ੴ ਸਤਿਗੁਰ ਪ੍ਰਸਾਦਿ ॥ ਧੰਨੁ ਧੰਨੁ ਰਾਮ ਦਾਸ ਗੁਰੁ ਜਿਨਿ ਸਿਰਿਆ ਤਿਨੈ ਸਵਾਰਿਆ ॥ ☬ ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕੀ ਫਤਿਹ ਜੀ ☬
🚚 Free UK Delivery over £10 | ⭐ 4.8/5 Rated by 300+ Happy Customers | 🇬🇧 Trusted UK Seller Since 2006



12 February - 1 Faggan - Thursday - Sangrand - Hukamnama

Publié par Raman Sangha le

ਫਲਗੁਣਿ ਅਨੰਦ ਉਪਾਰਜਨਾ ਹਰਿ ਸਜਣ ਪ੍ਰਗਟੇ ਆਇ ॥

ਸੰਤ ਸਹਾਈ ਰਾਮ ਕੇ ਕਰਿ ਕਿਰਪਾ ਦੀਆ ਮਿਲਾਇ ॥  

 

फलगुणि अनंद उपारजना हरि सजण प्रगटे आइ ॥

संत सहाई राम के करि किरपा दीआ मिलाइ ॥

 

Fulguṇ anand upārjanā har sajaṇ pargate āe. 

Sanṯ sahāī rām ke kar kirpā ḏīā milāe. 

 

In the month of Phalgun, bliss comes to those, unto whom the Lord, the Friend, has been revealed. The Saints, the Lord's helpers, in their mercy, have united me with Him.

 

ਫਗਣ ਵਿੱਚ ਕੇਵਲ ਉਹੀ ਖੁਸ਼ੀ ਨੂੰ ਪਰਾਪਤ ਹੁੰਦੇ ਹਨ ਜਿਨ੍ਹਾਂ ਅੱਗੇ

 

 ਵਾਹਿਗੁਰੂ ਮਿੱਤ੍ਰ, ਪਰਤੱਖ ਹੋਇਆ ਹੈ। ਸਾਧੂਆਂ ਨੇ ਜੋ ਵਿਆਪਕ

 

 ਸੁਆਮੀ ਸੰਬੰਧੀ ਇਨਸਾਨ ਨੂੰ ਸਹਾਇਤਾ ਦਿੰਦੇ ਹਨ, ਮਿਹਰ ਧਾਰ ਕੇ

 

 ਮੈਨੂੰ ਉਸ ਨਾਲ ਮਿਲਾ ਦਿੱਤਾ ਹੈ। 

 

  SGGS Ang 136

 

#faggan #fagan #phalgun #phaggan #sangraand #tukhar #cold #magh #mag #maagh #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad  #GurbaniKirtan #gurbanivichar #newmonth #cold #bookschor

0 commentaire

Laissez un commentaire