ੴ ਸਤਿਗੁਰ ਪ੍ਰਸਾਦਿ ॥ ਧੰਨੁ ਧੰਨੁ ਰਾਮ ਦਾਸ ਗੁਰੁ ਜਿਨਿ ਸਿਰਿਆ ਤਿਨੈ ਸਵਾਰਿਆ ॥ ☬ ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕੀ ਫਤਿਹ ਜੀ ☬
🚚 Free UK Delivery over £10 | ⭐ 4.8/5 Rated by 300+ Happy Customers | 🇬🇧 Trusted UK Seller Since 2006



05 December - Monday - 20 Maggar - Hukamnama

Publié par Raman Sangha le

ਜਾ ਤੂ ਮੇਰੈ ਵਲਿ ਹੈ ਤਾ ਕਿਆ ਮੁਹਛੰਦਾ ॥ ਤੁਧੁ ਸਭੁ ਕਿਛੁ ਮੈਨੋ ਸਉਪਿਆ ਜਾ ਤੇਰਾ ਬੰਦਾ ॥ जा तू मेरै वलि है ता किआ मुहछंदा ॥ तुधु सभु किछु मैनो सउपिआ जा तेरा बंदा ॥ Jā ṯū merai val hai ṯā kiā muhcẖẖanḏā. Ŧuḏẖ sabẖ kicẖẖ maino saupiā jā ṯerā banḏā. When You are on my side, Lord, what do I need to worry about? You entrusted everything to me, when I became Your slave. ਜਦ ਤੂੰ ਹੇ ਵਾਹਿਗੁਰੂ! ਮੇਰੇ ਪੱਖ ਤੇ ਹੈਂ, ਤਦ ਮੈਂ ਹੋਰ ਕਿਸੇ ਦੀ ਕੀ ਮੁਹਤਾਜੀ ਧਰਾਉਂਦਾ ਹਾਂ? ਜਦ ਮੈਂ ਤੇਰਾ ਗੋਲਾ ਬਣ ਗਿਆ ਹਾਂ, ਤੂੰ ਸਾਰਾ ਕੁੱਛ ਮੇਰੇ ਹਵਾਲੇ ਕਰ ਦਿੱਤਾ ਹੈ। SGGS Ang 1096 https://www.youtube.com/watch?v=t09h3zmuK_M #maggar #mgar #magar #maghar #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus #onlinesikhstore #onlinesikhstoreltd #onlinesikhstoreblog #gurbaniradioonline #sangraad

0 commentaire

Laissez un commentaire