ੴ ਸਤਿਗੁਰ ਪ੍ਰਸਾਦਿ ॥ ਧੰਨੁ ਧੰਨੁ ਰਾਮ ਦਾਸ ਗੁਰੁ ਜਿਨਿ ਸਿਰਿਆ ਤਿਨੈ ਸਵਾਰਿਆ ॥ ☬ ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕੀ ਫਤਿਹ ਜੀ ☬
🚚 Free UK Delivery over £10 | ⭐ 4.8/5 Rated by 300+ Happy Customers | 🇬🇧 Trusted UK Seller Since 2006



06 Feb- Tuesday - 24 Maagh - Hukamnama

Publié par Raman Sangha le

ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥
ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥
 
हम भीखक भेखारी तेरे तू निज पति है दाता ॥
होहु दैआल नामु देहु मंगत जन कंउ सदा रहउ रंगि राता ॥
 
Ham bẖīkẖak bẖekẖārī ṯere ṯū nij paṯ hai ḏāṯā.
Hohu ḏaiāl nām ḏeh mangaṯ jan kaʼnu saḏā rahao rang rāṯā.
 
I am just a poor beggar of Yours; You are Your Own Lord Master, You are the Great Giver. Be Merciful, and bless me, a humble beggar, with Your Name, so that I may forever remain imbued with Your Love.
 
ਮੈਂ ਤੇਰਾ ਜਾਚਿਕ ਤੇ ਮੰਗਤਾ ਹਾਂ, ਤੂੰ ਮੇਰਾ ਆਪਣਾ ਦਾਤਾਰ ਸੁਆਮੀ ਹੈਂ। ਹੇ ਵਾਹਿਗੁਰੂ! ਮਿਹਰਬਾਨ ਹੋ ਅਤੇ ਮੈਨੂੰ ਮੰਗਤੇ ਨੂੰ, ਆਪਣਾ ਨਾਮ ਪ੍ਰਦਾਨ ਕਰ, ਤਾਂ ਜੋ ਮੈਂ ਹਮੇਸ਼ਾਂ ਤੇਰੀ ਪ੍ਰੀਤ ਨਾਲ ਰੰਗੀਜਿਆ ਰਹਾਂ।
SGGS Ang 666
Enjoy 20% off at www.OnlineSikhStore.com Discount Code WAHEGURU
#maag #winter #tukhar #cold #magh #mag #maagh #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbani #Maghi #Maaghi #Maagi #magi #maggi

0 commentaire

Laissez un commentaire