ੴ ਸਤਿਗੁਰ ਪ੍ਰਸਾਦਿ ॥



News

26 October - Sunday - 10 Kattak - Hukamnama

Publicado por Raman Sangha en

ਕੋਈ ਬੋਲੈ ਰਾਮ ਰਾਮ ਕੋਈ ਖੁਦਾਇ ॥ ਕੋਈ ਸੇਵੈ ਗੁਸਈਆ ਕੋਈ ਅਲਾਹਿ ॥ ਕਾਰਣ ਕਰਣ ਕਰੀਮ ॥ ਕਿਰਪਾ ਧਾਰਿ ਰਹੀਮ ॥ कोई बोलै राम राम कोई खुदाइ ॥ कोई सेवै गुसईआ कोई अलाहि ॥कारण करण करीम ॥किरपा धारि रहीम ॥ Koī bolai rām rām koī kẖuḏāe. Koī sevai gusīā koī alāhi. Kāraṇ karaṇ karīm. Kirpā ḏẖār rahīm. Some call Him, 'Raam, Raam', and some call Him, 'Khudaa-i’. Some serve Him as 'Gusain', others as 'Allah'. He is the Cause of causes, the Generous Lord. He showers His Grace and Mercy upon us. ਕਈ ਸੁਆਮੀ ਨੂੰ ਰਾਮ, ਰਾਮ ਆਖਦੇ ਹਨ ਅਤੇ ਕਈ ਖੁਦਾ। ਕਈ ਉਸਨੂੰ ਗੁਸਾਈਂ ਜਾਣ ਸੇਵਦੇ ਹਨ ਤੇ ਕਈ ਅੱਲ੍ਹਾ ਜਾਣ। ਉਹ ਸਬਬਾਂ ਦਾ ਸਬਬ ਅਤੇ...

Leer más →


25 October - Saturday - 9 Kattak - Hukamnama

Publicado por Raman Sangha en

ਸਾਸਿ ਸਾਸਿ ਸਿਮਰਹੁ ਗੋਬਿੰਦ ॥ ਮਨ ਅੰਤਰ ਕੀ ਉਤਰੈ ਚਿੰਦ ॥ सासि सासि सिमरहु गोबिंद ॥ मन अंतर की उतरै चिंद ॥ Sās sās simrahu gobinḏ. Man anṯar kī uṯrai cẖinḏ. With each and every breath, meditate in remembrance on the Lord of the Universe, and the anxiety within your mind shall depart. ਹਰ ਸੁਆਸ ਨਾਲ ਸ੍ਰਿਸ਼ਟੀ ਦੇ ਸੁਆਮੀ ਦਾ ਆਰਾਧਨ ਕਰ। ਤੇਰੇ ਚਿੱਤ ਤੇ ਦਿਲ ਦਾ ਫ਼ਿਕਰ ਦੂਰ ਹੋ ਜਾਵੇਗਾ। SGGS Ang 295 #kattak #katak #katik #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus #onlinesikhstore

Leer más →


24 October - Friday - 8 Kattak - Hukamnama

Publicado por Raman Sangha en

ਤੁਮ ਦਾਤੇ ਤੁਮ ਪੁਰਖ ਬਿਧਾਤੇ ॥ ਤੁਮ ਸਮਰਥ ਸਦਾ ਸੁਖਦਾਤੇ ॥ ਸਭ ਕੋ ਤੁਮ ਹੀ ਤੇ ਵਰਸਾਵੈ ਅਉਸਰੁ ਕਰਹੁ ਹਮਾਰਾ ਪੂਰਾ ਜੀਉ ॥ तुम दाते तुम पुरख बिधाते ॥तुम समरथ सदा सुखदाते ॥सभ को तुम ही ते वरसावै अउसरु करहु हमारा पूरा जीउ ॥ Ŧum ḏāṯe ṯum purakẖ biḏẖāṯe. Ŧum samrath saḏā sukẖḏāṯe. Sabẖ ko ṯum hī ṯe varsāvai aosar karahu hamārā pūrā jīo. You are the Giver, You are the Architect of Destiny. You are All-powerful, the Giver of Eternal Peace. You bless everyone. Please bring my life to fulfillment. ਤੂੰ, ਹੇ ਸੁਆਮੀ! ਦਾਤਾਰ ਹੈ ਅਤੇ ਤੂੰ ਹੀ ਬਲਵਾਨ ਕਿਸਮਤ ਦਾ ਲਿਖਾਰੀ। ਤੂੰ ਸਰਬ-ਸ਼ਕਤੀਮਾਨ ਹੈ ਅਤੇ ਤੂੰ ਹੀ ਹਮੇਸ਼ਾਂ ਆਰਾਮ-ਦੇਣਹਾਰ।ਸਾਰੇ ਤੇਰੇ ਕੋਲੋ ਬਰਕਤਾਂ ਪਰਾਪਤ ਕਰਦੇ ਹਨ! ਮੇਰਾ ਜੀਵਨ ਸਮਾਂ...

Leer más →


23 October - Thursday - 7 Kattak - Hukamnama

Publicado por Raman Sangha en

  ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥ हम भीखक भेखारी तेरे तू निज पति है दाता ॥ होहु दैआल नामु देहु मंगत जन कंउ सदा रहउ रंगि राता ॥ Ham bẖīkẖak bẖekẖārī ṯere ṯū nij paṯ hai ḏāṯā. Hohu ḏaiāl nām ḏeh mangaṯ jan kaʼnu saḏā rahao rang rāṯā. I am just a poor beggar of Yours; You are Your Own Lord Master, You are the Great Giver. Be Merciful, and bless me, a humble beggar, with Your Name, so that I may forever remain imbued with Your Love. ਮੈਂ ਤੇਰਾ ਜਾਚਿਕ ਤੇ ਮੰਗਤਾ ਹਾਂ, ਤੂੰ ਮੇਰਾ ਆਪਣਾ ਦਾਤਾਰ ਸੁਆਮੀ ਹੈਂ। ਹੇ ਵਾਹਿਗੁਰੂ! ਮਿਹਰਬਾਨ...

Leer más →


22 October - Wednesday - 6 Kattak - Hukamnama

Publicado por Raman Sangha en

ਸਭਨਾ ਕੀ ਤੂ ਆਸ ਹੈ ਮੇਰੇ ਪਿਆਰੇ ਸਭਿ ਤੁਝਹਿ ਧਿਆਵਹਿ ਮੇਰੇ ਸਾਹ ॥ ਜਿਉ ਭਾਵੈ ਤਿਉ ਰਖੁ ਤੂ ਮੇਰੇ ਪਿਆਰੇ ਸਚੁ ਨਾਨਕ ਕੇ ਪਾਤਿਸਾਹ ॥ सभना की तू आस है मेरे पिआरे सभि तुझहि धिआवहि मेरे साह ॥ जिउ भावै तिउ रखु तू मेरे पिआरे सचु नानक के पातिसाह ॥ Sabẖnā kī ṯū ās hai mere piāre sabẖ ṯujẖėh ḏẖiāvahi mere sāh. Jio bẖāvai ṯio rakẖ ṯū mere piāre sacẖ Nānak ke pāṯisāh. You are the hope of all, O my Beloved; all meditate on You, O my King. As it pleases You, protect and preserve me, O my Beloved; You are the True King of Nanak. ਤੂੰ ਸਾਰਿਆਂ ਦੀ ਆਸ ਉਮੈਦ ਹੈਂ, ਹੇ ਮੇਰੇ ਪ੍ਰੀਤਮਾ! ਅਤੇ ਹਰ ਕੋਈ ਤੈਨੂੰ ਯਾਦ ਕਰਦਾ ਹੈ,...

Leer más →