ੴ ਸਤਿਗੁਰ ਪ੍ਰਸਾਦਿ ॥ ਧੰਨੁ ਧੰਨੁ ਰਾਮ ਦਾਸ ਗੁਰੁ ਜਿਨਿ ਸਿਰਿਆ ਤਿਨੈ ਸਵਾਰਿਆ ॥ ☬ ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕੀ ਫਤਿਹ ਜੀ ☬
🚚 Free UK Delivery over £10 | ⭐ 4.8/5 Rated by 300+ Happy Customers | 🇬🇧 Trusted UK Seller Since 2006



22 August - 7 Bhaadon - Thursday - Hukamnama

Publié par Raman Sangha le

ਹਰਿ ਜੀਉ ਨਿਮਾਣਿਆ ਤੂ ਮਾਣੁ ॥
ਨਿਚੀਜਿਆ ਚੀਜ ਕਰੇ ਮੇਰਾ ਗੋਵਿੰਦੁ ਤੇਰੀ ਕੁਦਰਤਿ ਕਉ ਕੁਰਬਾਣੁ ॥
 
हरि जीउ निमाणिआ तू माणु ॥निचीजिआ चीज करे मेरा गोविंदु तेरी कुदरति कउ कुरबाणु ॥
 
Har jīo nimāṇiā ṯū māṇ.
Nicẖījiā cẖīj kare merā govinḏ ṯerī kuḏraṯ kao kurbāṇ.
 
O Dear Lord, You are the honor of the dishonored. You make the unworthy ones worthy, O my Lord of the Universe; I am a sacrifice to Your almighty creative power.
 
ਹੇ ਮਹਾਰਾਜ ਸੁਆਮੀ! ਤੂੰ ਨਿਪੱਤਿਆਂ ਦੀ ਪੱਤ ਹੈ। ਨਿਕੰਮਿਆਂ ਨੂੰ, ਸ੍ਰਿਸ਼ਟੀ ਦਾ ਸੁਆਮੀ ਗੁਣਵਾਨ ਬਣਾ ਦਿੰਦਾ ਹੈ। ਮੈਂ ਤੇਰੀ ਅਪਾਰ ਸ਼ਕਤੀ ਤੋਂ ਬਲਿਹਾਰ ਜਾਂਦਾ ਹਾਂ।
SGGS Ang 624
#Bhaadon #bhadon #bhaadonmonth #bhaadonaebharam #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus #onlinesikhs #techcousins #blessingsonus #onlinesikhstore #onlinekarastore #sikhartefacts #smartfashionsuk

0 commentaire

Laissez un commentaire