News
27 September - Friday - 12 Assu - Hukamnama
Publicado por Raman Sangha en
ਨਾਨਕ ਚਿੰਤਾ ਮਤਿ ਕਰਹੁ ਚਿੰਤਾ ਤਿਸ ਹੀ ਹੇਇ ॥ ਜਲ ਮਹਿ ਜੰਤ ਉਪਾਇਅਨੁ ਤਿਨਾ ਭਿ ਰੋਜੀ ਦੇਇ ॥ नानक चिंता मति करहु चिंता तिस ही हेइ ॥जल महि जंत उपाइअनु तिना भि रोजी देइ ॥ Nānak cẖinṯā maṯ karahu cẖinṯā ṯis hī hee. Jal mėh janṯ upāian ṯinā bẖė rojī ḏee. O Nanak, don't be anxious; the Lord will take care of you. He created the creatures in water, and He gives them their nourishment. ਨਾਨਕ, ਤੂੰ ਆਪਣੀ ਉਪਜੀਵਕਾ ਬਾਰੇ ਫਿਕਰ ਨਾਂ ਕਰ। ਤੇਰੀ ਫਿਕਰ ਚਿੰਤਾ ਉਸ ਨੂੰ ਹੈ। ਪਾਣੀ ਵਿੱਚ ਉਸ ਨੇ ਜੀਵ ਪੈਦਾ ਕੀਤੇ ਹਨ, ਉਨ੍ਹਾਂ ਨੂੰ ਭੀ ਇਹ ਉਪਜੀਵਕਾ ਦਿੰਦਾ ਹੈ। SGGS Ang 955 #Assu #Assard #asu #Assoo #Sangrand #sangrandh #sangrandhukamnama #Hukamnama #hukamnamasahib #hukamnamatoday...
26 September - Thursday - 11 Assu - Hukamnama
Publicado por Raman Sangha en
ਤੁਧੁ ਚਿਤਿ ਆਏ ਮਹਾ ਅਨੰਦਾ ਜਿਸੁ ਵਿਸਰਹਿ ਸੋ ਮਰਿ ਜਾਏ ॥ ਦਇਆਲੁ ਹੋਵਹਿ ਜਿਸੁ ਊਪਰਿ ਕਰਤੇ ਸੋ ਤੁਧੁ ਸਦਾ ਧਿਆਏ ॥ तुधु चिति आए महा अनंदा जिसु विसरहि सो मरि जाए ॥दइआलु होवहि जिसु ऊपरि करते सो तुधु सदा धिआए ॥ Ŧuḏẖ cẖiṯ āe mahā ananḏā jis visrahi so mar jāe. Ḏaiāl hovėh jis ūpar karṯe so ṯuḏẖ saḏā ḏẖiāe. When You come to mind, I am totally in bliss. One who forgets You might just as well be dead. That being, whom You bless with Your Mercy, O Creator Lord, constantly meditates on You. ਹੇ ਵਾਹਿਗੁਰੂ ! ਤੈਨੂੰ ਯਾਦ ਕਰਨ ਦੁਆਰਾ ਪਰਮ ਖੁਸ਼ੀ ਉਤਪੰਨ ਹੁੰਦੀ ਹੈ। ਜੋ ਤੈਨੂੰ ਭੁਲਾਉਂਦਾ ਹੈ, ਉਹ ਮਰ ਜਾਂਦਾ ਹੈ। ਜਿਸ ਉਤੇ ਤੂੰ ਮਿਹਰਵਾਨ...
25 September - Thursday - 10 Assu - Hukamnama
Publicado por Raman Sangha en
ਅਉਖੀ ਘੜੀ ਨ ਦੇਖਣ ਦੇਈ ਅਪਨਾ ਬਿਰਦੁ ਸਮਾਲੇ ॥ ਹਾਥ ਦੇਇ ਰਾਖੈ ਅਪਨੇ ਕਉ ਸਾਸਿ ਸਾਸਿ ਪ੍ਰਤਿਪਾਲੇ ॥ अउखी घड़ी न देखण देई अपना बिरदु समाले ॥ हाथ देइ राखै अपने कउ सासि सासि प्रतिपाले ॥ Aukẖī gẖaṛī na ḏekẖaṇ ḏeī apnā biraḏ samāle. Hāth ḏee rākẖai apne kao sās sās parṯipāle. He does not let His devotees see the difficult times; this is His innate nature. Giving His hand, He protects His devotee; with each and every breath, He cherishes him. ਆਪਣੇ ਧਰਮ ਨੂੰ ਚੇਤੇ ਕਰਦਾ ਹੋਇਆ, ਵਾਹਿਗੁਰੂ ਆਪਣੇ ਸੇਵਕ ਨੂੰ ਔਖਾ ਵੇਲਾ ਦੇਖਣ ਨਹੀਂ ਦਿੰਦਾ। ਉਹ ਆਪਣਾ ਹੱਥ ਦੇ ਕੇ ਆਪਣੇ ਸੇਵਕ ਦੀ ਰੱਖਿਆ ਕਰਦਾ ਹੈ ਅਤੇ ਹਰ ਸਾਹ ਨਾਲ ਉਸ ਦਾ ਪਾਲਣ-ਪੋਸ਼ਣ ਕਰਦਾ...
24 September - Wednesday - 9 Assu - Hukamnama
Publicado por Raman Sangha en
ਸਾਸਿ ਸਾਸਿ ਸਿਮਰਹੁ ਗੋਬਿੰਦ ॥ ਮਨ ਅੰਤਰ ਕੀ ਉਤਰੈ ਚਿੰਦ ॥ सासि सासि सिमरहु गोबिंद ॥ मन अंतर की उतरै चिंद ॥ Sās sās simrahu gobinḏ. Man anṯar kī uṯrai cẖinḏ. With each and every breath, meditate in remembrance on the Lord of the Universe, and the anxiety within your mind shall depart. ਹਰ ਸੁਆਸ ਨਾਲ ਸ੍ਰਿਸ਼ਟੀ ਦੇ ਸੁਆਮੀ ਦਾ ਆਰਾਧਨ ਕਰ। ਤੇਰੇ ਚਿੱਤ ਤੇ ਦਿਲ ਦਾ ਫ਼ਿਕਰ ਦੂਰ ਹੋ ਜਾਵੇਗਾ। SGGS Ang 295 #Assu #Assard #asu #Assoo #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus #bookschor #onlinesikhstore #onlinekarstore #onlinesikhshop #blessingsonus #smartfashionsuk
23 September - Tuesday - 8 Assu - Hukamnama
Publicado por Raman Sangha en
ਕਬੀਰ ਮਰਤਾ ਮਰਤਾ ਜਗੁ ਮੂਆ ਮਰਿ ਭੀ ਨ ਜਾਨਿਆ ਕੋਇ ॥ ਐਸੇ ਮਰਨੇ ਜੋ ਮਰੈ ਬਹੁਰਿ ਨ ਮਰਨਾ ਹੋਇ ॥ ਕਬੀਰ ਮਾਨਸ ਜਨਮੁ ਦੁਲੰਭੁ ਹੈ ਹੋਇ ਨ ਬਾਰੈ ਬਾਰ ॥ ਜਿਉ ਬਨ ਫਲ ਪਾਕੇ ਭੁਇ ਗਿਰਹਿ ਬਹੁਰਿ ਨ ਲਾਗਹਿ ਡਾਰ ॥ कबीर मरता मरता जगु मूआ मरि भी न जानिआ कोइ ॥ ऐसे मरने जो मरै बहुरि न मरना होइ ॥ कबीर मानस जनमु दुल्मभु है होइ न बारै बार ॥ जिउ बन फल पाके भुइ गिरहि बहुरि न लागहि डार ॥ Kabīr marṯā marṯā jag mūā mar bẖī na jāniā koe. Aise marne jo marai bahur na marnā hoe. Kabīr mānas janam ḏulambẖ hai hoe na bārai bār. Jio ban fal pāke bẖue girėh bahur na lāgėh dār. Kabeer, dying, dying, the whole world has to die, and yet, none know how to die. Let those...