News

7 October - Monday - 22 Assu - Hukamnama

Publicado por Raman Sangha en

ਨਾਮੁ ਖਜਾਨਾ ਗੁਰ ਤੇ ਪਾਇਆ ਤ੍ਰਿਪਤਿ ਰਹੇ ਆਘਾਈ ॥ ਸੰਤਹੁ ਗੁਰਮੁਖਿ ਮੁਕਤਿ ਗਤਿ ਪਾਈ ॥   नामु खजाना गुर ते पाइआ त्रिपति रहे आघाई ॥ संतहु गुरमुखि मुकति गति पाई ॥   Nām kẖajānā gur ṯe pāiā ṯaripaṯ rahe āgẖāī. Sanṯahu gurmukẖ mukaṯ gaṯ pāī.   Receiving the treasure of the Naam, the Name of the Lord, from the Guru, I remain satisfied and fulfilled. O Saints, the Gurmukhs attain the state of liberation.   ਗੁਰਾਂ ਪਾਸੋਂ ਨਾਮ ਦਾ ਖਜਾਨਾਂ ਪ੍ਰਾਪਤ ਕਰ ਕੇ ਮੈਂ ਹੁਣ ਰੱਜਿਆ ਅਤੇ ਸੰਤੋਖਿਆ ਰਹਿੰਦਾ ਹਾਂ। ਹੇ ਸੰਤੋ! ਗੁਰਦੇਵ ਜੀ ਦੇ ਰਾਹੀਂ ਹੀ ਮੋਖਸ਼ ਦਾ ਮਰਤਬਾ ਪ੍ਰਾਪਤ ਹੁੰਦਾ ਹੈ। SGGS Ang 911 #Assu #Assard #asu #Assoo #Sangrand #sangrandh #sangrandhukamnama #Hukamnama...

Leer más →


6 October - Sunday - 21 Assu - Hukamnama

Publicado por Raman Sangha en

ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥   हम भीखक भेखारी तेरे तू निज पति है दाता ॥ होहु दैआल नामु देहु मंगत जन कंउ सदा रहउ रंगि राता ॥   Ham bẖīkẖak bẖekẖārī ṯere ṯū nij paṯ hai ḏāṯā. Hohu ḏaiāl nām ḏeh mangaṯ jan kaʼnu saḏā rahao rang rāṯā.   I am just a poor beggar of Yours; You are Your Own Lord Master, You are the Great Giver. Be Merciful, and bless me, a humble beggar, with Your Name, so that I may forever remain imbued with Your Love.   ਮੈਂ ਤੇਰਾ ਜਾਚਿਕ ਤੇ ਮੰਗਤਾ ਹਾਂ, ਤੂੰ ਮੇਰਾ ਆਪਣਾ ਦਾਤਾਰ ਸੁਆਮੀ ਹੈਂ।...

Leer más →


5 October - Saturday - 20 Assu - Hukamnama

Publicado por Raman Sangha en

ਖੋਇ ਖਹੜਾ ਭਰਮੁ ਮਨ ਕਾ ਸਤਿਗੁਰ ਸਰਣੀ ਜਾਇ ॥ ਕਰਮੁ ਜਿਸ ਕਉ ਧੁਰਹੁ ਲਿਖਿਆ ਸੋਈ ਕਾਰ ਕਮਾਇ ॥   खोइ खहड़ा भरमु मन का सतिगुर सरणी जाइ ॥ करमु जिस कउ धुरहु लिखिआ सोई कार कमाइ ॥   Kẖoe kẖahṛā bẖaram man kā saṯgur sarṇī jāe. Karam jis kao ḏẖarahu likẖiā soī kār kamāe.   Eradicate the stubbornness and doubt of your mind and go to the Sanctuary of the True Guru. He alone does such deeds, who has such pre-ordained karma.   ਤੂੰ ਆਪਣੇ ਮਨੂਏ ਦੀ ਜ਼ਿੱਦ ਬਹਿਸ ਨੂੰ ਛੱਡ ਦੇ ਅਤੇ ਸੱਚੇ ਗੁਰਾਂ ਦੀ ਪਨਾਹ ਲੈ। ਕੇਵਲ ਉਹ ਹੀ ਨੇਕ ਅਮਲ ਕਮਾਉਂਦਾ ਹੈ ਜਿਸ ਦੇ ਭਾਗਾਂ ਵਿੱਚ ਪ੍ਰਭੂ ਨੇ ਐਹੋ ਜੇਹਾ ਲਿਖਿਆ ਹੋਇਆ ਹੈ।...

Leer más →


4 October - 19 Assu - Friday - Hukamnama

Publicado por Raman Sangha en

ਵਿਣੁ ਤੁਧੁ ਹੋਰੁ ਜਿ ਮੰਗਣਾ ਸਿਰਿ ਦੁਖਾ ਕੈ ਦੁਖ ॥  ਦੇਹਿ ਨਾਮੁ ਸੰਤੋਖੀਆ ਉਤਰੈ ਮਨ ਕੀ ਭੁਖ ॥   विणु तुधु होरु जि मंगणा सिरि दुखा कै दुख ॥ देहि नामु संतोखीआ उतरै मन की भुख ॥   viṇ ṯuḏẖ hor jė mangṇā sir ḏukẖā kai ḏukẖ. Ḏėh nām sanṯokẖīā uṯrai man kī bẖukẖ.    To ask for any other than You, Lord, is the most miserable of miseries. Please bless me with Your Name, and make me content; may the hunger of my mind be satisfied.     ਤੇਰੇ ਬਗੈਰ ਕਿਸੇ ਹੋਰ ਤੋਂ ਮੰਗਣਾ, ਸਾਰੀਆਂ ਤਕਲੀਫਾਂ ਦੀ ਪਰਮ ਤਕਲੀਫ ਹੈ। ਤੂੰ ਮੈਨੂੰ ਆਪਣਾ ਨਾਮ ਬਖਸ਼ ਤਾਂ ਜੋ ਮੈਂ ਸੰਤੁਸ਼ਟ ਹੋ ਜਾਵਾਂ ਤੇ ਮੇਰੇ ਚਿੱਤ ਦੀ ਭੁੱਖ ਨਵਿਰਤ...

Leer más →


03 October - 18 Assu - Thursday - Hukamnama

Publicado por Raman Sangha en

ਜਿਸ ਕੇ ਸਿਰ ਊਪਰਿ ਤੂੰ ਸੁਆਮੀ ਸੋ ਦੁਖੁ ਕੈਸਾ ਪਾਵੈ ॥ ਬੋਲਿ ਨ ਜਾਣੈ ਮਾਇਆ ਮਦਿ ਮਾਤਾ ਮਰਣਾ ਚੀਤਿ ਨ ਆਵੈ ॥   जिस के सिर ऊपरि तूं सुआमी सो दुखु कैसा पावै ॥बोलि न जाणै माइआ मदि माता मरणा चीति न आवै ॥   Jis ke sir ūpar ṯūʼn suāmī so ḏukẖ kaisā pāvai. Bol na jāṇai māiā maḏ māṯā marṇā cẖīṯ na āvai.   When You stand over our heads, O Lord and Master, how can we suffer in pain? The mortal being does not know how to chant Your Name - he is intoxicated with the wine of Maya, and the thought of death does not even enter his mind.   ਜਿਸ ਦੇ ਸੀਸ ਉਤੇ ਤੂੰ ਹੈ,...

Leer más →