ੴ ਸਤਿਗੁਰ ਪ੍ਰਸਾਦਿ ॥ ਧੰਨੁ ਧੰਨੁ ਰਾਮ ਦਾਸ ਗੁਰੁ ਜਿਨਿ ਸਿਰਿਆ ਤਿਨੈ ਸਵਾਰਿਆ ॥ ☬ ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕੀ ਫਤਿਹ ਜੀ ☬
🚚 Free UK Delivery over £10 | ⭐ 4.8/5 Rated by 300+ Happy Customers | 🇬🇧 Trusted UK Seller Since 2006



21 November - Monday -0 6 Maggar - Hukamnama

Publié par Raman Sangha le

ਜਿਸ ਕੀ ਬਸਤੁ ਤਿਸੁ ਆਗੈ ਰਾਖੈ  ਪ੍ਰਭ ਕੀ ਆਗਿਆ ਮਾਨੈ ਮਾਥੈ 
ਉਸ ਤੇ ਚਉਗੁਨ ਕਰੈ ਨਿਹਾਲੁ  ਨਾਨਕ ਸਾਹਿਬੁ ਸਦਾ ਦਇਆਲੁ 

जिस की बसतु तिसु आगै राखै ॥प्रभ की आगिआ मानै माथै ॥

उस ते चउगुन करै निहालु ॥ नानक साहिबु सदा दइआलु ॥

Jis kī basaṯ ṯis āgai rākẖai. Parabẖ kī āgiā mānai māthai.

Us ṯe cẖaugun karai nihāl. Nānak sāhib saḏā ḏaiāl.

When one offers to the Lord, that which belongs to the Lord, and willingly abides by the Will of God's Order, the Lord will make him happy four times over. O Nanak, our Lord and Master is merciful forever.

ਜਿਸ ਦੀ ਵਸਤੂ ਹੈ, ਉਸ ਨੂੰ ਉਹ ਉਸ ਦੇ ਮੂਹਰੇ ਰੱਖਣੀ ਚਾਹੀਦੀ ਹੈ ਅਤੇ ਉਸ ਨੂੰ ਸਾਹਿਬ ਦਾ ਹੁਕਮ ਖਿੜੇ ਮੱਥੇ ਮੰਨਣਾ ਯੋਗ ਹੈ। ਉਸ ਉਤੇ ਸੁਆਮੀ ਉਸ ਨੂੰ ਚਾਰ ਗੁਣਾ ਪ੍ਰਸੰਨ ਕਰੇਗਾ। ਨਾਨਕ ਸੁਆਮੀ ਸਦੀਵ ਹੀ ਮਿਹਰਬਾਨ ਹੈ।

                                                                                      SGGS Ang 268

#maggar #mgar #magar #maghar #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus #onlinesikhstore #onlinesikhstoreltd #onlinesikhstoreblog #gurbaniradioonline #sangraad

0 commentaire

Laissez un commentaire