Daily Gurbani Reflections — #vaisakh #visakh #baisakh #baisakhi #basakh #basaakh #sangraand #warm #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirt
24 April - Wednesday - 13 Vaisakh - Hukamnama
Publié par Raman Sangha le
ਤੁਧੁ ਚਿਤਿ ਆਏ ਮਹਾ ਅਨੰਦਾ ਜਿਸੁ ਵਿਸਰਹਿ ਸੋ ਮਰਿ ਜਾਏ ॥ ਦਇਆਲੁ ਹੋਵਹਿ ਜਿਸੁ ਊਪਰਿ ਕਰਤੇ ਸੋ ਤੁਧੁ ਸਦਾ ਧਿਆਏ ॥ तुधु चिति आए महा अनंदा जिसु विसरहि सो मरि जाए ॥दइआलु होवहि जिसु ऊपरि करते सो तुधु सदा धिआए ॥ Ŧuḏẖ cẖiṯ āe mahā ananḏā jis visrahi so mar jāe. Ḏaiāl hovėh jis ūpar karṯe so ṯuḏẖ saḏā ḏẖiāe. When You come to mind, I am totally in bliss. One who forgets You might just as well be dead. That being, whom You bless with Your Mercy, O Creator Lord, constantly meditates on You. ਹੇ ਵਾਹਿਗੁਰੂ ! ਤੈਨੂੰ ਯਾਦ ਕਰਨ ਦੁਆਰਾ ਪਰਮ ਖੁਸ਼ੀ ਉਤਪੰਨ ਹੁੰਦੀ ਹੈ। ਜੋ ਤੈਨੂੰ ਭੁਲਾਉਂਦਾ ਹੈ, ਉਹ ਮਰ ਜਾਂਦਾ ਹੈ।...
23 April - Tuesday - 11 Vaisakh - Hukamnama
Publié par Raman Sangha le
ਰਾਣਾ ਰਾਉ ਨ ਕੋ ਰਹੈ ਰੰਗੁ ਨ ਤੁੰਗੁ ਫਕੀਰੁ ॥ ਵਾਰੀ ਆਪੋ ਆਪਣੀ ਕੋਇ ਨ ਬੰਧੈ ਧੀਰ ॥ राणा राउ न को रहै रंगु न तुंगु फकीरु ॥ वारी आपो आपणी कोइ न बंधै धीर ॥ Rāṇā Rao na ko rahai rang na ṯung fakīr. vārī āpo āpṇī koe na banḏẖai ḏẖīr. Neither the kings nor the nobles will remain; neither the rich nor the poor will remain. When one's turn comes, no one can stay here. ਨਾਂ ਕਿਸੇ ਰਾਜੇ ਅਤੇ ਸਰਦਾਰ ਅਤੇ ਨਾਂ ਹੀ ਕਿਸੇ ਰੰਕ, ਅਮੀਰ ਤੇ ਮੰਗਤੇ ਨੇ ਏਥੇ ਠਹਿਰਨਾ ਹੈ। ਜਦ ਆਦਮੀ ਦੀ ਆਪਣੀ ਵਾਰੀ ਆ ਜਾਂਦੀ ਹੈ ਤਾਂ ਉਸਨੂੰ ਜਾਣਾ ਪੈਂਦਾ ਹੈ, ਏਥੇ ਕੋਈ ਭੀ ਸਥਿਰ ਨਹੀਂ...
22 April - Monday - 10 Vaisakh - Hukamnama
Publié par Raman Sangha le
ਜੋ ਉਪਜੈ ਸੋ ਕਾਲਿ ਸੰਘਾਰਿਆ ॥ ਹਮ ਹਰਿ ਰਾਖੇ ਗੁਰ ਸਬਦੁ ਬੀਚਾਰਿਆ ॥ जो उपजै सो कालि संघारिआ ॥ हम हरि राखे गुर सबदु बीचारिआ ॥ Jo upjai so kāl sangẖāriā. Ham har rākẖe gur sabaḏ bīcẖāriā. Whoever is created, shall be destroyed by Death. But I am protected by the Lord; I contemplate the Word of the Guru's Shabad. ਜੇ ਕੋਈ ਭੀ ਸਾਜਿਆ ਗਿਆ ਹੈ, ਉਸ ਨੂੰ ਮੌਤ ਨਾਸ ਕਰ ਦਿੰਦੀ ਹੈ। ਵਾਹਿਗੁਰੂ ਨੇ ਮੇਰੀ ਰੱਖਿਆ ਕੀਤੀ ਹੈ, ਕਿਉਂ ਜੋ ਮੈਂ ਗੁਰਾਂ ਦੇ ਬਚਨ ਦਾ ਸਿਮਰਨ ਕੀਤਾ ਹੈ। SGGS Ang 227 #vaisakh #visakh #baisakh #baisakhi #basakh #basaakh #sangraand #warm #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad...
20 April - Saturday - 8 Vaisakh - Hukamnama
Publié par Raman Sangha le
ਪੂਰਨੁ ਕਬਹੁ ਨ ਡੋਲਤਾ ਪੂਰਾ ਕੀਆ ਪ੍ਰਭ ਆਪਿ ॥ ਦਿਨੁ ਦਿਨੁ ਚੜੈ ਸਵਾਇਆ ਨਾਨਕ ਹੋਤ ਨ ਘਾਟਿ ॥ पूरनु कबहु न डोलता पूरा कीआ प्रभ आपि ॥ दिनु दिनु चड़ै सवाइआ नानक होत न घाटि ॥ Pūran kabahu na dolṯā pūrā kīā parabẖ āp. Ḏin ḏin cẖaṛai savāiā Nānak hoṯ na gẖāt. The perfect person never wavers; God Himself made him perfect. Day by day, he prospers; O Nanak, he shall not fail. ਮੁਕੰਮਲ ਇਨਸਾਨ ਜਿਸ ਨੂੰ ਸੁਆਮੀ ਨੇ ਖੁਦ ਮੁਕੰਮਲ ਕੀਤਾ ਹੈ, ਕਦਾਚਿੱਤ ਡਿਕਡੋਲੇ ਨਹੀਂ ਖਾਂਦਾ। ਹੇ ਨਾਨਕ! ਰੋਜ਼-ਬਰੋਜ਼ ਉਹ ਤਰੱਕੀ ਕਰਦਾ ਜਾਂਦਾ ਹੈ ਅਤੇ ਨਾਕਾਮਯਾਬ ਨਹੀਂ ਹੁੰਦਾ। SGGS Ang 300 #vaisakh #visakh #baisakh #baisakhi #basakh #basaakh #sangraand #warm #Sangrand #sangrandh #sangrandhukamnama...
19 April - Friday - 7 Vaisakh - Hukamnama
Publié par Raman Sangha le
ਅਵਲਿ ਅਲਹ ਨੂਰੁ ਉਪਾਇਆ ਕੁਦਰਤਿ ਕੇ ਸਭ ਬੰਦੇ ॥ ਏਕ ਨੂਰ ਤੇ ਸਭੁ ਜਗੁ ਉਪਜਿਆ ਕਉਨ ਭਲੇ ਕੋ ਮੰਦੇ ॥ अवलि अलह नूरु उपाइआ कुदरति के सभ बंदे ॥ एक नूर ते सभु जगु उपजिआ कउन भले को मंदे ॥ Aval alah nūr upāiā kuḏraṯ ke sabẖ banḏe. Ėk nūr ṯe sabẖ jag upjiā kaun bẖale ko manḏe. First, Allah created the Light; then, by His Creative Power, He made all mortal beings. From the One Light, the entire universe welled up. So who is good, and who is bad? ਪਹਿਲਾਂ ਵਾਹਿਗੁਰੂ ਨੇ ਚਾਨਣ ਰਚਿਆ ਅਤੇ ਫਿਰ ਆਪਣੀ ਅਪਾਰ ਸ਼ਕਤੀ ਦੁਆਰਾ ਸਾਰੇ ਪ੍ਰਾਣੀ ਬਣਾਏ। ਇਕ ਰੌਸ਼ਨੀ ਤੋਂ ਹੀ ਸਮੂਹ ਆਲਮ ਉਤਪੰਨ ਹੋਇਆ ਹੈ ਤਾਂ ਕਿਹੜਾ ਚੰਗਾ...