News

6 June - Friday - 24 Jeth - Hukamnama

Publicado por Raman Sangha en

ਜਿਸ ਕੇ ਸਿਰ ਊਪਰਿ ਤੂੰ ਸੁਆਮੀ ਸੋ ਦੁਖੁ ਕੈਸਾ ਪਾਵੈ ॥ ਬੋਲਿ ਨ ਜਾਣੈ ਮਾਇਆ ਮਦਿ ਮਾਤਾ ਮਰਣਾ ਚੀਤਿ ਨ ਆਵੈ ॥ जिस के सिर ऊपरि तूं सुआमी सो दुखु कैसा पावै ॥ बोलि न जाणै माइआ मदि माता मरणा चीति न आवै ॥ Jis ke sir ūpar ṯūʼn suāmī so ḏukẖ kaisā pāvai. Bol na jāṇai māiā maḏ māṯā marṇā cẖīṯ na āvai. When You stand over our heads, O Lord and Master, how can we suffer in pain? The mortal being does not know how to chant Your Name - he is intoxicated with the wine of Maya, and the thought of death does not even enter his mind. ਜਿਸ ਦੇ ਸੀਸ ਉਤੇ ਤੂੰ ਹੈ, ਹੇ ਸਾਹਿਬ! ਉਹ...

Leer más →


5 June - Thursday - 23 Jeth - Hukamnama

Publicado por Raman Sangha en

ਕਾਇਆ ਨਗਰੀ ਸਬਦੇ ਖੋਜੇ ਨਾਮੁ ਨਵੰ ਨਿਧਿ ਪਾਈ ॥ काइआ नगरी सबदे खोजे नामु नवं निधि पाई ॥ Kāiā nagrī sabḏe kẖoje nām navaʼn niḏẖ pāī. ਜੋ ਗੁਰਬਾਣੀ ਦੇ ਜ਼ਰੀਏ, ਆਪਣੀ ਦੇਹ-ਗ੍ਰਾਮ ਦੀ ਖੋਜ ਭਾਲ ਕਰਦਾ ਹੈ, ਉਹ ਨਾਮ ਦੇ ਨੌਂ ਖਜ਼ਾਨੇ ਪ੍ਰਾਪਤ ਕਰ ਲੈਂਦਾ ਹੈ। One who searches the village of the body, through the Shabad, obtains the nine treasures of the Naam. SGGS Ang 910 #jeth #jaith #sangraand #warm #hot #hotmonth #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbani #bookschor #onlinesikhstore #onlinekarstore #onlinesikhshop #blessingsonus #smartfashionsuk

Leer más →


4 June - Wednesday - 22 Jeth - Hukamnama

Publicado por Raman Sangha en

ਮਿਲਿ ਸਾਧਸੰਗਿ ਹਰਿ ਧਿਆਇਆ ॥ ਆਠ ਪਹਰ ਅਰਾਧਿਓ ਹਰਿ ਹਰਿ ਮਨ ਚਿੰਦਿਆ ਫਲੁ ਪਾਇਆ ॥ मिलि साधसंगि हरि धिआइआ ॥ आठ पहर अराधिओ हरि हरि मन चिंदिआ फलु पाइआ ॥ Mil saaḋhsang har ḋhiaaiaa. Aath pahar araaḋhio har har man chinḋiaa fal paaiaa. ਸਤਿਸੰਗਤ ਨਾਲ ਜੁੜ ਕੇ, ਮੈਂ ਸਾਹਿਬ ਦਾ ਸਿਮਰਨ ਕੀਤਾ ਹੈ। ਦਿਨ ਦੇ ਅੱਠੇ ਪਹਿਰ ਸੁਆਮੀ ਵਾਹਿਗੁਰੂ ਦਾ ਸਿਮਰਨ ਕਰਨ ਦੁਆਰਾ ਮੈਂ ਆਪਣਾ ਚਿੱਤ-ਚਾਹੁੰਦਾ ਫਲ ਪ੍ਰਾਪਤ ਕਰ ਲਿਆ ਹੈ। Joining the Saadh Sangat, the Company of the Holy, I meditate on the Lord. Twenty-four hours a day, I worship and adore the Lord, Har, Har; I have obtained the fruits of my mind’s desires. SGGS Ang 627 #jeth #jaith #sangraand #warm #hot...

Leer más →


3 June - Tuesday - 21 Jeth - Hukamnama

Publicado por Raman Sangha en

ਸਤਿਗੁਰ ਨੋ ਸਭੁ ਕੋ ਵੇਖਦਾ ਜੇਤਾ ਜਗਤੁ ਸੰਸਾਰੁ ॥ ਡਿਠੈ ਮੁਕਤਿ ਨ ਹੋਵਈ ਜਿਚਰੁ ਸਬਦਿ ਨ ਕਰੇ ਵੀਚਾਰੁ ॥ सतिगुर नो सभु को वेखदा जेता जगतु संसारु ॥ डिठै मुकति न होवई जिचरु सबदि न करे वीचारु ॥ Saṫgur no sabh ko vékhḋaa jéṫaa jagaṫ sansaar. Dithae mukaṫ na hovaee jichar sabaḋ na karé veechaar. ਦੁਨੀਆਂ ਦੇ ਸਾਰੇ ਪ੍ਰਾਣੀ, ਜਿੰਨੇ ਭੀ ਹਨ, ਸੱਚੇ ਗੁਰਾਂ ਨੂੰ ਦੇਖਦੇ ਹਨ। ਪ੍ਰੰਤੂ ਕੇਵਲ ਗੁਰਾਂ ਨੂੰ ਵੇਖਣ ਨਾਲ ਬੰਦੇ ਦੀ ਕਲਿਆਣ ਨਹੀਂ ਹੁੰਦੀ, ਜਿੰਨਾ ਚਿਰ ਉਹ ਗੁਰਬਾਣੀ ਨੂੰ ਸੋਚਦਾ ਵੀਚਾਰਦਾ ਨਹੀਂ। All the living beings of the world behold the True Guru. One is not liberated by merely seeing Him, unless one contemplates the Word of His Shabad. SGGS Ang 594 #jeth #jaith...

Leer más →


2 June - Monday - 20 Jeth - Hukamnama

Publicado por Raman Sangha en

ਦੂਖੁ ਤਦੇ ਜਦਿ ਵੀਸਰੈ ਸੁਖੁ ਪ੍ਰਭ ਚਿਤਿ ਆਏ ॥ ਸੰਤਨ ਕੈ ਆਨੰਦੁ ਏਹੁ ਨਿਤ ਹਰਿ ਗੁਣ ਗਾਏ ॥ दूखु तदे जदि वीसरै सुखु प्रभ चिति आए ॥ संतन कै आनंदु एहु नित हरि गुण गाए ॥ Ḋookh ṫaḋé jaḋ veesraeae sukh parabh chiṫ aaé. Sanṫan kae aananḋ éhu niṫ har guṇ gaaé. ਕੇਵਲ ਤਾਂ ਹੀ ਬੰਦਾ ਤਕਲੀਫ ਵਿੱਚ ਹੁੰਦਾ ਹੈ, ਜਦ ਉਹ ਸਾਈਂ ਨੂੰ ਭੁਲਾਉਂਦਾ ਹੈ। ਜਦ ਸਾਈਂ ਚੇਤੇ ਕੀਤਾ ਜਾਂਦਾ ਹੈ, ਆਰਾਮ ਉਤਪੰਨ ਹੁੰਦਾ ਹੈ। ਸਾਧੂ ਸਦੀਵ ਹੀ ਸਾਹਿਬ ਦੀ ਕੀਰਤੀ ਗਾਇਨ ਕਰਦੇ ਹਨ। ਕੇਵਲ ਇਸ ਅੰਦਰ ਉਨ੍ਹਾਂ ਦੀ ਖੁਸ਼ੀ ਹੈ। Pain comes, when one forgets Him. Peace comes when one remembers God. This is the way the Saints are in bliss - they continually...

Leer más →