ੴ ਸਤਿਗੁਰ ਪ੍ਰਸਾਦਿ ॥ ਧੰਨੁ ਧੰਨੁ ਰਾਮ ਦਾਸ ਗੁਰੁ ਜਿਨਿ ਸਿਰਿਆ ਤਿਨੈ ਸਵਾਰਿਆ ॥ ☬ ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕੀ ਫਤਿਹ ਜੀ ☬
🚚 Free UK Delivery over £10 | ⭐ 4.8/5 Rated by 300+ Happy Customers | 🇬🇧 Trusted UK Seller Since 2006



11 February - Saturday - 29 Maagh - Hukamnama

Publié par Raman Sangha le

ਸਮੁੰਦ ਸਾਹ ਸੁਲਤਾਨ ਗਿਰਹਾ ਸੇਤੀ ਮਾਲੁ ਧਨੁ ॥ ਕੀੜੀ ਤੁਲਿ ਨ ਹੋਵਨੀ ਜੇ ਤਿਸੁ ਮਨਹੁ ਨ ਵੀਸਰਹਿ ॥ समुंद साह सुलतान गिरहा सेती मालु धनु ॥ कीड़ी तुलि न होवनी जे तिसु मनहु न वीसरहि ॥ Samunḏ sāh sulṯān girhā seṯī māl ḏẖan. Kīṛī ṯul na hovnī je ṯis manhu na vīsrahi. Even kings and emperors, with mountains of property and oceans of wealth - these are not even equal to an ant, who does not forget God. ਜਾਇਦਾਦ ਅਤੇ ਦੌਲਤ ਦੇ ਸਮੁੰਦਰਾਂ ਤੇ ਪਹਾੜਾਂ ਦੇ ਸਮੇਤਿ, ਰਾਜੇ ਅਤੇ ਮਹਾਰਾਜੇ, ਕੀੜੀ ਦੇ ਬਰਾਬਰ ਨਹੀਂ ਹੁੰਦੇ ਜੋ ਆਪਣੇ ਚਿੱਤ ਅੰਦਰ ਪ੍ਰਭੂ ਨਾ ਭੁਲੇ। SGGS Ang 5 #maag #winter #tukhar #cold #magh #mag #maagh #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus #onlinesikhstore #maaghi #magi #Feb #February

0 commentaire

Laissez un commentaire