Daily Gurbani Reflections
21 April - Sunday - 9 Vaisakh - Hukamnama
Publié par Raman Sangha le
ਸਭੁ ਕੀਤਾ ਤੇਰਾ ਵਰਤਦਾ ਤੂੰ ਅੰਤਰਜਾਮੀ ॥ सभु कीता तेरा वरतदा तूं अंतरजामी ॥ Sabẖ kīṯā ṯerā varaṯḏā ṯūʼn anṯarjāmī. You made them all; You are all-pervading. You are the Inner-knower, the Searcher of hearts. ਤੂੰ ਸਾਰੇ ਸਾਜੇ ਹਨ ਅਤੇ ਤੂੰ ਹੀ ਉਨ੍ਹਾਂ ਵਿੱਚ ਵਿਆਪਕ ਹੈ। ਤੂੰ ਮੇਰੇ ਮਾਲਕ, ਦਿਲਾਂ ਦਾ ਜਾਨਣਹਾਰ ਹੈ। SGGS Ang 167 #vaisakh #visakh #baisakh #baisakhi #basakh #basaakh #sangraand #warm #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirtan
20 April - Saturday - 8 Vaisakh - Hukamnama
Publié par Raman Sangha le
ਪੂਰਨੁ ਕਬਹੁ ਨ ਡੋਲਤਾ ਪੂਰਾ ਕੀਆ ਪ੍ਰਭ ਆਪਿ ॥ ਦਿਨੁ ਦਿਨੁ ਚੜੈ ਸਵਾਇਆ ਨਾਨਕ ਹੋਤ ਨ ਘਾਟਿ ॥ पूरनु कबहु न डोलता पूरा कीआ प्रभ आपि ॥ दिनु दिनु चड़ै सवाइआ नानक होत न घाटि ॥ Pūran kabahu na dolṯā pūrā kīā parabẖ āp. Ḏin ḏin cẖaṛai savāiā Nānak hoṯ na gẖāt. The perfect person never wavers; God Himself made him perfect. Day by day, he prospers; O Nanak, he shall not fail. ਮੁਕੰਮਲ ਇਨਸਾਨ ਜਿਸ ਨੂੰ ਸੁਆਮੀ ਨੇ ਖੁਦ ਮੁਕੰਮਲ ਕੀਤਾ ਹੈ, ਕਦਾਚਿੱਤ ਡਿਕਡੋਲੇ ਨਹੀਂ ਖਾਂਦਾ। ਹੇ ਨਾਨਕ! ਰੋਜ਼-ਬਰੋਜ਼ ਉਹ ਤਰੱਕੀ ਕਰਦਾ ਜਾਂਦਾ ਹੈ ਅਤੇ ਨਾਕਾਮਯਾਬ ਨਹੀਂ ਹੁੰਦਾ। SGGS Ang 300 #vaisakh #visakh #baisakh #baisakhi #basakh #basaakh #sangraand #warm #Sangrand #sangrandh #sangrandhukamnama...
19 April - Friday - 7 Vaisakh - Hukamnama
Publié par Raman Sangha le
ਅਵਲਿ ਅਲਹ ਨੂਰੁ ਉਪਾਇਆ ਕੁਦਰਤਿ ਕੇ ਸਭ ਬੰਦੇ ॥ ਏਕ ਨੂਰ ਤੇ ਸਭੁ ਜਗੁ ਉਪਜਿਆ ਕਉਨ ਭਲੇ ਕੋ ਮੰਦੇ ॥ अवलि अलह नूरु उपाइआ कुदरति के सभ बंदे ॥ एक नूर ते सभु जगु उपजिआ कउन भले को मंदे ॥ Aval alah nūr upāiā kuḏraṯ ke sabẖ banḏe. Ėk nūr ṯe sabẖ jag upjiā kaun bẖale ko manḏe. First, Allah created the Light; then, by His Creative Power, He made all mortal beings. From the One Light, the entire universe welled up. So who is good, and who is bad? ਪਹਿਲਾਂ ਵਾਹਿਗੁਰੂ ਨੇ ਚਾਨਣ ਰਚਿਆ ਅਤੇ ਫਿਰ ਆਪਣੀ ਅਪਾਰ ਸ਼ਕਤੀ ਦੁਆਰਾ ਸਾਰੇ ਪ੍ਰਾਣੀ ਬਣਾਏ। ਇਕ ਰੌਸ਼ਨੀ ਤੋਂ ਹੀ ਸਮੂਹ ਆਲਮ ਉਤਪੰਨ ਹੋਇਆ ਹੈ ਤਾਂ ਕਿਹੜਾ ਚੰਗਾ...
18 April - Thursday - 6 Vaisakh - Hukamnama
Publié par Raman Sangha le
ਸਤਿਗੁਰੁ ਦਾਤਾ ਤਿਨੈ ਪਛਾਤਾ ਜਿਸ ਨੋ ਕ੍ਰਿਪਾ ਤੁਮਾਰੀ ॥ सतिगुरु दाता तिनै पछाता जिस नो क्रिपा तुमारी ॥ Saṯgur ḏāṯā ṯinai pacẖẖāṯā jis no kirpā ṯumārī. The True Guru, the Great Giver, is revealed to those upon whom You bestow Your Grace, O Lord. ਕੇਵਲ ਉਸ ਨੂੰ ਹੀ ਦਾਤਾਰ ਗੁਰੂ ਜੀ ਪ੍ਰਗਟ ਹੁੰਦੇ ਹਨ, ਜਿਸ ਉਤੇ ਤੇਰੀ ਰਹਿਮਤ ਹੈ, ਹੇ ਪ੍ਰਭੂ! SGGS Ang 911 #vaisakh #visakh #baisakh #baisakhi #basakh #basaakh #sangraand #warm #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #GurbaniKirt
17 April - Wednesday - 5 Vaisakh - Hukamnama
Publié par Raman Sangha le
ਫਰੀਦਾ ਮੈ ਜਾਨਿਆ ਦੁਖੁ ਮੁਝ ਕੂ ਦੁਖੁ ਸਬਾਇਐ ਜਗਿ ॥ ਊਚੇ ਚੜਿ ਕੈ ਦੇਖਿਆ ਤਾਂ ਘਰਿ ਘਰਿ ਏਹਾ ਅਗਿ ॥ फरीदा मै जानिआ दुखु मुझ कू दुखु सबाइऐ जगि ॥ ऊचे चड़ि कै देखिआ तां घरि घरि एहा अगि ॥ Farīḏā mai jāniā ḏukẖ mujẖ kū ḏukẖ sabāiai jag. Ūcẖe cẖaṛ kai ḏekẖiā ṯāʼn gẖar gẖar ehā ag. Fareed, I thought that I was in trouble; the whole world is in trouble! When I climbed the hill and looked around, I saw this fire in each and every home. ਫਰੀਦ ਮੇਰਾ ਖਿਆਲ ਸੀ ਕਿ ਮੈਨੂੰ ਇਕਲੇ ਨੂੰ ਹੀ ਤਕਲੀਫ ਹੈ, ਪ੍ਰੰਤੂ ਸਾਰਾ ਸੰਸਾਰ ਹੀ ਤਕਲੀਫ ਵਿੱਚ ਹੈ। ਜਦ ਮੈਂ ਉਚੀ ਢੇਰੀ ਤੇ ਚੜ੍ਹ ਕੇ...