ੴ ਸਤਿਗੁਰ ਪ੍ਰਸਾਦਿ ॥ ਧੰਨੁ ਧੰਨੁ ਰਾਮ ਦਾਸ ਗੁਰੁ ਜਿਨਿ ਸਿਰਿਆ ਤਿਨੈ ਸਵਾਰਿਆ ॥ ☬ ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕੀ ਫਤਿਹ ਜੀ ☬
🚚 Free UK Delivery over £10 | ⭐ 4.8/5 Rated by 300+ Happy Customers | 🇬🇧 Trusted UK Seller Since 2006



26 February - 15 Faggan - Thursday - Hukamnama

Publié par Raman Sangha le

ਪਤਿਤ ਉਧਾਰਨ ਭੈ ਹਰਨ ਹਰਿ ਅਨਾਥ ਕੇ ਨਾਥ ॥

ਕਹੁ ਨਾਨਕ ਤਿਹ ਜਾਨੀਐ ਸਦਾ ਬਸਤੁ ਤੁਮ ਸਾਥਿ ॥

 

पतित उधारन भै हरन हरि अनाथ के नाथ ॥

कहु नानक तिह जानीऐ सदा बसतु तुम साथि ॥

 

Paṫiṫ uḋhaaran bhae haran har anaaṫh ké naaṫh.

Kaho Naanak ṫih jaaneeae saḋaa basaṫ ṫum saaṫh.

 

He is the Saving Grace of sinners, the Destroyer of fear, the Master of the masterless. Says Nanak, realize and know Him, who is always with you.

 

ਵਾਹਿਗੁਰੂ ਪਾਪੀਆਂ ਨੂੰ ਪਾਰ ਕਰਨ ਵਾਲਾ, ਡਰ ਨਾਸ

 

 ਕਰਨਹਾਰ ਅਤੇ ਨਿਖਸਮਿਆਂ ਦਾ ਖਸਮ ਹੈ। ਗੁਰੂ ਜੀ

 

 ਆਖਦੇ ਹਨ, ਤੂੰ ਉਸ ਨੂੰ ਅਨੁਭਵ ਕਰ, ਜੋ ਸਦੀਵ ਹੀ ਤੇਰੇ

 

 ਨਾਲ ਵਸਦਾ ਹੈ।

 

            SGGS Ang 1426   

#faggan #fagan #phalgun #phaggan #sangraand #tukhar #cold #magh #mag #maagh #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan #gurbanivichar #newmonth #bookschor

0 commentaire

Laissez un commentaire