News
5 June - 23 Jeth - Wednesday - Hukamnama
Publicado por Raman Sangha en
ਗਲੀਂ ਅਸੀ ਚੰਗੀਆ ਆਚਾਰੀ ਬੁਰੀਆਹ ॥ ਮਨਹੁ ਕੁਸੁਧਾ ਕਾਲੀਆ ਬਾਹਰਿ ਚਿਟਵੀਆਹ ॥ गलीं असी चंगीआ आचारी बुरीआह ॥ मनहु कुसुधा कालीआ बाहरि चिटवीआह ॥ Galīʼn asī cẖangīā ācẖārī burīāh. Manhu kusuḏẖā kālīā bāhar cẖitvīāh. We are good at talking, but our actions are bad. Mentally, we are impure and black, but outwardly, we appear white. ਗੱਲਾ ਬਾਤਾਂ ਵਿੱਚ ਅਸੀਂ ਭਲੀਆਂ ਹਾਂ, ਪਰ ਅਮਲਾਂ ਵਿੱਚ ਭੈੜੀਆਂ। ਮਨ ਵਿੱਚ ਅਸੀਂ ਮਲੀਨ ਤੇ ਸਿਆਹ ਹਾਂ, ਪ੍ਰੰਤੂ ਬਾਹਰਵਾਰੇ ਸੂਫੈਦ। SGGS Ang 85 #jeth #jaith #sangraand #warm #hot #hotmonth #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbani
4 June - Tuesday - 22 Jeth - Hukamnama
Publicado por Raman Sangha en
ਮੇਰੇ ਸਾਜਨ ਹਰਿ ਹਰਿ ਨਾਮੁ ਸਮਾਲਿ ॥ ਸਾਧੂ ਸੰਗਤਿ ਮਨਿ ਵਸੈ ਪੂਰਨ ਹੋਵੈ ਘਾਲ ॥ मेरे साजन हरि हरि नामु समालि ॥ साधू संगति मनि वसै पूरन होवै घाल ॥ Mere sājan har har nām samāl. Sāḏẖū sangaṯ man vasai pūran hovai gẖāl. O my friend, reflect upon the Name of the Lord, Har, Har In the Saadh Sangat, He dwells within the mind, and one's works are brought to perfect fruition. ਮੇਰੇ ਮਿਤ੍ਰ ਤੂੰ ਵਾਹਿਗੁਰੂ ਸੁਆਮੀ ਦੇ ਨਾਮ ਦਾ ਸਿਮਰਨ ਕਰ। ਗੁਰੂ ਦੀ ਸੰਗਤ ਅੰਦਰ ਵਾਹਿਗੁਰੂ ਬੰਦੇ ਦੇ ਚਿੱਤ ਵਿੱਚ ਟਿਕ ਜਾਂਦਾ ਹੈ ਅਤੇ ਉਸ ਦੀ ਸੇਵਾ ਸਫਲ ਹੋ ਜਾਂਦੀ ਹੈ। SGGS Ang 52 #jeth #jaith #sangraand #warm #hot...
3 June - Monday - 21 Jeth - Hukamnama
Publicado por Raman Sangha en
ਤੇਰੀ ਪਨਹ ਖੁਦਾਇ ਤੂ ਬਖਸੰਦਗੀ ॥ ਸੇਖ ਫਰੀਦੈ ਖੈਰੁ ਦੀਜੈ ਬੰਦਗੀ ॥ तेरी पनह खुदाइ तू बखसंदगी ॥ सेख फरीदै खैरु दीजै बंदगी ॥ Ŧerī panah kẖuḏāe ṯū bakẖsanḏgī. Sekẖ Farīḏai kẖair ḏījai banḏagī. I seek Your Protection - You are the Forgiving Lord. Please, bless Shaykh Fareed with the bounty of Your meditative worship. ਮੈਂ ਤੇਰੀ ਪਨਾਹ ਮੰਗਦਾ ਹਾਂ, ਹੇ ਵਾਹਿਗੁਰੂ! ਤੂੰ ਮੇਰਾ ਮਾਫੀ ਬਖਸ਼ਣਹਾਰ ਮਾਲਕ ਹੈਂ।ਤੂੰ ਸ਼ੇਖ ਫਰੀਦ ਨੂੰ ਆਪਣੇ ਸਿਮਰਨ ਦੀ ਭਿੱਛਿਆ ਦੀ ਦਾਤ ਦੇ ਹੇ ਮੇਰੇ ਪ੍ਰਭੂ। SGGS Ang 488 #jeth #jaith #sangraand #warm #hot #hotmonth #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbani
2 June - Sunday - 20 Jeth - Hukamnama
Publicado por Raman Sangha en
ਨਿਤ ਨਿਤ ਦਯੁ ਸਮਾਲੀਐ ॥ ਮੂਲਿ ਨ ਮਨਹੁ ਵਿਸਾਰੀਐ ॥ नित नित दयु समालीऐ ॥ मूलि न मनहु विसारीऐ ॥ Niṯ niṯ ḏayu samālīai. Mūl na manhu visārīai. Continually, continuously, remember the Merciful Lord. Never forget Him from your mind. ਸਦਾ ਤੇ ਹਮੇਸ਼ਾਂ ਲਈ ਤੂੰ ਪ੍ਰਕਾਸ਼ਵਾਨ ਪ੍ਰਭੂ ਦਾ ਸਿਮਰਨ ਕਰ। ਕਦਾਚਿਤ ਭੀ ਤੂੰ ਉਸ ਨੂੰ ਆਪਣੇ ਚਿਤੋਂ ਨਾਂ ਭੁਲਾ! SGGS Ang 132 #jeth #jaith #sangraand #warm #hot #hotmonth #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbani
01 June - Saturday - 19 Jeth - Hukamnam
Publicado por Raman Sangha en
ਹਰਿ ਜੀਉ ਨਿਮਾਣਿਆ ਤੂ ਮਾਣੁ ॥ ਨਿਚੀਜਿਆ ਚੀਜ ਕਰੇ ਮੇਰਾ ਗੋਵਿੰਦੁ ਤੇਰੀ ਕੁਦਰਤਿ ਕਉ ਕੁਰਬਾਣੁ ॥ हरि जीउ निमाणिआ तू माणु ॥ निचीजिआ चीज करे मेरा गोविंदु तेरी कुदरति कउ कुरबाणु ॥ Har jīo nimāṇiā ṯū māṇ. Nicẖījiā cẖīj kare merā govinḏ ṯerī kuḏraṯ kao kurbāṇ. O Dear Lord, You are the honour of the dishonoured. You make the unworthy ones worthy, O my Lord of the Universe; I am a sacrifice to Your almighty creative power. ਹੇ ਵਾਹਿਗੁਰੂ! ਤੂੰ ਨਿਪੱਤਿਆਂ ਦੀ ਪੱਤ ਹੈ। ਸ੍ਰਿਸ਼ਟੀ ਦਾ ਮਾਲਕ ਵਾਹਿਗੁਰੂ ਨਿਕੰਮਿਆਂ ਨੂੰ ਗੁਣਵਾਨ ਬਣਾ ਦਿੰਦਾ ਹੈ। ਮੈਂ ਤੇਰੀ ਅਪਾਰ ਸ਼ਕਤੀ ਤੋਂ ਬਲਿਹਾਰ ਜਾਂਦਾ ਹਾਂ। SGGS Ang 624 #jeth #jaith #sangraand #warm #hot #hotmonth...