News
27 May - 14 Jeth - Tuesday - Hukamnama
Publicado por Raman Sangha en
ਜੈਸੀ ਮਛੁਲੀ ਨੀਰ ਇਕੁ ਖਿਨੁ ਭੀ ਨਾ ਧੀਰੇ ਮਨ ਐਸਾ ਨੇਹੁ ਕਰੇਹੁ ॥ जैसी मछुली नीर इकु खिनु भी ना धीरे मन ऐसा नेहु करेहु ॥ Jaesee machhulee neer ik khin bhee naa ḋheeré man æsaa néhu karéhu. ਜਿਸ ਤਰ੍ਹਾਂ ਮੱਛੀ ਪਾਣੀ ਨੂੰ ਪਿਆਰ ਕਰਦੀ ਹੈ ਅਤੇ ਇਹਦੇ ਬਿਨਾਂ ਇੱਕ ਮੁੱਹਤ ਭਰ ਭੀ ਧੀਰਜ ਨਹੀਂ ਧਾਰਦੀ ਏਸੇ ਤਰ੍ਹਾਂ ਹੇ ਜਿੰਦੇ! ਤੂੰ ਮਾਲਕ ਨੂੰ ਪਿਆਰ ਕਰ। As the fish loves the water, and is not content even for an instant outside it, O my mind! Love the Lord in this way. SGGS Ang 454 #jeth #jaith #sangraand #warm #hot #hotmonth #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar...
26 May - Monday - 13 Jeth - Hukamnama
Publicado por Raman Sangha en
ਚਾਤ੍ਰਿਕੁ ਜਾਚੈ ਬੂੰਦ ਜਿਉ ਹਰਿ ਪ੍ਰਾਨ ਅਧਾਰਾ ਰਾਮ ਰਾਜੇ ॥ चात्रिकु जाचै बूंद जिउ हरि प्रान अधारा राम राजे ॥ Chaaṫrik jaachae boonḋ jio har paraan aḋhaaraa raam raajé. ਜਿਸ ਤਰ੍ਹਾਂ ਪਪੀਹਾ ਮੀਹ ਦੀ ਕਣੀ ਨੂੰ ਲੋਚਦਾ ਹੈ, ਏਸੇ ਤਰ੍ਹਾਂ ਹੀ ਵਾਹਿਗੁਰੂ ਸੁਆਮੀ ਪਾਤਸ਼ਾਹ, ਮੇਰੀ ਜਿੰਦ-ਜਾਨ ਦਾ ਆਸਰਾ ਹੈ। As the song-bird yearns for the rain-drop, the Lord, the Lord my King, is the Support of my breath of life. SGGS Ang 454 #jeth #jaith #sangraand #warm #hot #hotmonth #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbani #bookschor #onlinesikhstore #onlinekarstore #onlinesikhshop #blessingsonus #smartfashionsuk
25 May - 12 Jeth - Sunday - Hukamnama
Publicado por Raman Sangha en
ਤਾਤੀ ਵਾਉ ਨ ਲਗਈ ਪਾਰਬ੍ਰਹਮ ਸਰਣਾਈ ॥ ਚਉਗਿਰਦ ਹਮਾਰੈ ਰਾਮ ਕਾਰ ਦੁਖੁ ਲਗੈ ਨ ਭਾਈ ॥ ताती वाउ न लगई पारब्रहम सरणाई ॥ चउगिरद हमारै राम कार दुखु लगै न भाई ॥ Ṫaaṫee vaao na lagee paarbarahm sarṇaaee. Chaugiraḋ hamaarae raam kaar ḋukh lagae na bhaaee. ਗਰਮ ਹਵਾ ਤੱਕ ਉਸ ਨੂੰ ਨਹੀਂ ਲੱਗਦੀ, ਜੋ ਸ਼ਰੋਮਣੀ ਸਾਹਿਬ ਦੇ ਤਾਬੇ ਹੈ। ਮੇਰੇ ਚਾਰੇ ਪਾਸੇ ਪ੍ਰਭੂ ਦਾ ਕੁੰਡਲ ਹੈ, ਇਸ ਲਈ ਮੈਨੂੰ ਕੋਈ ਪੀੜ ਨਹੀਂ ਪੋਂਹਦੀ, ਹੇ ਵੀਰ! The hot wind does not even touch one who is under the Protection of the Supreme Lord God. On all four sides I am surrounded by the Lord’s Circle of Protection; pain does not afflict me, O Siblings of...
24 May - Saturday - 11 Jeth - Hukamnama
Publicado por Raman Sangha en
ਡਾਲੀ ਲਾਗੈ ਨਿਹਫਲੁ ਜਾਇ ॥ ਅੰਧੀ ਕੰਮੀ ਅੰਧ ਸਜਾਇ ॥ ਮਨਮੁਖੁ ਅੰਧਾ ਠਉਰ ਨ ਪਾਇ ॥ ਬਿਸਟਾ ਕਾ ਕੀੜਾ ਬਿਸਟਾ ਮਾਹਿ ਪਚਾਇ ॥ डाली लागै निहफलु जाइ ॥ अंधीं कमी अंध सजाइ ॥ मनमुखु अंधा ठउर न पाइ ॥ बिसटा का कीड़ा बिसटा माहि पचाइ ॥ Dālī lāgai nihfal jāe. Aʼnḏẖīʼn kammī anḏẖ sajāe. Manmukẖ anḏẖā ṯẖaur na pāe. Bistā kā kīṛā bistā māhi pacẖāe. One who is attached to the branch, does not receive the fruits. For blind actions, blind punishment is received. The blind, self-willed manmukh finds no place of rest. He is a maggot in manure, and in manure he shall rot away. ਜੋ ਟਹਿਣੀ ਨਾਲ ਜੁੜਦਾ ਹੈ, ਉਹ ਨਿਸਫਲ ਜਾਂਦਾ ਹੈ। ਅੰਨ੍ਹਿਆਂ ਅਮਲਾਂ ਲਈ ਅੰਨ੍ਹਾਂ...
23 May - Friday - 10 Jeth - Hukamnama
Publicado por Raman Sangha en
ਆਪੇ ਕੰਡਾ ਤੋਲੁ ਤਰਾਜੀ ਆਪੇ ਤੋਲਣਹਾਰਾ ॥ ਆਪੇ ਦੇਖੈ ਆਪੇ ਬੂਝੈ ਆਪੇ ਹੈ ਵਣਜਾਰਾ ॥ आपे कंडा तोलु तराजी आपे तोलणहारा ॥ आपे देखै आपे बूझै आपे है वणजारा ॥ Āpe kandā ṯol ṯarājī āpe ṯolaṇhārā. Āpe ḏekẖai āpe būjẖai āpe hai vaṇjārā. ਤੂੰ ਖੁਦ ਹੀ ਤਰਾਜੂ ਦੀ ਸੂਈ, ਵੱਟੇ ਅਤੇ ਤਰਾਜੂ ਹੈਂ। ਤੂੰ ਆਪ ਹੀ ਤੋਲਣ ਵਾਲਾ ਹੈਂ। ਤੂੰ ਆਪ ਵੇਖਦਾ ਹੈਂ, ਆਪ ਹੀ ਤੂੰ ਸਮਝਦਾ ਹੈਂ ਅਤੇ ਤੂੰ ਆਪ ਹੀ ਵਪਾਰੀ ਹੈਂ। You Yourself are the balance, the weights and the scale; You Yourself are the weigher. You Yourself see, and You Yourself understand; You Yourself are the trader. SGGS Ang 731 #jeth #jaith #sangraand #warm #hot #hotmonth #Sangrand #sangrandh #sangrandhukamnama #Hukamnama...