਖਣ ਦੁਆਰਾ, ਮੈਨੂੰ ਆਰਾਮ, ਖੁਸ਼ੀ, ਮੋਖਸ਼ ਅਤੇ ਬੈਕੁੰਠੀ ਕੀਰਤਨ ਪ੍ਰਾਪਤ ਹੋ ਗਏ ਹਨ। ਸੱਚੇ ਗੁਰਾਂ ਦੀ ਪਨਾਹ ਲੈਣ ਦੁਆਰਾ ਮੈਂ ਬਚ ਗਿਆ ਹਾਂ। I have been blessed with peace, pleasure, bliss, and the celestial sound current, gazing upon the feet of God. The Savior has saved His child, and the True Guru has cured his fever. SGGS Ang 619 #Bhaadon #bhadon #bhaadonmonth #bhaadonaebharam #Hukamnama...

Leer más →


6 September - Saturday - 22 Bhaadon - Hukamnama

Publicado por Raman Sangha en

ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥ बहुत जनम बिछुरे थे माधउ इहु जनमु तुम्हारे लेखे ॥ कहि रविदास आस लगि जीवउ चिर भइओ दरसनु देखे ॥ Bahuṯ janam bicẖẖure the māḏẖao ih janam ṯumĥāre lekẖe. Kahi Raviḏās ās lag jīvao cẖir bẖaio ḏarsan ḏekẖe. For so many incarnations, I have been separated from You, Lord; I dedicate this life to You. Says Ravi Daas: placing my hopes in You, I live; it is so long since I have gazed upon the Blessed Vision of Your Darshan. ਮੈਂ ਅਨੇਕਾਂ ਜਨਮਾਂ ਤੋਂ ਤੇਰੇ ਨਾਲੋਂ ਵਿਛੜਿਆ ਹੋਇਆ ਹਾਂ, ਹੇ ਸਾਈਂ! ਇਹ ਜੀਵਨ ਮੈਂ ਤੇਰੇ ਸਮਰਪਣ ਕਰਦਾ ਹਾਂ।...

Leer más →


5 September - Friday - 21 Bhaadon - Hukamnama

Publicado por Raman Sangha en

ਜਿਉ ਜਿਉ ਤੇਰਾ ਹੁਕਮੁ ਤਿਵੈ ਤਿਉ ਹੋਵਣਾ ॥ ਜਹ ਜਹ ਰਖਹਿ ਆਪਿ ਤਹ ਜਾਇ ਖੜੋਵਣਾ ॥ जिउ जिउ तेरा हुकमु तिवै तिउ होवणा ॥ जह जह रखहि आपि तह जाइ खड़ोवणा ॥ Jio jio ṯerā hukam ṯivai ṯio hovṇā. Jah jah rakẖėh āp ṯah jāe kẖaṛovaṇā. As is the Hukam of Your Command, so do things happen. Wherever You keep me, there I go and stand. ਜਿਸ ਜਿਸ ਤਰ੍ਹਾਂ ਤੇਰਾ ਫੁਰਮਾਨ ਹੈ, ਉਸੇ ਉਸੇ ਤਰ੍ਹਾਂ ਹੀ ਹੁੰਦਾ ਹੈ।ਜਿਥੇ ਕਿਤੇ ਭੀ ਤੂੰ ਮੈਨੂੰ ਖੁਦ ਰੱਖਦਾ ਹੈਂ, ਉਥੇ ਹੀ ਜਾ ਕੇ ਮੈਂ ਖਲੋ ਜਾਂਦਾ ਹਾਂ। SGGS Ang 523 #Bhaadon #bhadon #bhaadonmonth #bhaadonaebharam #Hukamnama #hukamnamasahib #hukamnamatoday #hukamnamasahibji #dailyhukamnama #gurbani #bookschor #onlinesikhstore #onlinekarstore #onlinesikhshop #blessingsonus #smartfashions

Leer más →


04 September - Thursday - 20 Bhaadon - Hukamnama

Publicado por Raman Sangha en

ਫਰੀਦਾ ਮੈ ਜਾਨਿਆ ਦੁਖੁ ਮੁਝ ਕੂ ਦੁਖੁ ਸਬਾਇਐ ਜਗਿ ॥ ਊਚੇ ਚੜਿ ਕੈ ਦੇਖਿਆ ਤਾਂ ਘਰਿ ਘਰਿ ਏਹਾ ਅਗਿ ॥ फरीदा मै जानिआ दुखु मुझ कू दुखु सबाइऐ जगि ॥ ऊचे चड़ि कै देखिआ तां घरि घरि एहा अगि ॥ Farīḏā mai jāniā ḏukẖ mujẖ kū ḏukẖ sabāiai jag. Ūcẖe cẖaṛ kai ḏekẖiā ṯāʼn gẖar gẖar ehā ag. Fareed, I thought that I was in trouble; the whole world is in trouble! When I climbed the hill and looked around, I saw this fire in each and every home. ਫਰੀਦ ਮੇਰਾ ਖਿਆਲ ਸੀ ਕਿ ਮੈਨੂੰ ਇਕਲੇ ਨੂੰ ਹੀ ਤਕਲੀਫ ਹੈ, ਪ੍ਰੰਤੂ ਸਾਰਾ ਸੰਸਾਰ ਹੀ ਤਕਲੀਫ ਵਿੱਚ ਹੈ। ਜਦ ਮੈਂ ਉਚੀ ਢੇਰੀ ਤੇ ਚੜ੍ਹ ਕੇ ਵੇਖਿਆ ਤਦ ਮੈਂ ਹਰ...

Leer más →


3 September - 19 Bhaadon - Wednesday - Hukamnama

Publicado por Raman Sangha en

ਜੋ ਰੰਗਿ ਰਾਤੇ ਕਰਮ ਬਿਧਾਤੇ ॥ ਗੁਰ ਸੇਵਾ ਤੇ ਜੁਗ ਚਾਰੇ ਜਾਤੇ ॥ ਜਿਸ ਨੋ ਆਪਿ ਦੇਇ ਵਡਿਆਈ ਹਰਿ ਕੈ ਨਾਮਿ ਸਮਾਵਣਿਆ ॥ जो रंगि राते करम बिधाते ॥ गुर सेवा ते जुग चारे जाते ॥ जिस नो आपि देइ वडिआई हरि कै नामि समावणिआ ॥ Jo rang rāṯe karam biḏẖāṯe. Gur sevā ṯe jug cẖāre jāṯe. Jis no āp ḏee vadiāī har kai nām samāvaṇiā. Those who are attuned to the Love of the Lord, the Architect of Destiny - by serving the Guru, they are known throughout the four ages. Those, upon whom the Lord bestows greatness, are absorbed in the Name of the Lord. ਜਿਹੜੇ ਕਿਸਮਤ ਦੇ ਲਿਖਾਰੀ ਦੀ ਪ੍ਰੀਤ ਨਾਲ ਰੰਗੇ ਹੋਏ ਹਨ, ਉਹ ਗੁਰਾਂ ਦੀ...

Leer más →