ੴ ਸਤਿਗੁਰ ਪ੍ਰਸਾਦਿ ॥ ਧੰਨੁ ਧੰਨੁ ਰਾਮ ਦਾਸ ਗੁਰੁ ਜਿਨਿ ਸਿਰਿਆ ਤਿਨੈ ਸਵਾਰਿਆ ॥ ☬ ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕੀ ਫਤਿਹ ਜੀ ☬
🚚 Free UK Delivery over £10 | ⭐ 4.8/5 Rated by 300+ Happy Customers | 🇬🇧 Trusted UK Seller Since 2006



25 August - 9 Bhaadon - Friday - Hukamnama

Publié par Raman Sangha le

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ੴ सति नामु करता पुरखु निरभउ निरवैरु अकाल मूरति अजूनी सैभं गुर प्रसादि ॥ Ik oaʼnkār saṯ nām karṯā purakẖ nirbẖao nirvair akāl mūraṯ ajūnī saibẖaʼn gur parsāḏ. One Universal Creator God. The Name Is Truth. Creative Being Personified. No Fear. No Hatred. Image Of The Undying, Beyond Birth, Self-Existent. By Guru's Grace. ਵਾਹਿਗੁਰੂ ਕੇਵਲ ਇਕ ਹੈ। ਉਸ ਦਾ ਨਾਮ ਸੱਚਾ ਹੈ, ਸ੍ਰਿਸ਼ਟੀ ਦਾ ਰਚਨਹਾਰ, ਸਰਬ ਵਿੱਚ ਪੂਰਣ ਹੈ। ਉਹ ਨਿਡਰ, ਵੈਰ-ਰਹਿਤ, ਅਜਨਮਾ ਤੇ ਸਵੈ-ਪ੍ਰਕਾਸ਼ਵਾਨ ਹੈ। ਉਹ ਗੁਰੂ ਦੀ ਕਿਰਪਾ ਦੁਆਰਾ ਪਰਾਪਤ ਹੁੰਦਾ ਹੈ। SGGS Ang 1 www.onlinesikhstore.com #bhaadron #bhadron #bhadon #bhado #bhaado #bhaadon #rainyseason #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #gurbanistatus #onlinesikhstore #August #july #hard #desimonth #gurbanivaak #vaak #rain

0 commentaire

Laissez un commentaire