News
17 May - Saturday - 4 Jeth - Hukamnama
Publicado por Raman Sangha en
ਨਾਨਕ ਫਿਕੈ ਬੋਲਿਐ ਤਨੁ ਮਨੁ ਫਿਕਾ ਹੋਇ ॥ नानक फिकै बोलिऐ तनु मनु फिका होइ ॥ Nānak fikai boliai ṯan man fikā hoe. O Nanak, speaking insipid words, the body and mind become insipid. ਨਾਨਕ, ਰੁੱਖਾ ਬੋਲਣ ਦੁਆਰਾ, ਆਤਮਾ ਅਤੇ ਦੇਹ ਮੰਦੇ ਹੋ ਜਾਂਦੇ ਹਨ। SGGS Ang 473 #jeth #jaith #sangraand #warm #hot #hotmonth #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbani #bookschor #onlinesikhstore #onlinekarstore #onlinesikhshop #blessingsonus #smartfashionsuk
16 May - 3 Jeth - Friday - Hukamnama
Publicado por Raman Sangha en
ਸਾਢੇ ਤ੍ਰੈ ਮਣ ਦੇਹੁਰੀ ਚਲੈ ਪਾਣੀ ਅੰਨਿ ॥ ਆਇਓ ਬੰਦਾ ਦੁਨੀ ਵਿਚਿ ਵਤਿ ਆਸੂਣੀ ਬੰਨੑਿ ॥ ਮਲਕਲ ਮਉਤ ਜਾਂ ਆਵਸੀ ਸਭ ਦਰਵਾਜੇ ਭੰਨਿ ॥ साढे त्रै मण देहुरी चलै पाणी अंनि ॥ आइओ बंदा दुनी विचि वति आसूणी बंन्हि ॥ मलकल मउत जां आवसी सभ दरवाजे भंनि ॥ Saadhé ṫarae maṇ ḋéhuree chalae paaṇee ann. Aaio banḋaa ḋunee vich vaṫ aasooṇee banėh. Malkal mauṫ jaan aavsee sabh ḋarvaajé bhann. ਸਾਢੇ ਤਿੰਨ ਮਣ ਦੀ ਦੇਹ ਜਲ ਤੇ ਅਨਾਜ ਨਾਲ ਤੁਰਦੀ ਫਿਰਦੀ ਹੈ। ਭਾਰੀਆਂ ਉਮੈਦਾ ਧਾਰ ਕੇ, ਪ੍ਰਾਣੀ ਸੰਸਾਰ ਅੰਦਰ ਆਇਆ ਸੀ। ਪ੍ਰੰਤੂ ਜਦ ਮੌਤ ਦਾ ਫਰਿਸ਼ਤਾ ਆਉਂਦਾ ਹੈ, ਤਾਂ ਉਹ ਸਾਰੇ ਬੂਹੇ ਤੋੜ ਸੁਟਦਾ ਹੈ। The body is nourished by water and grain.The mortal comes into the world with high hopes. But...
15 May - Thursday - 2 Jeth - Hukamnama
Publicado por Raman Sangha en
ਦਦੈ ਦੋਸੁ ਨ ਦੇਊ ਕਿਸੈ ਦੋਸੁ ਕਰੰਮਾ ਆਪਣਿਆ ॥ ਜੋ ਮੈ ਕੀਆ ਸੋ ਮੈ ਪਾਇਆ ਦੋਸੁ ਨ ਦੀਜੈ ਅਵਰ ਜਨਾ ॥ ददै दोसु न देऊ किसै दोसु करमा आपणिआ ॥ जो मै कीआ सो मै पाइआ दोसु न दीजै अवर जना ॥ Ḏaḏai ḏos na ḏeū kisai ḏos karammā āpṇiā. Jo mai kīā so mai pāiā ḏos na ḏījai avar janā. ਦ-ਕਿਸੇ ਤੇ ਇਲਜਾਮ ਨਾਂ ਲਾ। ਕਸੂਰ ਤੇਰੇ ਆਪਣੇ ਅਮਲਾਂ ਦਾ ਹੈ। ਜੋ ਕੁਝ ਮੈਂ ਕੀਤਾ ਸੀ, ਉਸ ਦਾ ਫਲ ਮੈਂ ਪਾ ਲਿਆ ਹੈ। ਮੈਂ ਕਿਸੇ ਹੋਰ ਪੁਰਸ਼ ਤੇ ਦੂਸ਼ਣ ਨਹੀਂ ਲਾਉਂਦਾ। Dadda: Do not blame anyone else; blame instead your own actions. Whatever I did, for that I have suffered; I do not blame anyone else. SGGS Ang 433...
14 May - Wednesday - 1 Jeth - Sangrand - Hukamnama
Publicado por Raman Sangha en
ਹਰਿ ਜੇਠਿ ਜੁੜੰਦਾ ਲੋੜੀਐ ਜਿਸੁ ਅਗੈ ਸਭਿ ਨਿਵੰਨਿ ॥ ਹਰਿ ਸਜਣ ਦਾਵਣਿ ਲਗਿਆ ਕਿਸੈ ਨ ਦੇਈ ਬੰਨਿ ॥ हरि जेठि जुड़ंदा लोड़ीऐ जिसु अगै सभि निवंनि ॥ हरि सजण दावणि लगिआ किसै न देई बंनि ॥ Har jeṯẖ juṛanḏā loṛīai jis agai sabẖ nivann. Har sajaṇ ḏāvaṇ lagiā kisai na ḏeī bann. ਜੇਠ ਦੇ ਮਹੀਨੇ ਵਿੱਚ, ਆਦਮੀ ਨੂੰ ਉਸ ਨਾਲ ਜੁੜਣਾ ਉਚਿਤ ਹੈ ਜਿਸ ਦੇ ਮੂਹਰੇ ਸਾਰੇ ਨਿੰਵਦੇ ਹਨ। ਕੋਈ ਜਣਾ ਉਸ ਨੂੰ ਬੰਦੀ ਵਿੱਚ ਨਹੀਂ ਰਖ ਸਕਦਾ ਜੋ ਵਾਹਿਗੁਰੂ ਮਿਤ੍ਰ ਦੇ ਪੱਲੇ ਨਾਲ ਜੁੜਿਆ ਹੋਇਆ ਹੈ। In the month of Jayt'h, the bride longs to meet with the Lord. All bow in humility before Him. One who has grasped the hem of...
13 May - 31 Vaisakh - Tuesday - Hukamnama
Publicado por Raman Sangha en
ਪ੍ਰਭੁ ਸਮਰਥੁ ਵਡ ਊਚ ਅਪਾਰਾ ॥ ਨਉ ਨਿਧਿ ਨਾਮੁ ਭਰੇ ਭੰਡਾਰਾ ॥ ਆਦਿ ਅੰਤਿ ਮਧਿ ਪ੍ਰਭੁ ਸੋਈ ਦੂਜਾ ਲਵੈ ਨ ਲਾਈ ਜੀਉ ॥ प्रभु समरथु वड ऊच अपारा ॥ नउ निधि नामु भरे भंडारा ॥आदि अंति मधि प्रभु सोई दूजा लवै न लाई जीउ ॥ Parabẖ samrath vad ūcẖ apārā. Nao niḏẖ nām bẖare bẖandārā. Āḏ anṯ maḏẖ parabẖ soī ḏūjā lavai na lāī jīo. ਵਾਹਿਗੁਰੂ ਸਰਬ-ਸ਼ਕਤੀਵਾਨ, ਵਿਸ਼ਾਲ ਬੁਲੰਦ ਅਤੇ ਅਨੰਤ ਹੈ। ਨੌ ਖ਼ਜ਼ਾਨੇ ਤੇ ਕੋਸ਼ ਉਸ ਦੇ ਨਾਮ ਨਾਲ ਲਬਾਲਬ ਹਨ। ਆਰੰਭ, ਅਖੀਰ ਅਤੇ ਵਿਚਕਾਰ, ਉਹ ਵਾਹਿਗੁਰੂ ਹੈ। ਕਿਸੇ ਹੋਰਸ ਨੂੰ ਮੈਂ ਆਪਣੇ ਲਾਗੇ ਨਹੀਂ ਲਾਉਂਦਾ। God is All-powerful, Vast, Lofty and Infinite. The Naam is overflowing with the nine treasures. In the beginning, in the middle, and in...